ਝੋਨੇ ਦੇ ਕੀੜੇ-ਮਕੌੜਿਆਂ ਦੀ ਪਛਾਣ ਅਤੇ ਸਰਵਪੱਖੀ ਰੋਕਥਾਮ
ਝੋਨੇ ਦੇ ਕੀੜੇ-ਮਕੌੜਿਆਂ ਦੀ ਪਛਾਣ ਅਤੇ ਸਰਵਪੱਖੀ ਰੋਕਥਾਮ
ਪੰਜਾਬ ਵਿੱਚ ਝੋਨਾ ਸਾਉਣੀ ਦੀ ਮੁੱਖ ਫਸਲ ਹੈ, ਇਸ ਫਸਲ ’ਤੇ ਆਮ ਕਰਕੇ ਦਰਜਨ ਤੋਂ ਵੱਧ ਕੀੜੇ-ਮਕੌੜੇ ਹਮਲਾ ਕਰਦੇ ਹਨ ਇਨ੍ਹਾਂ ’ਚੋਂ ਬਹੁਤਾ ਮਹੱਤਵ ਰੱਖਣ ਵਾਲੇ ਕੀੜੇ ਹਨ:-
1. ਤਣੇ ਦੇ ਗੜੂੰਏ: ਇਸ ਕੀੜੇ ਨੂੰ ਗੋਭ ਦੀ ਸੁੰਡੀ ਵੀ ਆਖਦੇ ਹਨ ਪੰਜਾਬ ਵ...
ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਅਸਲਾ ਲਾਇਸੰਸ ਮੁਅੱਤਲ
(ਖੁਸਵੀਰ ਸਿੰਘ ਤੂਰ) ਪਟਿਆਲਾ । ਪਟਿਆਲਾ ਪ੍ਰਸਾਸਨ ਵੱਲੋਂ ਸਖਤੀ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਇੱਕ ਕਿਸਾਨ ਦਾ ਅਸਲਾ ਲਾਇਸੈਸ ਮੁਅੱਤਲ ਕੀਤਾ ਗਿਆ ਹੈ। ਉਕਤ ਕਿਸਾਨ ਸਬ ਡਵੀਜਨ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਦਾ ਹੈ । ਇਸ ਕਿਸਾਨ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਖੇਤਾਂ ’ਚ ਪ...
ਕਿਸਾਨਾਂ ਲਈ ਖੁਸ਼ਖਬਰੀ, ਇਸ ਯੋਜਨਾ ਤਹਿਤ ਮਿਲਣਗੇ 7000 ਰੁਪਏ
ਪਾਣੀ ਦੀ ਬੱਚਤ ਦੇ ਮਕਸਦ ਦੇ ਤਹਿਤ ਹਰਿਆਣਾ ਸਰਕਾਰ ਨੇ 'ਮੇਰੀ ਪਾਣੀ-ਮੇਰੀ ਵਿਰਾਸਤ' ਯੋਜਨਾ ਸ਼ੁਰੂ ਕੀਤੀ ਹੈ। ਇਸ ਤਹਿਤ ਝੋਨੇ ਦੀ ਬਜਾਏ ਹੋਰ ਫ਼ਸਲਾਂ ਉਗਾਉਣ ਵਾਲੇ ਕਿਸਾਨਾਂ (Farmers) ਨੂੰ 7000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਦਰਅਸਲ, ਪਾਣੀ ਦੀ ਘਾਟ ਕਾਰਨ ਹਰਿਆਣਾ...
ਵੱਧ ਮੁਨਾਫ਼ੇ ਲਈ ਕਿਸਾਨ ਬੀਜਣ ਮੂੰਗੀ ਦੀਆਂ ਸਿਫ਼ਾਰਿਸ਼ ਕੀਤੀਆਂ ਕਿਸਮਾਂ
ਵੱਧ ਮੁਨਾਫ਼ੇ ਲਈ ਕਿਸਾਨ ਬੀਜਣ ਮੂੰਗੀ ਦੀਆਂ ਸਿਫ਼ਾਰਿਸ਼ ਕੀਤੀਆਂ ਕਿਸਮਾਂ
ਪੰਜਾਬ ਵਿੱਚ 2019-20 ਵਰ੍ਹੇ ਦੌਰਾਨ ਮੂੰਗੀ ਦੀ ਕਾਸ਼ਤ 2.6 ਹਜ਼ਾਰ ਹੈਕਟੇਅਰ ਰਕਬੇ ਵਿੱਚ ਕੀਤੀ
ਗਈ ਤੇ ਇਸ ਦੀ ਕੁੱਲ ਉਪਜ 2.3 ਹਜ਼ਾਰ ਟਨ ਹੋਈ। ਇਸ ਦਾ ਔਸਤ ਝਾੜ 8.70 ਕੁਇੰਟਲ ਪ੍ਰਤੀ ਹੈਕਟੇਅਰ (3.52 ਕੁਇੰਟਲ ਪ੍ਰਤੀ ਏਕੜ) ਰਿਹਾ।
ਜਲ...
