ਖੁਸ਼ਖਬਰੀ ! 9 ਕਰੋੜ ਲੋਕਾਂ ਦੇ ਖਾਤਿਆਂ ‘ਚ ਆਏ 2-2 ਹਜ਼ਾਰ ਰੁਪਏ, ਕਰੋ ਚੈੱਕ
ਨਵੀਂ ਦਿੱਲੀ। ਸਰਕਾਰਾਂ ਸਮੇਂ ਸਮੇਂ ’ਤੇ ਸਕੀਮਾਂ ਚਲਾ ਕੇ ਲੋਕਾਂ ਨੂੰ ਲਾਭ ਪਹੁੰਚਾਉਣ ਦਾ ਕੰਮ ਕਰ ਰਹੀਆਂ ਹਨ। ਕੇਂਦਰ ਸਰਕਾਰ ਨੇ ਵੀ ਕਈ ਭਲਾਈ ਸਕੀਮਾਂ ਚਲਾਈਆਂ ਹੋਈਆਂ ਹਨ ਜਿਨ੍ਹਾਂ ਨਾਲ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਕਿਸਾਨਾਂ ਨੂੰ ਮਿਲਣ ਵਾਲੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਕਿਸ਼ਤ (16th install...
ਹਲਕਾ ਅਮਲੋਹ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਵਿਧਾਇਕ ਗੈਰੀ ਬੜਿੰਗ
69.25 ਲੱਖ ਦੀ ਲਾਗਤ ਨਾਲ ਫੜ੍ਹ ਨੂੰ ਸੀ ਸੀ ਫਲੋਰਿੰਗ ਕਰਨ ਦਾ ਕੰਮ ਸ਼ੁਰੂ ਕਰਵਾਇਆ
(ਅਨਿਲ ਲੁਟਾਵਾ) ਅਮਲੋਹ। ਅੱਜ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅਨਾਜ ਮੰਡੀ ਅਮਲੋਹ ਵਿਖੇ 69.25 ਲੱਖ ਰੁਪਏ ਦੀ ਲਾਗਤ ਨਾਲ ਫੜ੍ਹ ਨੂੰ ਸੀ ਸੀ ਫਲੋਰਿੰਗ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਅ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਨੇ ਮੁੱਖ ਮਾਰਗਾਂ ‘ਤੇ ਖੜੇ ਕੀਤੇ ਆਪਣੇ ਟਰੈਕਟਰ
ਕੇਂਦਰ ਸਰਕਾਰ ਖਿਲਾਫ ਪ੍ਰਗਟਾਇਆ ਰੋਹ, WTO ਦਾ ਪੁਤਲਾ ਫੂਕਿਆ | Farmers
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜ਼ਿਲਾ ਪਟਿਆਲਾ ਅੰਦਰ ਅੱਜ ਵੱਖ ਵੱਖ ਜਥੇਬੰਦੀਆਂ ਵੱਲੋਂ ਮੁੱਖ ਮਾਰਗਾਂ ਤੇ ਟਰੈਕਟਰ ਖੜ੍ਹੇ ਕਰਕੇ ਆਪਣਾ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾ...
Border of Haryana : ਹਰਿਆਣਾ ਦੇ ਬਾਰਡਰ ਸੀਲ, ਕਾਰੋਬਾਰ ਦਾ ਪਹੀਆ ਹੋਇਆ ਮੱਠਾ
ਉਦਯੋਗਾਂ ਨੂੰ ਕੱਚਾ ਮਾਲ ਨਹੀਂ ਮਿਲ ਰਿਹਾ, ਵਪਾਰੀ ਦਿੱਲੀ ਤੋਂ ਮੰਗਵਾਉਂਦੇ ਨੇ ਕੱਚਾ ਮਾਲ | Border of Haryana
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪਿਛਲੇ ਦਸ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਬਾਰਡਰ ਸੀਲ ਕੀਤੇ ਜਾਣ ਕਾਰਨ ਕਾਰੋਬਾਰ ਦਾ ਪਹੀਆ ਵੀ ਮੱਠਾ ਪੈ ਗਿਆ ਹੈ। ਜਿੱਥੇ ਉਦਯੋਗਾਂ ਨੂੰ ਕੱਚਾ ਮਾ...
ਕਿਸਾਨ ਅੰਦੋਲਨ ਦੌਰਾਨ ਵੱਡੀ ਖ਼ਬਰ, ਬਹਾਲ ਹੋਈਆਂ ਇੰਟਰਨੈੱਟ ਸੇਵਾਵਾਂ
ਚੰਡੀਗੜ੍ਹ। ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬੰਦ ਪਈਆਂ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਸਰਕਾਰ ਨੇ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਲਿਆ ਹੈ। 11 ਫਰਵਰੀ ਤੋਂ ਲੈ ਕੇ ਹਰਿਆਣਾ ਦੇ ਲਗਭਗ 8 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕ...
ਸਰਕਾਰ ਵੱਲ ਖੜ੍ਹੀ ਐ ਸਿੱਧੀ ਬਿਜਾਈ ਵਾਲੇ ਕਿਸਾਨਾਂ ਦੀ ਉਤਸ਼ਾਹਿਤ ਰਾਸ਼ੀ, ਜਾਣੋ ਕਿੰਨੀ…
ਵਿਭਾਗੀ ਅਧਿਕਾਰੀਆਂ ਨੇ ਕਿਸਾਨਾਂ ਦੇ ਖਾਤਿਆਂ ’ਚ ਊਣਤਾਈਆਂ ਨੂੰ ਦੱਸਿਆ ਰਾਸ਼ੀ ਜਾਰੀ ਕਰਨ ਵਿੱਚ ਦੇਰੀ ਹੋਣ ਦਾ ਕਾਰਨ | Direct Seeding
ਸਿੱਧੀ ਬਿਜਾਈ ’ਚ ਫਾਜ਼ਿਲਕਾ ਰਿਹਾ ਸੀ ਅੱਵਲ | Direct Seeding
ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਮ ਆਦਮੀ ਪਾਰਟੀ ਦੇ ਸੱਦੇ ’ਤੇ ਸਿੱਧੀ ਬਿਜਾਈ ਨਾਲ ਝੋਨਾ ਬੀਜ...
Farmers : ਕਿਸਾਨਾਂ ਨੂੰ ਇਸ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਕਈ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
ਮਨੋਹਰ ਸਰਕਾਰ ਦੇ ਦੂਜੇ ਕਾਰਜਕਾਲ ਦਾ ਅੰਤਰਿਮ ਬਜਟ ਪੇਸ਼, ਕਈ ਵੱਡੇ ਐਲਾਨ | Farmers
ਬਜਟ: Farmers ਦੇ ਕਰਜੇ ਦਾ ਵਿਆਜ ਮੁਆਫ਼, ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਮਿਲਣਗੇ ਇੱਕ ਕਰੋੜ ਰੁਪਏ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹਰਿਆਣਾ ਦੀਆਂ ਸਰਹੱਦਾਂ ’ਤੇ ਖੜ੍ਹੀਆਂ ਹਨ ...
PM Kisan Scheme : ਖੁਸ਼ਖਬਰੀ ! ਇਸ ਦਿਨ ਕਿਸਾਨਾਂ ਦੇ ਖਾਤਿਆਂ ਵਿੱਚ ਆਉਣਗੇ 2000 ਰੁਪਏ, ਤਰੀਕ ਦਾ ਹੋਇਆ ਐਲਾਨ
ਨਵੀਂ ਦਿੱਲੀ। ਕਿਸਾਨਾਂ ਨੂੰ ਸਰਕਾਰ ਕਈ ਸਕੀਮਾਂ ਦੇ ਕੇ ਖੁਸ਼ ਕਰਨ ਦੇ ਮੂਡ ਵਿੱਚ ਹੈ। ਬਹੁਤ ਸਾਰੀਆਂ ਇਸ ਤਰ੍ਹਾਂ ਦੀਆਂ ਸਕੀਮਾਂ ਹਨ ਜਿਨ੍ਹਾਂ ਨੂੰ ਕਈ ਸਾਲਾਂ ਤੋਂ ਲਗਾਤਾਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਵਿੱਚ ਇੱਕ ਸਕੀਮ ਹੈ ਕਿਸਾਨ ਸਨਮਾਨ ਨਿਧੀ ਯੋਜਨਾ। ਇਸ ਸਕੀਮ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ 2000-2000...
Farmers Protest: ਕਿਸਾਨ ਅੰਦੋਲਨ ਦਰਮਿਆਨ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਗੰਨੇ ਦੀਆਂ ਕੀਮਤਾਂ ਵਧਾਉਣ ਦੇ ਮੰਤਰੀ ਮੰਡਲ ਦੇ ਫੈਸਲੇ ਦੀ ਸ਼ਲਾਘਾ ਕੀਤੀ। ਮੋਦੀ ਨੇ ਕਿਹਾ, "ਇਸ ਕਦਮ ਨਾਲ ਸਾਡੇ ਕਰੋੜਾਂ ਗੰਨਾ ਉਤਪਾਦਕ ਕਿਸਾਨਾਂ ਨੂੰ ਲਾਭ ਹੋਵੇਗਾ।" ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨ...
Delhi Chalo March : ਕਿਸਾਨ ਅੰਦੋਲਨ ਸਬੰਧੀ ਆਈ ਵੱਡੀ ਖ਼ਬਰ, ਪੜ੍ਹੋ ਤੇ ਜਾਣੋ…
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ-ਪੰਜਾਬ ਦੀਆਂ ਹੱਦਾਂ ’ਤੇ ਤਣਾਅ ਤੇ ਕੇਂਦਰ ਦੇ ਪੰਜਵੇਂ ਦੌਰ ਦੀ ਮੀਟਿੰਗ ਦੀ ਤਿਆਰੀ ਦਿਖਾਉਣ ਦੇ ਪ੍ਰਸਤਾਵ ਦਰਮਿਆਨ ਕਿਸਾਨ ਆਗੂਆਂ ਨੇ ਅੰਦੋਲਨ ਦ ਦਿਨਾਂ ਲਈ ਰੋਕ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨੂੰ ਕਿਹਾ ਕਿ ਸ਼ੁੱਕਰਵਾਰ ਦੀ ਸ਼ਾਮ ਇਸ ’ਤੇ ਅੱਗੇ ਪਾ...