Punjab News: ਪੰਜਾਬ ਦੇ 62 ਪਿੰਡਾਂ ਲਈ ਵਰਦਾਨ ਹੋਵੇਗਾ ਪੰਜਾਬ ਸਰਕਾਰ ਦਾ ਇਹ ਪ੍ਰੋਜੈਕਟ
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। Punjab News : ਪੰਜਾਬ ਸਰਕਾਰ ਵੱਲੋ ਮਾਲਵਾ ਏਰੀਏ ਦੇ ਤਿੰਨ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਰਹੰਦ ਫੀਡਰ ਨਹਿਰ ਤੇ ਰਾਜਸਥਾਨ ਨਹਿਰ ਦੇ ਨਾਲ ਚੜ੍ਹਦੇ ਪਾਸੇ ਤੀਜੀ ਮਾਲਵਾ ਨਹਿਰ ਦੀ ਉਸਾ...
ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 9 ਫਰਮਾਂ ਦੇ ਲਾਇਸੰਸ ਰੱਦ
ਸਬੰਧਤ ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ | Agriculture News
(ਸੁਖਜੀਤ ਮਾਨ) ਮਾਨਸਾ। ਘਟੀਆ ਬੀਜਾਂ ਦੇ ਸਬੰਧ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਨੇ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 9 ਫਰਮਾਂ ਦੇ ਬੀਜ ਲਾਇਸੰਸ ਰੱਦ ਕਰ ਦਿੱਤੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ...
ਹਾਈਕੋਰਟ ਨੇ ਐਨਐੱਚਏਆਈ ਦੇ ਪੱਖ ’ਚ ਸੁਣਾਇਆ ਫੈਸਲਾ
ਮੁੜ ਲਾਡੋਵਾਲ ਟੋਲ ਪਲਾਜੇ ’ਤੇ ਡਟੇ ਕਿਸਾਨ (Farmers Protest)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜਿਆਂ ’ਚ ਗਿਣੇ ਜਾਂਦੇ ਲਾਡੋਵਾਲ ਟੋਲ ਪਲਾਜਾ ’ਤੇ ਕਿਸਾਨਾਂ ਨੇ ਮੁੜ ਆਪਣਾ ਡੇਰਾ ਜਮਾ ਲਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਲੰਘੇ ਦਿਨੀ ਹੋਈ ਸੁਣਵਾਈ ਦੌਰਾਨ ਹਾਈਕੋਰ...
ਪੰਜਾਬ ਅੰਦਰ ਝੋਨੇ ਦੀ ਫਸਲ ਨੂੰ ਪਾਣੀ ਲਗਾਉਣ ਵਾਸਤੇ ਬਿਜਲੀ ਨੂੰ ਤਰਸੇ ਕਿਸਾਨ
ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਉਜਾੜਨ ਦੇ ਰਸਤੇ ਤੁਰੀ ਪੰਜਾਬ ਸਰਕਾਰ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲਾ ਫਰੀਦਕੋਟ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਝੋਨੇ ਦਾ ਸੀਜ਼ਨ ਸ਼ੁਰੂ...
ਕਿਸਾਨਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ
Rahul Gandhi ਨੇ ਕਾਨੂੰਨੀ ਗਾਰੰਟੀ ਲਈ ਕਿਸਾਨਾਂ ਦਾ ਸਾਥ ਦੇਣ ਲਈ ਆਖਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਐਮਐਸਪੀ ’ਤੇ ਕਾਨੂੰਨ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦਾ 12ਮੈਂਬਰੀ ਵਫ਼ਦ ਅੱਜ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ (Rahul Gandhi) ਨਾਲ ਮੁਲਾਕਾਤ ਕਰਨ ਲਈ ਸੰਸਦ ਪੁਹੰਚਿਆ। ਕ...
ਬਜਟ ’ਚ ਖੇਤੀ ਖੇਤਰ ਦੇ ਵਿਕਾਸ ਲਈ ਕੋਈ ਯੋਜਨਾ ਅਤੇ ਵਿਜ਼ਨ ਨਹੀਂ : ਸਰਵਣ ਸਿੰਘ ਪੰਧੇਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ’ਚ ਆਮ ਬਜਟ ਪੇਸ਼ ਕੀਤਾ। ਬਜਟ ਤੋਂ ਕਿਸਾਨ ਵਰਗ ਖੁਸ਼ ਨਹੀਂ ਹੈ। ਕਿਸਾਨਾਂ ਨੇ ਇਸ ਬਜਟ ਨੂੰ ਨਕਾਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਵੀਡੀ...
ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ
ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ
ਫਾਜ਼ਿਲਕਾ (ਰਜਨੀਸ਼ ਰਵੀ)। Red Tomato : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗ...
ਮੂੰਗੀ ਦੀ ਐੈੱਮਐੱਸਪੀ ਤੋਂ ਪਿੱਛੇ ਹਟੀ ਪੰਜਾਬ ਸਰਕਾਰ, ਖੇਤੀਬਾੜੀ ਮੰਤਰੀ ਦਾ ਐਲਾਨ, ‘ਗਲਤ ਸੀ ਸਾਡਾ ਫੈਸਲਾ’
ਮੂੰਗੀ ਦੀ ਬਿਜਾਈ ਨੂੰ ਲੈ ਕੇ ਦੇਣੀ ਪਈ ਵਾਧੂ ਬਿਜਲੀ, ਨਹੀਂ ਹੋਇਆ ਕੋਈ ਜ਼ਿਆਦਾ ਫਾਇਦਾ | MSP on Moong
ਚੰਡੀਗੜ੍ਹ (ਅਸ਼ਵਨੀ ਚਾਵਲਾ)। MSP on Moong : ਪੰਜਾਬ ਵਿੱਚ ਕਿਸਾਨਾਂ ਨੂੰ ਮੂੰਗੀ ਦੀ ਬਿਜਾਈ ’ਤੇ ਕੋਈ ਵੀ ਐੱਮਐੱਸਪੀ ਜਾਂ ਫਿਰ ਮੁਆਵਜ਼ਾ ਨਹੀਂ ਮਿਲੇਗਾ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਬੰਦ ਕਰ ਦ...
ਖੇਤੀਬਾੜੀ ਵਿਭਾਗ ਵੱਲੋਂ ‘ਸ਼ੱਕੀ’ ਖਾਦ ਦਾ ਜ਼ਖੀਰਾ ਬਰਾਮਦ
ਚੰਡੀਗੜ੍ਹ ਤੋਂ ਆਈ ਟੀਮ ਨੇ ਭਰੇ ਸੈਂਪਲ (Fertilizer Stock)
(ਸੁਖਜੀਤ ਮਾਨ) ਬਠਿੰਡਾ। ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਰੁਟੀਨ ’ਚ ਕੀਤੀ ਜਾ ਰਹੀ ਖਾਦ ਫੈਕਟਰੀਆਂ ਆਦਿ ਦੀ ਚੈਂਕਿੰਗ ਦੌਰਾਨ ਬਠਿੰਡਾ ਦੀ ਇੱਕ ਫੈਕਟਰੀ ’ਚੋਂ ਕਥਿਤ ਤੌਰ ’ਤੇ ਗੈਰ ਮਿਆਰੀ ਖਾਦਾਂ ਦਾ ਜ਼ਖੀਰਾ ਬਰਾਮਦ ਹੋਇਆ ਹੈ ਟੀਮ ਵੱਲੋਂ ਜ...
‘ਚਿੱਟੇ ਸੋਨੇ’ ’ਤੇ ਚਿੱਟੀ ਮੱਖੀ ਦਾ ਹਮਲਾ
ਬਠਿੰਡਾ ਜ਼ਿਲ੍ਹੇ ਦੇ ਇੱਕ ਦਰਜ਼ਨ ਪਿੰਡਾਂ ਦੇ ਖੇਤਾਂ ’ਚ ਸਰਵੇ ਤੋਂ ਸਾਹਮਣੇ ਆਈ ਰਿਪੋਰਟ | Bathinda News
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਪੱਟੀ ਦੇ ਖੇਤਾਂ ’ਚ ਨਰਮੇ ’ਤੇ ਚਿੱਟੀ ਮੱਖੀ ਦਾ ਹਮਲਾ ਹੋ ਗਿਆ ਹੈ। ਹਮਲੇ ਦੀ ਇਹ ਰਿਪੋਰਟ ਖੱੁਦ ਖੇਤੀ ਮਾਹਿਰਾਂ ਨੇ ਦਿੱਤੀ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ...