ਆਪਣੇ ਪਿੰਡਾਂ ਨੂੰ ਪਰਾਲੀ ਫੂਕਣ ਦੀ ਲਾਹਨਤ ਤੋਂ ਬਚਾਉਣ ਲਈ ਅੱਗੇ ਆਈਆਂ ਪੰਚਾਇਤਾਂ
ਸਬਸਿਡੀ ’ਤੇ ਮਿਲੀਆਂ ਸਰਫੇਸ ਸੀਡਰ ਮਸ਼ੀਨਾਂ ਨਾਲ ਹੋਵੇਗੀ ਕਣਕ ਦੀ ਬਿਜਾਈ
ਜ਼ਿਲ੍ਹੇ ’ਚ 200 ਤੋਂ ਵਧੇਰੇ ਸਰਫੇਸ ਸੀਡਰ ਮੁਹੱਈਆ ਕਰਵਾਏ ਜਾਣਗੇ-ਸਾਕਸ਼ੀ ਸਾਹਨੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹੇ ਦੀਆਂ 7 ਗ੍ਰਾਮ ਪੰਚਾਇਤਾਂ ਨੇ ਠਾਣ ਲਿਆ ਹੈ ਕਿ ਉਹ ਆਪਣੇ ਪਿੰਡਾਂ ਵਿੱਚ ਪਰਾਲੀ ਨਹੀਂ ਫੂਕਣ ਦੇਣਗੀਆਂ...
ਕੈਬਨਿਟ ਮੰਤਰੀ ਵੱਲੋਂ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਦੀਆਂ 1854 ਅਨਾਜ ਮੰਡੀਆਂ ਵਿੱਚ ਹੁਣ ਤੱਕ 12,02,471.48 ਮੀਟਰਕ ਟਨ ਝੋਨੇ ਦੀ ਆਮਦ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
(ਗੁਰਤੇਜ ਜੋਸੀ) ਮਾਲੇਰਕੋਟਲਾ । ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮਾਲੇਰਕੋਟਲਾ ਦੀ ਅਨਾਜ ਮੰਡੀ ...
ਮੁੱਖ ਖੇਤੀਬਾੜੀ ਅਫਸਰ ਨੇ ਖਾਦਾਂ ਨਾਲ ਬੇਲੋੜੇ ਖੇਤੀ ਇੰਨਪੁਟ ਦੀ ਟੈਗਿੰਗ ਨਾ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ
(ਰਾਜਨ ਮਾਨ) ਅੰਮ੍ਰਿਤਸਰ। ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ੍ਰ. ਜਤਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਅੰਮਿਤਸਰ ਵਿਚ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਖਾਦ ਦੇ ਹੋਲਸੇਲ ਡਿਸਟਰੀਬਿਊਟਰਾਂ ਨਾਲ ਮੀਟਿੰਗ ਕ...
PM Kisan : ਕਿਸਾਨਾਂ ਨੂੰ ਵੱਡੀ ਖੁਸ਼ਖਬਰੀ ਦੇਣ ਦੀ ਤਿਆਰੀ ’ਚ ਹੈ ਮੋਦੀ ਸਰਕਾਰ, ਕੀ ਹੈ ਅਪਡੇਟ…
PM Kisan: ਕੇਂਦਰ ਸਰਕਾਰ ਛੋਟੇ ਕਿਸਾਨਾਂ ਨੂੰ ਵੱਡੀ ਖੁਸ਼ਖਬਰੀ ਦੇਣ ਜਾ ਰਹੀ ਹੈ। 2024 ਦੀਆਂ ਚੋਣਾਂ ਦੇ ਮੱਦੇਨਜਰ ਪੀਐਮ ਮੋਦੀ ਪੀਐਮ ਕਿਸਾਨ ਦੀ ਰਾਸ਼ੀ 6 ਹਜਾਰ ਰੁਪਏ ਤੋਂ ਵਧਾ ਕੇ 8 ਹਜ਼ਾਰ ਰੁਪਏ ਕਰ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਛੋਟੇ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਕਿਸ਼ਤਾਂ ਵਿੱਚ ਦਿੱ...
ਨਾਨੋਵਾਲ ਕਲਾਂ ਦੇ ਗੁਰਪ੍ਰੀਤ ਸਿੰਘ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ, ਐਵਾਰਡ ਨਾਲ ਸਨਮਾਨਿਆ
ਫ਼ਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਹੇ ਹਨ ਖੇਤੀ (Agriculture News)
(ਰਾਜਨ ਮਾਨ) ਗੁਰਦਾਸਪੁਰ। ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਖੇਤਰ ਦੇ ਪਿੰਡ ਨਾਨੋਵਾਲ ਕਲਾਂ ਦਾ ਨੌਜਵਾਨ ਗੁਰਪ੍ਰੀਤ ਸਿੰਘ ਆਪਣੇ ਇਲਾਕੇ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੈ। ਗੁਰਪ੍ਰੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ...
ਤੇਜ਼ ਮੀਂਹ ਤੇ ਹਨ੍ਹੇਰੀ ਨੇ ਕਿਸਾਨਾਂ ਦੇ ਸਾਹ ਸੂਤੇ, ਖੜ੍ਹੀ ਝੋਨੇ ਦੀ ਫ਼ਸਲ ਵਿਛਾਈ
ਅੰਮ੍ਰਿਤਸਰ (ਰਾਜਨ ਮਾਨ)। ਬੀਤੀ ਰਾਤ ਭਾਰੀ ਤੂਫ਼ਾਨ ਤੇ ਮੀਂਹ (Heavy Rain) ਨੇ ਖੇਤਾਂ ਵਿੱਚ ਖੜੀ ਝੋਨੇ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਹਨੇਰੀ ਤੇ ਮੀਂਹ ਇੰਨੀਂ ਤੇਜ਼ ਸੀ ਕਿ ਖੇਤਾਂ ਵਿਚ ਖੜੀ ਬਾਸਮਤੀ ਦੀ ਫਸਲ ਬੁਰੀ ਤਰਾਂ ਇਕ ਚਾਦਰ ਵਾਂਗ ਵਿੱਛ ਗਈ ਹੈ। ਪੁ...
ਹੜਤਾਲ ਤੋਂ ਅੱਕੇ ਕਿਸਾਨ, ਆਪ ਹੀ ਲੱਗੇ ਝੋਨਾ ਝਾਰਨ
ਕਈ ਦਿਨਾਂ ਤੋਂ ਪਿਆ ਝੋਨਾ ਪੈਣ ਲੱਗਿਆ ਕਾਲਾ (Grain Market Lehragaga)
ਦੇਰ ਰਾਤ ਤੱਕ ਵੀ ਲਹਿਰਾਗਾਗਾ ਦੀਆਂ ਸੜਕਾਂ ਉੱਤੇ ਮੰਡੀ ਮਜਦੂਰਾਂ ਨੇ ਕੱਢੀ ਰੈਲੀ
(ਰਾਜ ਸਿੰਗਲਾ) ਲਹਿਰਾਗਾਗਾ। ਅਨਾਜ ਮੰਡੀਆਂ ਦੇ ਮਜ਼ਦੂਰਾਂ ਨੇ ਕਈ ਦਿਨਾਂ ਤੋਂ ਹੜਤਾਲ ਕੀਤੀ ਹੋਈ ਹੈ। ਇਸ ਹੜਤਾਲ ਕਾਰਨ ਕਿਸਾਨਾਂ ਦਾ ਮੰਡੀਆਂ ’ਚ ਪ...
ਜੇਕਰ ਤੁਸੀਂ ਵੀ ਕਰਨੀ ਹੈ ਮੋਟੀ ਕਮਾਈ ਤਾਂ ਸ਼ੁਰੂ ਕਰੋ ਚਕੰਦਰ ਦੀ ਖੇਤੀ, 3 ਮਹੀਨਿਆਂ ’ਚ ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਸਲਾਦ, ਸਬਜੀ, ਜੂਸ ਜਾਂ ਹਲਵਾ ਅਤੇ ਰਾਇਤਾ ਹੋਵੇ, ਤੁਸੀਂ ਚਕੰਦਰ (Beetroot Farming) ਤੋਂ ਕੀ ਨਹੀਂ ਬਣਾ ਸਕਦੇ। ਇਸ ਦੇ ਗੁਣ ਇੰਨੇ ਮਹਾਨ ਹਨ ਕਿ ਇਸ ਦੀ ਵਰਤੋਂ ਨਾ ਸਿਰਫ ਆਯੁਰਵੈਦਿਕ ਇਲਾਜਾਂ ’ਚ ਸਗੋਂ ਉਦਯੋਗਿਕ ਖੇਤਰ ’ਚ ਵੀ ਖੰਡ ਬਣਾਉਣ ’ਚ ਕੀਤੀ ਜਾਂਦੀ ਹੈ। ਖੰਡ ਬੀਟ ਦੀ ਕਾਸ਼ਤ ਕਰਕੇ ਕਿਸਾਨ ਚੰਗੀ ਕਮਾਈ ਕ...
ਚੇਅਰਮੈਨ ਮੁਕੇਸ਼ ਜੁਨੇਜਾ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Paddy: ਅਨਾਜ ਮੰਡੀ ਅਤੇ ਸੈਂਟਰਾਂ ਚ ਸਾਰੇ ਪੁਖਤਾ ਪ੍ਰਬੰਧ : ਚੇਅਰਮੈਨ
ਸੁਨਾਮ ਉਧਮ ਸਿੰਘ ਵਾਲਾ,(ਕਰਮ ਥਿੰਦ)। ਸਥਾਨਕ ਨਵੀਂ ਅਨਾਜ ਮੰਡੀ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੂਨੇਜਾ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। (Paddy )ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ ਨੇ ...
ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਝੋਨੇ ਦੀ ਖਰੀਦ, ਖਰੀਦੇ ਗਏ ਝੋਨੇ ਦੀ ਨਾਲੋ...