PM Kisan FPO Yojana : ਦੀਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਮੋਦੀ ਸਰਕਾਰ ਦੇ ਰਹੀ ਐ 15 ਲੱਖ ਰੁਪਏ, ਕਰਨਾ ਹੋਵੇਗਾ ਇਹ ਕੰਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਅਸੀਂ ਤੁਹਾਨੂੰ ਕੇਂਦਰ ਸਰਕਾਰ ਦੀ ਇੱਕ ਅਜਿਹੀ ਯੋਜਨਾ ਬਾਰੇ ਦੱਸਣ ਜਾ ਰਹੇ ਹਾਂ ਜਿਸ ਨਾਲ ਕਿਸਾਨਾਂ ਨੂੰ ਬਹੁਤ ਜ਼ਿਆਦਾ ਫਾਇਦਾ ਮਿਲੇਗਾ। ਅਸਲ ਵਿੱਚ ਮੋਦੀ ਸਰਕਾਰ ਨੇ ਐੱਫ਼ਪੀਓ ਸਕੀਮ ਸ਼ੁਰੂ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ ਐੱਫ਼ਪੀਓ ਭਾਵ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ ਨਾਲ...
ਦੀਵਾਲੀ ‘ਤੇ ਕਿਸਾਨਾਂ ਨੂੰ ਤੋਹਫਾ, ਸਰਕਾਰ ਨੇ ਗੰਨੇ ਦੇ ਭਾਅ ’ਚ ਕੀਤਾ ਵਾਧਾ
ਭਿਵਾਨੀ (ਇੰਦਰਵੇਸ਼)। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਗੰਨਾ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਗੰਨੇ ਦੀ ਕੀਮਤ 372 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਗਲੇ ਸਾਲ ਗੰਨੇ ਦਾ ਭਾਅ 386 ਰੁਪਏ ਤੋਂ ਵਧਾ ਕੇ 400 ਰ...
ਅਗਾਂਹ ਵਧੂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਣ ਨੂੰ ਬਚਾਉਣ ਲਈ ਪਾਇਆ ਜਾ ਰਿਹੈੈ ਅਹਿਮ ਯੋਗਦਾਨ
ਮਲੋਟ (ਮਨੋਜ)। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਜਿੱਥੇ ਖੁਦ ਡਿਪਟੀ ਕਮਿਸ਼ਨਰ ਵੱਲੋਂ ਵੀ ਜ਼ਿਲ੍ਹੇ ਦੇ ਪਿੰਡਾਂ ਦੇ ਖੇਤਾਂ...
Air Quality : ਹਵਾ ਦੀ ਗੁਣਵੱਤਾ ਦਾ ਪੱਧਰ ਹੋਇਆ ਖ਼ਰਾਬ
ਪਰਾਲੀ ਦੇ ਧੂੰਏ ਨੇ ਸਾਹ ਘੁੱਟਿਆ, ਅੱਖਾਂ ’ਚ ਜਲਣ | Air Quality
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਝੋਨੇ ਦੀ ਰਹਿੰਦ-ਖੂੰਹਦ ਨੂੰ ਲੱਗ ਰਹੀਆਂ ਅੱਗਾਂ ਕਾਰਨ ਪੰਜਾਬ ਧੰੂਆਂ-ਧਰੋਲ ਹੋ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀ ਹਵਾ ਗੁਣਵੱਤਾ ਬੁਰੀ ਤਰ੍ਹਾਂ ਖਰਾਬ ਹੋਈ ਪਈ ਹੈ । ਦੁਪਹਿਰ 3 ਵਜੇ ਤੋਂ ਬਾਅਦ ਸੂ...
ਸੁਪਰ ਸੀਡਰ ਬਾਰੇ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੀ ਸਲਾਹ, ਅਪਣਾਉਣ ‘ਤੇ ਹੋਵੇਗਾ ਫ਼ਾਇਦਾ!
ਫਾਜ਼ਿਲਕਾ (ਸੱਚ ਕਹੂੰ ਨਿਊਜ਼)। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਸੰਭਾਲ ਸਬੰਧੀ ਵਰਤੀਆਂ ਜਾਂਦੀਆਂ ਮਸ਼ੀਨਾਂ ਸਬੰਧੀ ਜਾਣਕਾਰੀ ਦੇਣ ਲਈ ਉਪਰਾਲੇ ਜਾਰੀ ਹਨ। ਖੇਤੀਬਾੜੀ ਵਿਭਾਗ ਲਗਾਤਾਰ ਕਿਸਾਨਾਂ ਨੂੰ ਮਸ਼ੀਨਾਂ ’ਤੇ ਸਬਸਿਡੀ ਵੀ ਦੇ ਰਿਹਾ ਹੈ।ਇਸ ਲਈ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਅਤ...
