ਬਹਾਰ ਰੁੱਤ ਦੀ ਮੱਕੀ ’ਚ ਪਾਣੀ ਦੀ ਬੱਚਤ ਤੇ ਸਫ਼ਲ ਕਾਸ਼ਤ ਲਈ ਅਹਿਮ ਨੁਕਤੇ
ਬਹਾਰ ਰੁੱਤ ਦੀ ਸਫਲ ਕਾਸ਼ਤ ਅਤੇ ਪਾਣੀ ਦੀ ਬੱਚਤ ਲਈ ਹੇਠ ਲਿਖੇ ਸੁਝਾਵਾਂ ਨੂੰ ਅਪਣਾਉਣ ਦੀ ਲੋੜ ਹੈ | Spring Maize
ਬਹਾਰ ਰੁੱਤ ਦੀ ਫਸਲ ਤੋਂ ਜ਼ਿਆਦਾ ਝਾੜ ਲੈਣ ਲਈ ਇਸ ਦੀ ਬਿਜਾਈ 20 ਜਨਵਰੀ ਤੋਂ ਲੈ ਕੇ 15 ਫਰਵਰੀ ਤੱਕ ਕਰ ਲੈਣੀ ਚਾਹੀਦੀ ਹੈ ਮੱਕੀ ਦੀ ਬਿਜਾਈ ਪੂਰਬ-ਪੱਛਮ ਵਚ 60 ਸੈਂਟੀਮੀਟਰ ਦੀ ਵਿੱਥ ’ਤੇ ਵੱ...
ਮੀਂਹ ਤੋਂ ਪਹਿਲਾ ਪਏ ਸੁੱਕੇ ਗੜ੍ਹਿਆ ਨੇ ਕਿਸਾਨਾਂ ਨੂੰ ਛੇੜੀ ਕੰਬਣੀ
ਤਲਵੰਡੀ ਭਾਈ ਦੇ ਆਸ-ਪਾਸ ਦੇ ਇਲਾਕੇ 'ਚ ਹੋਈ ਭਾਰੀ ਗੜ੍ਹੇਮਾਰੀ
(ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਅੱਜ ਸਵੇਰੇ ਸਵੇਰੇ ਦਿਨ ਚੜ੍ਹਦਿਆਂ ਹੀ ਤਲਵੰਡੀ ਭਾਈ ਦੇ ਇਲਾਕੇ ਵਿੱਚ ਕੁਦਰਤ ਦਾ ਵੱਡਾ ਕਹਿਰ ਵਾਪਰਿਆ ਦੇਖਦੇ ਹੀ ਦੇਖਦਿਆ ਤੇਜ਼ ਹਵਾਂ ਦੇ ਨਾਲ ਭਾਰੀ ਗੜ੍ਹੇਮਾਰੀ ਹੋਈ। ਜਿਸ ਨਾਲ ਖੇਤਾਂ ਅਤੇ ਘਰਾਂ ਦੇ ਵੇਹੜੇ...
ਕਿਸਾਨ ਅੰਦੋਲਨ ਦੌਰਾਨ ਹਮਲੇ ਖਿਲਾਫ਼ ਪੁਤਲਾ ਫੂਕਦਿਆਂ ਕਿਸਾਨਾਂ ਕਰ ਦਿੱਤਾ ਵੱਡਾ ਐਲਾਨ
Farmers Protest
ਅੰਮ੍ਰਿਤਸਰ (ਰਾਜਨ ਮਾਨ)। ਕਿਸਾਨਾਂ ਨੇ ਦਿੱਲੀ ਅੰਦੋਲਨ ਦੌਰਾਨ ਹੋਏ ਕੁਝ ਲੋਕਾਂ ਵੱਲੋਂ ਕਿਸਾਨਾਂ ਦੀ ਸਟੇਜ ’ਤੇ ਕੀਤੇ ਗਏ ਹਮਲੇ ਖਿਲਾਫ਼ ਅੰਮ੍ਰਿਤਸਰ ਸਮੇਤ ਪੰਜਾਬ ਭਰ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕਕੇ ਲੋਕਾਂ ਨੂੰ ਇਸ ਸਰਕਾਰ ਵਿਰੁੱਧ ਦਿੱਲੀ ਕੂਚ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ...
PM Kisan Yojana : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਮਿਲ ਸਕਦੀ ਐ ਖੁਸ਼ਖਬਰੀ!
PM Kisan Yojana : ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਕਿਸਾਨਾਂ ਨੂੰ ਵੱਡਾ ਤੋਹਫ਼ਾ ਦੇ ਸਕਦੀ ਹੈ, ਦਰਅਸਲ ਕੇਂਦਰ ਸਰਕਾਰ ਪੀਐੱਮ ਕਿਸਾਨ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਮਿਲਣ ਵਾਲੇ ਪੈਸਿਆਂ ਨੂੰ ਵਧਾਉਣ ’ਤੇ ਵਿਚਾਰ ਕਰ ਰਹੀ ਹੈ, ਵਰਤਮਾਨ ’ਚ ਕਿਸਾਨਾਂ ਨੂੰ ਪੀਐੱਮ ਕਿਸਾਨ ਯੋਜਨਾ ਦੇ ਤਹਿਤ ਹਰ ਸਾਲ 6...
