ਸੰਭੂ ਰੇਲਵੇ ਲਾਇਨ ‘ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਹੋਵੇਗਾ ਖਤਮ
ਕਿਸਾਨਾਂ ਵੱਲੋਂ ਵਪਾਰੀਆਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆ ਲਿਆ ਗਿਆ ਫੈਸਲਾ | Farmers Protest
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੰਭੂ ਰੇਲਵੇ ਲਾਈਨ ਤੇ ਇੱਕ ਮਹੀਨੇ ਤੋਂ ਵੱਧ ਸਮਾ ਚੱਲ ਰਹੇ ਧਰਨੇ ਨੂੰ ਜਥੇਬੰਦੀਆਂ ਵੱਲੋਂ ਖਤਮ ਕਰਨ ਦਾ ਫੈਸਲਾ ਲਿਆ ਹੈ। ਇਸ ਧਰਨੇ ਨੂੰ ਖਤਮ ਕਰਨ ਤੋਂ ਬਾਅਦ ਜਥੇ...
PM Kisan Yojana: ਇਸ ਦਿਨ ਆ ਸਕਦੀ ਹੈ PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ, ਲਾਭ ਲੈਣ ਲਈ ਅੱਜ ਹੀ ਕਰਵਾ ਲਓ ਈ-ਕੇਵਾਈਸੀ
ਭਗਤ ਸਿੰਘ। ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ 16ਵੀਂ ਕਿਸ਼ਤ ਦਾ ਲਾਭ ਮਿਲ ਚੁੱਕਾ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਫਰਵਰੀ ਨੂੰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 16ਵੀਂ ਕਿਸਤ ਦੇ ਪੈਸੇ ਭੇਜ ਦਿੱਤੇ ਸਨ, ਜਦਕਿ ਹੁਣ ਕਿਸਾਨ 17ਵੀਂ ਕਿਸ਼ਤ ਦਾ ਇੰਤਜਾਰ ਕਰ ਰਹੇ ਹਨ। ਪ੍ਰ...
ਹਾੜ੍ਹੀ ਦੇ ਮਗਰੋਂ ਮੂੰਗੀ ਦੀ ਫਸਲ ਬੀਜਣ ਦਾ ਰੁਝਾਨ ਵਧਣ ਲੱਗਿਆ
ਵੱਡੀ ਗਿਣਤੀ ਕਿਸਾਨਾਂ ਨੇ ਬੀਜੀ ਮੂੰਗੀ ਦੀ ਫਸਲ | Agriculture in Punjab
ਗੋਬਿੰਦਗੜ੍ਹ ਜੇਜੀਆਂ (ਭੀਮ ਸੈਨ ਇੰਸਾਂ)। ਹਾੜ੍ਹੀ ਦੀ ਫਸਲ ਦਾ ਸੀਜਨ ਸਮਾਪਤ ਹੁੰਦਿਆਂ ਹੀ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਮੂੰਗੀ ਦੀ ਫਸਲ ਬੀਜਣ ਦਾ ਰੁਝਾਨ ਵਧਦਾ ਨਜ਼ਰ ਆ ਰਿਹਾ ਹੈ। ਨੇੜਲੇ ਪਿੰਡ ਛਾਜਲੀ ਵਿਖੇ ਨਿੱਕਾ ਸਿੰਘ ਸ...
ਪੰਜਾਬ ’ਚ ਦੋ ਪੜਾਵਾਂ ਤਹਿਤ ਹੋਵੇਗੀ ਝੋਨੇ ਦੀ ਲਵਾਈ, ਵੇਖੋ ਆਪਣੇ ਜ਼ਿਲ੍ਹਿਆਂ ਦੀਆਂ ਤਾਰੀਕਾਂ
ਪੰਜਾਬ ਅੰਦਰ ਝੋਨੇ ਦੀ ਲਵਾਈ 11 ਜੂਨ ਤੋਂ (Paddy Planting)
ਸੂਬੇ ਅੰਦਰ ਸਿੱਧੀ ਬਜਾਈ 15 ਮਈ ਤੋਂ ਸ਼ੁਰੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਸਮੇਤ ਰਵਾਇਤੀ ਬਿਜਾਈ ਦੀਆਂ ਤਰੀਖਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸੂਬੇ ਅੰਦਰ ਝੋਨੇ ਦੀ ਰਵਾਇਤੀ ਬਿਜਾਈ ...
ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦੀ ਵਿਸ਼ੇਸ਼ ਹਦਾਇਤ, ਕਰੋ ਇਹ ਕੰਮ
ਚੰਡੀਗੜ੍ਹ। ਪੰਜਾਬ ’ਚ ਹੜ੍ਹੀ ਦਾ ਸੀਜ਼ਨ ਖਤਮ ਹੁੰਦਿਆਂ ਹੀ ਹੁਣ ਸਾਉਣੀ ਦੀਆਂ ਫ਼ਸਲਾਂ ਬੀਜਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਕਿਸਾਨਾਂ ਨੇ ਹੁਣ ਝੋਨਾ ਲਾਉਣ ਦੀ ਤਿਆਰੀ ਵਿੱਢ ਲਈ ਹੈ। ਅਜਿਹੇ ’ਚ ਪੰਜਾਬ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅਰਧ ਸੂਚਨਾ ਜਾਰੀ ਕਰ ਦਿੱਤੀ ਹੈ। ਅਰਧ ਸੂਚਨਾ ਜਾਰੀ ਕਰਦਿਆਂ ਕਿ...
‘ਚਿੱਟੇ ਸੋਨੇ’ ਨੂੰ ‘ਗੁਲਾਬੀ ਸੁੰਡੀ’ ਤੋਂ ਬਚਾਉਣਾ ਕਿਸਾਨਾਂ ਲਈ ਪ੍ਰੀਖਿਆ
Bathinda (ਸੁਖਜੀਤ ਮਾਨ)। ਪੰਜਾਬ-ਹਰਿਆਣਾ ਦੇ ਖੇਤਾਂ ’ਚ ਹੁਣ ਨਰਮੇ ਦੀ ਖੇਤੀ ਘਟ ਗਈ ਹੈ। ਨਰਮੇ ’ਤੇ ਹੁੰਦਾ ਸੁੰਡੀ ਦਾ ਹਮਲਾ ਖੇਤੀ ਮਾਹਿਰਾਂ ਤੋਂ ਨਹੀਂ ਰੁਕ ਰਿਹਾ। ਮਾਹਿਰ ਕਿਸਾਨਾਂ ਨੂੰ ਭਾਂਤ-ਭਾਂਤ ਦੀਆਂ ਸਲਾਹਾਂ ਦਿੰਦੇ ਨੇ ਪਰ ਸਭ ਯਤਨਾਂ ਦੇ ਬਾਵਜੂਦ ਸੁੰਡੀ ‘ਚਿੱਟੇ ਸੋਨੇ’ ਨੂੰ ਚੱਟ ਜਾਂਦੀ ਹੈ। ਨਰਮੇ ਹ...
ਕਿਸਾਨਾਂ ਲਈ ਲਾਹੇਵੰਦ ਸਿੱਧ ਹੋਵੇਗੀ ਇਹ ਇੰਟਰਵਿਊ, ਦੇਖੋ ਪੂਰੀ Video…
ਲੁਧਿਆਣਾ (ਜਸਵੀਰ ਸਿੰਘ ਗਹਿਲ)। ਹਾੜ੍ਹੀ ਦਾ ਸੀਜ਼ਨ ਲਗਭਗ ਖ਼ਤਮ ਹੋ ਚੁੱਕਾ ਹੈ ਤੇ ਕਿਸਾਨ ਝੋਨੇ ਦੀ ਬਿਜਾਈ ਦੀਆਂ ਤਿਆਰੀਆਂ ’ਚ ਜੁਟ ਗਏ ਹਨ। ਅਜਿਹੇ ਵਿੱਚ ਝੋਨੇ ਦੀਆਂ ਕਿਹੜੀਆਂ ਕਿਸਮਾਂ ਦੀ ਕਾਸ਼ਤ ਕੀਤੀ ਜਾਵੇ ਤੇ ਕਿਹੜੀਆਂ ਕਿਸਮਾਂ ਨੂੰ ਬੀਜਣ ਤੋਂ ਗੁਰੇਜ਼ ਕੀਤਾ ਜਾਵੇ ਆਦਿ ਅਨੇਕਾਂ ਸਵਾਲ ਕਿਸਾਨਾਂ ਨੂੰ ਸ਼ਸ਼ੋਪੰਜ ਵ...
