ਪ੍ਰਾਈਵੇਟ ਫਰਮਾਂ ਤੋਂ ਲਿਆਂਦੇ ਬੀਜਾਂ ਨੇ ਠੱਗੇ ਕਿਸਾਨ, ਪਰਾਲੀ ਬਣ ਕੇ ਰਹਿ ਗਿਆ ਝੋਨਾ
ਖੇਤੀਬਾੜੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਨ ਦੇ ਬਾਵਜ਼ੂਦ ਨਹੀਂ ਹੋ ਰਹੀ ਕਾਰਵਾਈ : ਕਿਸਾਨ
(ਸਤਪਾਲ ਥਿੰਦ) ਫਿਰੋਜ਼ਪੁਰ। ਵੱਧ ਝਾੜ ਲੈਣ ਦੇ ਲਾਲਚ ਵਿੱਚ ਆ ਕੇ ਕੁਝ ਪ੍ਰਾਈਵੇਟ ਫਰਮਾਂ ਦੇ ਝਾਂਸੇ ਵਿੱਚ ਆਏ ਕਈ ਕਿਸਾਨ ਹੁਣ ਤੱਕ ਨਕਲੀ ਬੀਜਾਂ ਦਾ ਸ਼ਿਕਾਰ ਹੋ ਚੁੱਕੇ ਹਨ ਅਜਿਹਾ ਇੱਕ ਮਾਮਲਾ ਕਸਬਾ ਗੁਰੂਹਰਸਹਾਏ ਦੇ ਇਲ...
ਖੇਤੀਬਾੜੀ ਵਿਕਾਸ ਅਫ਼ਸਰ ਨੇ ਮੰਡੀਆਂ ’ਚ ਆੜਤੀਆਂ ਦੇ ਕੰਡੇ, ਵੱਟੇ ਤੇ ਤੋਲ ਚੈੱਕ ਕੀਤੇ
(ਰਜਨੀਸ਼ ਰਵੀ) ਜਲਾਲਾਬਾਦ। ਜਲਾਲਾਬਾਦ ਮੁੱਖ ਮੰਡੀ ,ਘੁਬਾਇਆ ਮੰਡੀ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਰੀਤਿਕਾ ਵੱਲੋਂ ਆੜਤੀਆਂ ਦੇ ਕੰਡੇ, ਵੱਟੇ ਅਤੇ ਤੋਲ ਚੈੱਕ ਕੀਤੇ ਗਏ ਅਤੇ ਉਸ ਮੌਕੇ ’ਤੇ ਮੌਜੂਦ ਆੜਤੀਆਂ ਅਤੇ ਜਿੰਮੀਦਾਰਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ : ਆਖਰ ਤੱਕ ...
ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਅਸਲਾ ਲਾਇਸੰਸ ਮੁਅੱਤਲ
(ਖੁਸਵੀਰ ਸਿੰਘ ਤੂਰ) ਪਟਿਆਲਾ । ਪਟਿਆਲਾ ਪ੍ਰਸਾਸਨ ਵੱਲੋਂ ਸਖਤੀ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਇੱਕ ਕਿਸਾਨ ਦਾ ਅਸਲਾ ਲਾਇਸੈਸ ਮੁਅੱਤਲ ਕੀਤਾ ਗਿਆ ਹੈ। ਉਕਤ ਕਿਸਾਨ ਸਬ ਡਵੀਜਨ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਦਾ ਹੈ । ਇਸ ਕਿਸਾਨ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਖੇਤਾਂ ’ਚ ਪ...
ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਹੁਣ ਖਾਤਿਆਂ ਵਿੱਚ ਆਉਣਗੇ ਪੂਰੇ 12000 ਰੁਪਏ, ਜਾਣੋ ਪੂਰੀ ਖਬਰ
Namo shetkari maha samman nidhi yojana
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਸ਼ਿਰੜੀ, ਅਹਿਮਦਨਗਰ ਵਿੱਚ ਸਿਹਤ, ਰੇਲ, ਸੜਕਾਂ, ਤੇਲ ਅਤੇ ਗੈਸ ਵਰਗੇ ਖੇਤਰਾਂ ਵਿੱਚ ਲਗਭਗ 7500 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਅਹਿਮਦਨਗਰ ਸ...
ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ’ਤੇ ਪਟਿਆਲਾ ਜ਼ਿਲ੍ਹੇ ’ਚ ਰਹੇਗੀ ਡਰੋਨ ਦੀ ਬਾਜ ਅੱਖ
ਪਰਾਲੀ ਸਾੜਨ ਤੋਂ ਰੋਕਣ ਲਈ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਖੇਤਾਂ ’ਚ ਪੁੱਜੀਆਂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਬਾਜ ਵਰਗੀ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ (Drone) ਵਰਤਣ ਦਾ ਫੈਸਲਾ ਕੀਤਾ ਹੈ। ਇਹ ...