ਕਿਸਾਨਾਂ ਵੱਲੋ ਮੁਆਵਜ਼ੇ ਨੂੰ ਲੈ ਕੇ ਕੀਤਾ ਹਾਈਵੇ ਜਾਮ
(ਗੁਰਪ੍ਰੀਤ ਪੱਕਾ) ਫਰੀਦਕੋਟ। ਅੱਜ ਜ਼ਿਲ੍ਹਾ ਫਰੀਦਕੋਟ ਬਾਜਾਖਾਨਾ ਦੇ ਨਜ਼ਦੀਕੀ ਪੁਆਇੰਟ ਪਿੰਡ ਲੰਭਵਾਲੀ ਵਿਖੇ ਬੀਕੇਯੂ ਏਕਤਾ ਸਿੱਧੂਪੁਰ ਦੇ ਕਿਸਾਨਾਂ ਵੱਲੋ ਪਿਛਲੇ ਸੀਜ਼ਨ ਦੌਰਾਨ ਕਣਕ ਤੇ ਹੋਈ ਗੜੇਮਾਰੀ ਦੇ ਮੁਆਵਜ਼ੇ ਵਿੱਚ ਹੋਈ ਕਾਂਣੀ ਵੰਡ ਨੂੰ ਲੈਕੇ ਨੈਸ਼ਨਲ ਹਾਈਵੇ 54 ਜਾਮ ਕੀਤਾ ਗਿਆ। Farmers News
ਇਸ ਮੌਕ...
ਪਸ਼ੂਪਾਲਣ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
ਠੰਢ ’ਚ ਪਸ਼ੂਆਂ ਨੂੰ ਹੋ ਸਕਦੀ ਹੈ ਸਾਹ ਲੈਣ, ਖੰਘਣ ਅਤੇ ਨਿਮੋਨੀਆ ਦੀ ਸਮੱਸਿਆ | Dairy Farming
ਪਸ਼ੂਪਾਲਣ ਵਿਭਾਗ ਨੇ ਇਹਤਿਆਤ ਵਰਤਣ ਦੀ ਦਿੱਤੀ ਸਲਾਹ | Dairy Farming
ਪਸ਼ੂਆਂ ਨੂੰ ਸੀਤ ਲਹਿਰ ਤੋਂ ਬਚਾਉਣ ਲਈ ਪਸ਼ੂਪਾਲਣ ਵਿਭਾਗ ਨੇ ਸਾਰੇ ਜਿਲ੍ਹਿਆਂ ਦੇ ਡਿਪਟੀ ਡਾਇਰੈਕਟਰਾਂ ਨੂੰ ਐਡਵਾਇਜ਼ਰੀ ਜਾਰੀ ਕੀ...
ਪ੍ਰਸ਼ਾਸਨ ਦੇ ਦਖਲ ਤੋਂ ਬਾਅਦ ਕਿਸਾਨਾਂ ਦਾ ਧਰਨਾ ਸਮਾਪਤ
ਸੀਸੀਆਈ ਨੇ ਸ਼ੁਰੂ ਕੀਤੀ ਨਰਮੇ ਦੀ ਖਰੀਦ | Farmers Protest
ਅਬੋਹਰ (ਰਜਨੀਸ਼ ਰਵੀ)। ਅਬੋਹਰ ਵਿਖੇ ਨਰਮੇ ਦੀ ਸੀਸੀਆਈ ਖਰੀਦ ਦੀ ਮੰਗ ਕਰ ਰਹੇ ਕਿਸਾਨਾਂ ਦਾ ਧਰਨਾ ਜਿਲਾ ਪ੍ਰਸ਼ਾਸਨ ਦੇ ਦਖਲ ਤੋਂ ਬਾਅਦ ਸਮਾਪਤ ਹੋ ਗਿਆ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਮੌਕੇ ਤੇ ਪਹੁੰਚ ...
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 48 ਲੱਖ ਰੁਪਏ ਦੀ ਰਾਸ਼ੀ ਜਾਰੀ, ਚੈਕ ਕਰੋ ਆਪਣੇ ਖਾਤੇ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 48 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮਾ ਕਰਵਾਈ ਜਾ ਚੁੱਕੀ ਹੈ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਉਣੀ...
ਕੜਕਦੀ ਠੰਢ ’ਚ ਕਿਸਾਨਾਂ ਦਾ ਚੜਿਆ ਪਾਰਾ,13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ
ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ
ਠੰਢ ਵੀ ਨਾ ਤੋੜ ਸਕੀ ਬੀਬੀਆਂ ਦੇ ਹੌਂਸਲੇ
(ਰਾਜਨ ਮਾਨ) ਜੰਡਿਆਲਾ ਗੁਰੂ (ਅੰਮ੍ਰਿਤਸਰ)। ਕਿਸਾਨੀ ਮੰਗਾਂ ਨੂੰ ਲੈ ਕੇ ਉਤਰੀ ਭਾਰਤ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਦੇ ਸਾਂਝੇ ਸੱਦੇ ਤੇ ਹੋਈ ...
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਰੁਪਏ ਹੋਏ ਜਾਰੀ, ਜਾਣੋ ਕਿੰਨੇ ਮਿਲੇ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਰਾਜ ਦੇ ਕੁੱਲ17 ਹਜ਼ਾਰ ਤੋਂ ਵੱਧ Farmers ਨੂੰ 19.83 ਕਰੋੜ ਰੁਪਏ ਵੰਡੇ
ਮਲੋਟ (ਮਨੋਜ)। ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ 6 ਕਰੋੜ...