ਪ੍ਰਨੀਤ ਕੌਰ ਨੇ ਕਿਸਾਨਾਂ ਦੇ ਸਵਾਲਾਂ ਦਾ ਨਾ ਦਿੱਤਾ ਜਵਾਬ, ਪ੍ਰੋਗਰਾਮ ’ਚ ਦਿੰਦੇ ਰਹੇ ਭਾਸ਼ਣ
ਭਾਜਪਾ ਉਮੀਦਵਾਰ ਪ੍ਰਨੀਤ ਕੌਰ (Parneet Kaur) ਦਾ ਕਿਸਾਨਾਂ ਵੱਲੋਂ ਵਿਰੋਧ
ਆਉਣ ਜਾਣ ਵਾਲੇ ਲੋਕਾਂ ਨੂੰ ਝੱਲਣੀ ਪਈ ਭਾਰੀ ਪ੍ਰੇਸ਼ਾਨੀ
(ਰਾਮ ਸਰੂਪ ਪੰਜੋਲਾ) ਸਨੌਰ। ਪਟਿਆਲਾ ਤੋਂ ਚੀਕਾ ਰੋਡ ਪ੍ਰੇਮ ਬਾਗ ਪੈਲੇਸ ’ਚ ਰੱਖੇ ਗਏ, ਭਾਜਪਾ ਉਮੀਦਵਾਰ ਪ੍ਰਨੀਤ ਕੌਰ (Parneet Kaur) ਦੇ ਪ੍ਰੋਗਰਾਮ ’ਚ ਪ੍ਰਨ...
Pusa 44: ਸਰਕਾਰ ਨੇ ਪੂਸਾ 44 ਝੋਨੇ ਦੀ ਬਿਜਾਈ ’ਤੇ ਲਿਆ ਨਵਾਂ ਫੈਸਲਾ
ਸਰਕਾਰ ਨੇ ਝੋਨੇ ਦੀ ਪੂਸਾ 44 ਕਿਸਮ ’ਤੇ ਲਾਈ ਪੂਰਨ ਤੌਰ ’ਤੇ ਪਾਬੰਦੀ | Pusa 44
ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਸਮੂਹ ਖੇਤੀਬਾੜੀ ਅਫ਼ਸਰਾਂ ਨੂੰ ਜਾਰੀ ਕੀਤਾ ਪੱਤਰ | Pusa 44
ਪੰਜਾਬ ਅੰਦਰ ਹੇਠਾਂ ਜਾ ਰਹੇ ਪਾਣੀ ਦੇ ਪੱਧਰ ਸਮੇਤ ਅਨੇਕਾਂ ਖਾਮੀਆਂ ਤਹਿਤ ਲਿਆ ਫੈਸਲਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ...
ਕਣਕ ਦੀ ਵਾਢੀ ਦਾ ਕੰਮ ਮੁਕੰਮਲ, ਹੁਣ ਕਿਸਾਨਾਂ ਸਾਹਮਣੇ ਨਵੀਂ ਚੁਣੌਤੀ
ਕਿਸਾਨਾਂ ਨੇ ਝੋਨੇ ਦੀਆਂ ਵਿੱਢੀਆਂ ਤਿਆਰੀਆਂ | Pusa 44
ਪੂਸਾ 44 ਨੂੰ ਲੈ ਕੇ ਕਿਸਾਨ ਦੋਚਿੱਤੀ ’ਚ
ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਕਣਕ ਦੀ ਵਾਢੀ ਦਾ ਕੰਮ ਮੁਕੰਮਲ ਹੁੰਦਿਆਂ ਹੀ ਕਿਸਾਨਾਂ ਨੇ ਝੋਨੇ ਦੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ ਕਿਸਾਨ ਸਾਉਣੀ ਦੀ ਫਸਲ ਝੋਨੇ ਦੀ ਪਨੀਰੀ ਤਿਆਰ ਕਰਨ ’ਚ...