ਸਰਕਾਰੀ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਵਾਉਣ ਦੇ ਮਾਮਲੇ ’ਚ ਪ੍ਰਸ਼ਾਸ਼ਨ ਦਾ ਰੁਖ ਸਖ਼ਤ
ਐਸਐਸਪੀ ਨੇ ਕਿਹਾ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ
(ਸੁਖਜੀਤ ਮਾਨ) ਬਠਿੰਡਾ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਡੀਸੀ ਮੀਟਿੰਗ ਹਾਲ ’ਚ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵਲੋਂ ...
ਡਿਪਟੀ ਕਮਿਸ਼ਨਰ ਨੇ ਜਾਂਚ ਦੌਰਾਨ ਪਰਾਲੀ ਨੂੰ ਅੱਗ ਲੱਗੀ ਵੇਖ ਅੱਗ ਬੁਝਾਊ ਦਸਤਾ ਸੱਦਿਆ
ਸਬੰਧਤ ਕਿਸਾਨਾਂ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ ਕਰਵਾਉਣ ਦੀ ਕੀਤੀ ਹਦਾਇਤ
(ਰਾਜਨ ਮਾਨ) ਅੰਮ੍ਰਿਤਸਰ। ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਵੱਲੋਂ ਪਰਾਲੀ ਨੂੰ ਲਗਾਈ ਜਾਂਦੀ ਅੱਗ ਰੋਕਣ ਲਈ ਕੀਤੀਆਂ ਹਦਾਇਤਾਂ ਤਹਿਤ ਜਿੱਥੇ ਸਾਰੇ ਨੋਡਲ ਤੇ ਕਲਸਟਰ ਅਫਸਰ ਲਗਾਤਾਰ ਕੰਮ ਕਰ ਰਹੇ ਹਨ, ਉਥੇ ਡਿਪਟੀ ਕਮਿਸ਼ਨਰ ਖ਼ੁਦ ਵੀ ਪ...
‘ਪ੍ਰਸ਼ਾਸਨ ਸੰਭਾਲੇ ਪਰਾਲੀ, ਅਸੀਂ ਨਹੀਂ ਲਾਵਾਂਗੇ ਅੱਗ’
ਡੀਸੀ ਨਾਲ ਮੀਟਿੰਗ ’ਚ ਕਿਸਾਨਾਂ ਨੇ ਰੱਖੀ ਮੰਗ | Paddy Fire
ਬਠਿੰਡਾ (ਸੁਖਜੀਤ ਮਾਨ)। ਪਰਾਲੀ ਨੂੰ ਅੱਗ ਦੇ ਮਾਮਲੇ ’ਚ ਡਿਪਟੀ ਕਮਿਸ਼ਨਰ ਬਠਿੰਡਾ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰਸ਼ਾਸਨ ਨੇ ਪਰਾਲੀ ਸੰਭਾਲ ਦੇ ਪ੍ਰਬੰਧਾਂ ਬਾਰੇ ਜਾ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
(ਗੁਰਪ੍ਰੀਤ ਪੱਕਾ) ਫਰੀਦਕੋਟ। ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ( Lal Chand Kataruchak) ਨੇ ਫਰੀਦਕੋਟ ਦਾਣਾ ਮੰਡੀ ਦਾ ਦੌਰਾ ਕੀਤ...
ਪ੍ਰਾਈਵੇਟ ਫਰਮਾਂ ਤੋਂ ਲਿਆਂਦੇ ਬੀਜਾਂ ਨੇ ਠੱਗੇ ਕਿਸਾਨ, ਪਰਾਲੀ ਬਣ ਕੇ ਰਹਿ ਗਿਆ ਝੋਨਾ
ਖੇਤੀਬਾੜੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਨ ਦੇ ਬਾਵਜ਼ੂਦ ਨਹੀਂ ਹੋ ਰਹੀ ਕਾਰਵਾਈ : ਕਿਸਾਨ
(ਸਤਪਾਲ ਥਿੰਦ) ਫਿਰੋਜ਼ਪੁਰ। ਵੱਧ ਝਾੜ ਲੈਣ ਦੇ ਲਾਲਚ ਵਿੱਚ ਆ ਕੇ ਕੁਝ ਪ੍ਰਾਈਵੇਟ ਫਰਮਾਂ ਦੇ ਝਾਂਸੇ ਵਿੱਚ ਆਏ ਕਈ ਕਿਸਾਨ ਹੁਣ ਤੱਕ ਨਕਲੀ ਬੀਜਾਂ ਦਾ ਸ਼ਿਕਾਰ ਹੋ ਚੁੱਕੇ ਹਨ ਅਜਿਹਾ ਇੱਕ ਮਾਮਲਾ ਕਸਬਾ ਗੁਰੂਹਰਸਹਾਏ ਦੇ ਇਲ...