ਕਿਸਾਨ ਯੂਨੀਅਨ ਵਾਲਿਆਂ ਨੇ ਲੈ ਲਿਆ ਅਹਿਮ ਫੈਸਲਾ, ਕੀ ਹੈ ਮਾਮਲਾ?
ਕੇਂਦਰ ਸਰਕਾਰ ਦੀ ਸਖਤ ਅਲੋਚਨਾ | Kisan Union
ਫਾਜ਼ਿਲਕਾ (ਰਜਨੀਸ਼ ਰਵੀ)। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਾਜਿਲਕਾ ਦੀ ਅਹਿਮ ਮੀਟਿੰਗ ਫ਼ਾਜ਼ਿਲਕਾ ਮਾਰਕੀਟ ਕਮੇਟੀ ਦਫ਼ਤਰ ਵਿੱਚ ਕੀਤੀ ਗਈ, ਜਿਸ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਆਗੂ ਪ੍ਰਲਾਦ ਸਿੰਘ ਧਾਲੀਵਾਲ ਨੇ ਕੀਤੀ।ਜਿਸ ਵਿੱਚ
...
ਬੱਲੂਆਣਾ ਦੇ ਵਿਧਾਇਕ ਨੇ ਪਿੰਡ ਕੰਧਵਾਲਾ ਅਮਰਕੋਟ ਦਾ ਕੀਤਾ ਦੌਰਾ
ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ
ਬਲੂਆਣਾ, ਫਾਜ਼ਿਲਕਾ, (ਰਜਨੀਸ਼ ਰਵੀ)। ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਕੰਧਵਾਲਾ ਅਮਰਕੋਟ ਦਾ ਦੌਰਾ ਕੀਤਾ ਅਤੇ ਪਿੰਡ ਵਿੱਚ ਬਰਸਾਤ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
(ਗੁਰਪ੍ਰੀਤ ਪੱਕਾ) ਫਰੀਦਕੋਟ। ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ( Lal Chand Kataruchak) ਨੇ ਫਰੀਦਕੋਟ ਦਾਣਾ ਮੰਡੀ ਦਾ ਦੌਰਾ ਕੀਤ...
yono app sbi | ਹੁਣ ਕਿਸਾਨ ਯੋਨੋ ਐਪ ‘ਤੇ ਖਰੀਦ ਸਕਣਗੇ ਬੀਜ
ਯੋਨੋ ਖੇਤੀ ਐਪ ਹਿੰਦੀ ਤੇ ਅੰਗਰੇਜ਼ੀ ਭਾਸ਼ਾ ਤੋਂ ਇਲਾਵਾ ਦਸ ਖੇਤਰੀ ਭਾਸ਼ਾਵਾਂ 'ਚ ਵੀ
ਨਵੀਂ ਦਿੱਲੀ। ਭਾਰਤੀ ਸਟੇਟ ਬੈਂਕ ਦੇ 'ਯੋਨੋ ਖੇਤੀ ਐਪ' (yono app sbi) ਨਾਲ ਦੇਸ਼ ਦੇ ਕਰੋੜਾਂ ਕਿਸਾਨ ਹੁਣ ਬੀਜ ਖਰੀਦ ਸਮੇਤ ਸਰਕਾਰੀ ਯੋਜਨਾਵਾਂ ਤੇ ਬੈਂਕ ਦੀਆਂ ਸਹੂਲਤਾਂ ਦਾ ਲਾਭ ਲੈ ਸਕਣਗੇ। ਖੇਤੀ ਮੰਤਰੀ ਨਰਿੰਦਰ ਸਿੰਘ ਤ...
ਕੇਂਦਰ ਸਰਕਾਰ ਗੱਲਬਾਤ ਲਈ ਰਾਜ਼ੀ, ਐਮਐਸਪੀ ਕਮੇਟੀ ਲਈ 5 ਆਗੂਆਂ ਦੇ ਨਾਂਅ ਮੰਗੇ
ਸਾਂਝਾ ਕਿਸਾਨ ਮੋਰਚਾ 4 ਦਸੰਬਰ ਨੂੰ ਅੰਦੋਲਨ ਖਤਮ ਕਰਨ ਬਾਰੇ ਫੈਸਲਾ ਲਵੇਗੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਐਮਐਸਪੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਸ ਕਮੇਟੀ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਤੋਂ 5 ਕਿਸਾਨ ਆਗੂਆਂ ਦੇ ਨਾਂਅ ਮੰਗੇ ਗਏ ਹਨ। ...
Punjab Farmers: ਕਿਸਾਨ ਜਥੇਬੰਦੀ ਦੇ ਆਗੂਆਂ ਨੇ ਇੰਸਪੈਕਟਰ ਨੂੰ ਨਾਲ ਲੈ ਕੇ ਬੋਲੀ ਲਗਵਾਈ
Punjab Farmers: ਪੰਜਾਬ ਅਤੇ ਸੈਂਟਰ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣ ਲਈ ਜਿੰਮੇਵਾਰ : ਆਗੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸਨਾਮ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿੱਚ ਸੂਬਾ ਕਮੇਟੀ ਵੱਲੋਂ ਮੋਰਚਿਆਂ ਵਿੱਚ ਕੀਤੀਆਂ ਗਈਆਂ ...