ਮਈ ’ਚ ਪੈਣ ਲੱਗੀ ਧੁੰਦ ਤੇ ਜੰਮਣ ਲੱਗਿਆ ਕੋਹਰਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪੜ੍ਹੋ ਨਵਾਂ ਅਪਡੇਟ
ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ | Weather Update
ਨਵੀਂ ਦਿੱਲੀ। ਵੀਰਵਾਰ ਨੂੰ ਦਿੱਲੀ ਸਮੇਤ ਦੇਸ਼ ਦੇ ਜ਼ਿਆਦਤਰ ਸੂਬਿਆਂ ਵਿੱਚ ਹਲਕੀ ਧੁੰਦ ਛਾਈ ਰਹੀ। ਦੇਸ਼ ਦੇ ਮੈਦਾਨੀ ਇਲਾਕਿਆਂ ’ਚ ਮੀਂਹ ਦੇ ਨਾਲ-ਨਾਲ ਕੁਝ ਥਾਵਾਂ ’ਤੇ ਗੜੇ ਵੀ ਪਏ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ’ਚ ਬਰਫਬਾਰੀ (Weather Update...
ਮਿਰਚਾਂ ਦੀ ਪੈਦਾਵਾਰ ਵਿੱਚ ਪੰਜਾਬ ਵਿੱਚੋਂ ਮੋਹਰੀ ਜ਼ਿਲ੍ਹਾ ਬਣਿਆ ਫਿਰੋਜ਼ਪੁਰ
Ferozepur ਜ਼ਿਲ੍ਹੇ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਖੇਤੀ ਹੁੰਦੀ ਹੈ
ਫਿਰੋਜ਼ਪੁਰ (ਸਤਪਾਲ ਥਿੰਦ)। ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ (Ferozepur) ਦੇ ਕਿਸਾਨਾਂ ਦੀ ਮਿਹਨਤ ਅਤੇ ਬਾਗਬਾਨੀ ਵਿਪਾਗ ਪੰਜਾਬ ਦੀ ਰਹਿਨੁਮਾਈ ਸਦਕਾ ਫਿਰੋਜ਼ਪੁਰ ਜ਼ਿਲ੍ਹਾ ਪੂਰੇ ਰਾਜ ਵਿਚੋਂ ਮਿਰਚਾਂ ਦੀ ਕਾਸ਼ਤ ਵਿੱਚ...
ਕਿਸਾਨਾਂ ਨੂੰ ਨਹੀਂ ਮਿਲ ਰਿਹਾ ਮੁਆਵਜ਼ਾ, ਭਗਵੰਤ ਮਾਨ ਦੇ ਆਦੇਸ਼ਾਂ ਨੂੰ ਨਹੀਂ ਮੰਨ ਰਹੇ ਮਾਲ ਵਿਭਾਗ ਦੇ ਅਧਿਕਾਰੀ
ਗਰਦੌਰੀ ਦੇ ਮਾਮਲੇ ਵਿੱਚ ਨਹੀਂ ਮੰਨੀ ਜਾ ਰਹੀ ਐ ਪਟਵਾਰੀਆ ਦੀ ਰਿਪੋਰਟ, ਅਧਿਕਾਰੀ ਚਲਾ ਰਹੇ ਹਨ ਆਪਣੀ | Bhagwant Mann
ਚੰਡੀਗੜ੍ਹ (ਅਸ਼ਵਨੀ ਚਾਵਲਾ)। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਹੋਣ ਤੋਂ ਬਾਅਦ ਖ਼ਰਾਬ ਹੋਈ ਕਣਕ ਦੀ ਫਸਲ ਸਬੰਧੀ ਪੰਜਾਬ ਦੇ ਕਿਸਾਨ ਹੁਣ ਤੱਕ ਮੁਆਵਜ਼ੇ ਦਾ ਇੰਤਜ਼ਾਰ ਕਰ ਰਹੇ ਹਨ। ਪੰਜਾਬ ਦੇ ਲ...
ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਆ ਰਹੀ ਹੈ ਰਕਮ, ਕਿਸੇ ਦੇ ਕਣਕ ਦੀ ਵਟਕ ਦੀ, ਕਿਸੇ ਦੇ ਖਾਤੇ ਮੁਆਵਜੇ ਦੀ ਰਕਮ
ਕਿਸਾਨਾਂ (Farmers) ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ
ਫਾਜਿ਼ਲਕਾ (ਰਜਨੀਸ਼ ਰਵੀ)। ਇਕ ਪਾਸੇ ਜਿੱਥੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਉਨ੍ਹਾਂ ਵੱਲੋਂ ਵੇਚੀ ਜਾ ਰਹੀ ਕਣਕ ਦੀ ਅਦਾਇਗੀ ਆ ਰਹੀ ਹੈ ਉਥੇ ਕੁਝ ਕਿਸਾਨ ਅਜਿਹੇ ਵੀ ਸਨ ਜਿੰਨ੍ਹਾਂ ਦੀ ਫਸਲ ਮਾਰਚ ਮਹੀਨੇ ਪਈ ਬੇਮੌਸਮੀ ਬਰਸਾਤ ਕਾਰਨ ਨੁਕਸਾਨੀ ਗਈ ਸੀ, ...
ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ, ਇਸ ਵਾਰ ਆ ਸਕਦੇ ਨੇ 4000 ਰੁਪਏ, ਦੇਖੋ ਸੂਚੀ ਵਿੱਚ ਆਪਣਾ ਨਾਂਅ
14th installment of Kisan Samman Nidhi | how to check beneficiary list for 14th instalment
ਨਵੀਂ ਦਿੱਲੀ। ਆਉਣ ਵਾਲੇ ਹਫ਼ਤੇ ’ਚ ਕੇਂਦਰ ਸਰਕਾਰ ਦੁਆਰਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ (PM KISAN yojana) ਜਾਰੀ ਕੀਤੀ ਜਾਣੀ ਹੈ। ਪੀਐੱਮ ਮੋਦੀ ਦੀ 2019 ਪੀਐੱਮ ਕਿਸਾਨ...
ਏਆਈਐਫ਼ ਤਹਿਤ ਸਰਹੱਦੀ ਜ਼ਿਲ੍ਹਿਆਂ ਵਿੱਚੋਂ ਫਾਜ਼ਿਲਕਾ ਪਹਿਲੇ ਨੰਬਰ ‘ਤੇ
ਫਾਜ਼ਿਲਕਾ, (ਰਜਨੀਸ਼ ਰਵੀ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੂਮਾਈ ਅਤੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦੀ ਯੋਗ ਅਗਵਾਈ ਵਿੱਚ ਵਿਤੀ ਸਾਲ 2022-23 ਵਿੱਚ ਪੰਜਾਬ ਰਾਜ ਨੇ ਐਗਰੀਕਲਚਰ ਇਨਫਰਾਸਟਰਕਚਰ ਫੰਡ ਸਕੀਮ (ਏ.ਆਈ.ਐਫ) ਤਹਿਤ ਵਧੀਆ ਪ੍ਰਦਰਸ਼ਨ ਕੀਤਾ ਹੈ। 31 ਮਾਰਚ 2023 ਤੱਕ ਰਾਜ ਵਿੱਚ 3480 ਅ...
ਫਸਲਾਂ ਬਰਬਾਦ ਹੋਣ ’ਤੇ ਹੌਸਲਾ ਨਾ ਹਾਰਨ ਕਿਸਾਨ, ਪੜ੍ਹੋ ਪੂਜਨੀਕ ਗੁਰੂ ਜੀ ਦੇ ਇਹ ਬਚਨ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ (Ram Rahim) ਸਿੰਘ ਜੀ ਇੰਸਾਂ 40 ਦਿਨ ਦੀ ਰੂਹਾਨੀ ਯਾਤਰਾ ’ਤੇ ਬੁਰਨਾਵਾ ਆਸ਼ਰਮ ਪਧਾਰੇ ਸਨ ਤਾਂ ਪੂਜਨੀਕ ਗੁਰੂ ਜੀ ਨੇ ਰੂਹਾਨੀ ਮਜਲਿਸ ਦੌਰਾਨ ਫਰਮਾਇਆ ਕਿ ਕਿਸਾਨ ਦੀ ਫ਼ਸਲ ਬਰਬਾਦ ਹੋ ਗਈ, ਬੜਾਂ ਦਰਦ ਹੈ, ਛੇ ਮਹੀਨੇ ਮਿਹਨਤ ਕਰਦਾ ਹੈ, ਕਿਉਂਕਿ ਅਸੀਂ ਵੀ ਕਿਸਾ...
ਚੱਲਦੀ ਕੰਬਾਇਨ ਨੂੰ ਲੱਗੀ ਅੱਗ, ਦੇਖੋ ਰੂਹ ਕੰਬਾਊ ਤਸਵੀਰਾਂ…
ਕੰਬਾਈਨ ਵੀ ਹੋਈ ਸੜ੍ਹਕੇ ਸੁਆਹ | Fazilka News
ਮੰਡੀ ਲਾਧੂਕਾ/ਫਾਜ਼ਿਲਕਾ (ਰਜਨੀਸ਼ ਰਵੀ)। ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਸੜ ਕੇ ਸੁਆਹ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ (Fazilka News) । ਇਸ ਸਬੰਧੀ ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਜੱਲਾ ਲੱਖੇਕੇ ਹਿਠਾੜ ਵਿਖੇ ਫਸਲ ਦੀ ਕਟਾਈ ਕਰ ਰਹੀ ਕੰ...
ਇਤਿਹਾਸ ’ਚ ਪਹਿਲੀ ਵਾਰ ‘ਫਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ’
ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ : ਮੁੱਖ ਮੰਤਰੀ | Money in Accounts
ਅਬੋਹਰ/ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾ...
ਕਿਸਾਨਾਂ ਦੇ ਖਾਤਿਆਂ ਵਿੱਚ ਪੁੱਜਿਆ 6 ਕਰੋੜ ਤੋਂ ਵੱਧ ਮੁਆਵਜ਼ਾ
ਬਾਕੀਆਂ ਦੇ ਖਾਤੇ ਭਲਕ ਤੱਕ ਪੈਸੇ ਆਉਣ ਗਏ | Farmers
ਅਬੋਹਰ/ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਦੌਰ ਵਿੱਚ ਰੱਖੇ ਮੁਆਵਜ਼ਾ ਵੰਡ ਸਮਾਗਮ ਵਿੱਚ ਫਸਲਾ ਦੇ ਖਰਾਬੇ ਦੇ ਨਾਲ ਨਾਲ ਬਕੈਨ ਵਾਲਾ ਵਿੱਚ ਚਕਰਵਾਤ ਨਾਲ ਹੋਏ ਨੁਕਸਾਨ ਦੌਰਾਨ ਜਿਨ੍ਹਾਂ ਲੋ...