ਡੀਏਪੀ ਖਾਦ ਬਿਨਾ ਕਿਸਾਨ ਔਖੇ, ਤਿੱਖੇ ਸੰਘਰਸ਼ ਦੀ ਚਿਤਾਵਨੀ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਮੀਟਿੰਗ ਬਲਾਕ ਜਨਰਲ ਸਕੱਤਰ ਰਾਮਸਰਨ ਸਿੰਘ ਉਗਰਾਹਾਂ ਦੀ ਹਾਜ਼ਰੀ ਹੇਠ ਸੁਨਾਮ ਵਿਖੇ ਹੋਈ, ਅੱਜ ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਵਿਸ...
ਪਿੰਡ ਮੰਡੌੜ ਦੇ ਕਿਸਾਨਾਂ ਦੀ ਚਾਰੇ ਪਾਸੇ ਹੋ ਰਹੀ ਹੈ ਚਰਚਾ, ਜਾਣੋ ਕਿਉਂ
100 ਏਕੜ ਜ਼ਮੀਨ ’ਚੋਂ ਗੱਠਾ ਬਣਾਕੇ ਚੁਕਾਈ ਪਰਾਲੀ (Farmers News)
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਕੀਤਾ ਸਨਮਾਨਿਤ
(ਤਰੁਣ ਕੁਮਾਰ ਸ਼ਰਮਾ) ਨਾਭਾ। ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੌੜ ਦੇ ਕਿਸਾਨ ਇੰਦਰਜੀਤ ਸਿੰਘ ਅਤੇ ਅਮਰੀਕ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ...
18 ਕਿਸਾਨ-ਮਜ਼ਦੂਰ ਸੰਗਠਨਾਂ ਨੇ ਮੋਦੀ, ਮਾਨ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਫੂਕੇ ਪੁਤਲੇ
(ਰਾਜਨ ਮਾਨ) ਅੰਮ੍ਰਿਤਸਰ। ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੀਆਂ ਲਗਾਤਾਰ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਕਿਸਾਨ ਮਜਦੂਰ ਵਿਰੋਧੀ ਨੀਤੀਆਂ ਕਾਰਨ ਬੁਰੇ ਦੌਰ ਤੋਂ ਲੰਘ ਰਹੇ ਕਿਸਾਨਾਂ ਮਜ਼ਦੂਰਾ ਨੇ 18 ਸੰਗਠਨਾਂ ਦੀ ਅਗਵਾਹੀ ਵਿੱਚ ਕੱਥੂਨੰਗਲ ਟੋਲ ਪਲਾਜ਼ਾ ਉਪਰ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਕਾਰਪੋਰੇਟ ਘਰਾਣਿਆ...
Potato Farming: ਬੈਂਗਣੀ ਰੰਗ ਦੇ ਆਲੂਆਂ ਦੀ ਨਵੀਂ ਕਿਸਮ 90 ਦਿਨਾਂ ’ਚ ਪੱਕ ਕੇ ਹੋਵੇਗੀ ਤਿਆਰ
Potato Farming: ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਖੇ ਆਯੋਜਿਤ 41ਵੀਂ ਆਲ ਇੰਡੀਆ ਕੋਆਰਡੀਨੇਟਡ ਪੋਟੈਟੋ ਰਿਸਰਚ ਪ੍ਰੋਜੈਕਟ ਦੀ ਤਿੰਨ ਰੋਜਾ ਵਰਕਸ਼ਾਪ ਦੇ ਆਖਰੀ ਦਿਨ ਆਲੂ ਦੀਆਂ ਦੋ ਨਵੀਆਂ ਕਿਸਮਾਂ ਨੂੰ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਕਾਸ਼ਤ ਲਈ ਜਾਰੀ ਕਰਨ ਦੀ ਸਿਫਾਰਸ ਕੀਤੀ ਗਈ। ਉਪਰੋਕਤ ਪ...
MSP News: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਖੁਸ਼ਖਬਰੀ, ਕਣਕ ਤੇ ਮਸੂਰ ਦੀ ਫਸਲ ’ਤੇ ਹੋ ਗਈ ਚਾਂਦੀ, ਇੰਨਾ ਵਧਿਆ MSP
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) MSP News ਸਰਕਾਰ ਨੇ ਸਾਲ 2024-25 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਅਤੇ ਸਰ੍ਹੋਂ ਦੇ ਮੁੱਲ ਵਿੱਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਆਰਥਿਕ...