ਝੋਨੇ ਦੀ ਲੁਆਈ ਲਈ ਮੁੱਖ ਮੰਤਰੀ ਨੇ ਕੀਤਾ ਤਾਰੀਕਾਂ ਦਾ ਐਲਾਨ
ਪੰਜਾਬ ਨੂੰ ਚਾਰ ਜੋਨਾਂ ’ਚ ਵੰਡਿਆ (Paddy)
ਤਾਰ ਪਾਰ 10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ ਸ਼ੁਰੂ
10, 16, 19 ਅਤੇ 21 ਜੂਨ ਨੂੰ ਸੂਬੇ ਵਿਚ ਪੜਾਅਵਾਰ ਹੋਵੇਗੀ ਬਿਜਾਈ
ਦੋ ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ’ਚ ਮਿਲੇ ਸੁਝਾਵਾਂ ਤੋਂ ਬਾਅਦ ਝੋਨੇ ਦੀ ਬਿਜਾਈ ਨੂੰ ਚਾਰ ਭਾਗਾਂ ’ਚ ਵੰਡਿਆ-ਮੁੱਖ...
ਆਲੂਆਂ ਦੀ ਫਸਲ ਵੇਚਣ ਲਈ ਨਹੀਂ ਖਾਣੇ ਪੈਣਗੇ ਧੱਕੇ
ਹੁਣ ਨਾਭਾ ਮੰਡੀ 'ਚ ਵੇਚੀ ਸਕਦੀ ਹੈ ਸਕਦੀ ਹੈ ਆਲੂਆਂ (Potato) ਦੀ ਫਸਲ
ਆੜਤੀਆ ਐਸੋਸੀਏਸ਼ਨ ਨਾਭਾ ਦੇ ਵਿਲੱਖਣ ਉਪਰਾਲੇ ਨਾਲ ਆਲੂਆਂ ਦੀ ਫਸਲ ਦਾ ਹੋਵੇਗਾ ਮੰਡੀਕਰਣ
(ਟੀ. ਕੇ. ਸ਼ਰਮਾ) ਨਾਭਾ। ਹੁਣ ਕਿਸਾਨਾਂ ਨੂੰ ਆਪਣੀ ਆਲੂਆਂ (Potato) ਦੀ ਫਸਲ ਵੇਚਣ ਲਈ ਕਿਤੇ ਦੂਰ-ਦੁਰਾਡੇ ਧੱਕੇ ਨਹੀਂ ਖਾਣੇ ਪੈਣਗੇ। ਹੁਣ ਨ...
ਮੁੱਖ ਮੰਤਰੀ ਮਾਨ ਨੇ ਕੈਬਨਿਟ ਮੀਟਿੰਗ ’ਚ ਕੀਤੇ ਅਹਿਮ ਫੈਸਲੇ, ਪੜ੍ਹੋ..
ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਕੀਤਾ (CM Bhagwant Maan)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਸੀਐਮ ਭਗਵੰਤ ਮਾਨ (CM Bhagwant Maan) ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ 305 ਰੁਪਏ ਪ੍ਰਤੀ ਕੁਇੰਟਲ...
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ
ਕਿਸਾਨਾਂ ਨੇ ਕਾਫਲਾ ਘੇਰਕੇ ਪਾਈਆਂ ਲਾਹਨਤਾਂ
(ਰਾਜਨ ਮਾਨ) ਅੰਮ੍ਰਿਤਸਰ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਅੱਜ ਕਿਸਾਨਾਂ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਘਿਰਾਓ ਕਰਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਭਾਜਪਾ ਉਮੀਦਵਾਰ ਵੱਲੋਂ ਅੱਜ ਸਰਹੱਦੀ ਖੇਤਰ...
Farmers Protest: ਪੰਜਾਬ ਭਰ ’ਚ ਸਾਈਲੋ ਗੁਦਾਮਾਂ ਅੱਗੇ ਕਿਸਾਨ ਦੇਣਗੇ ਧਰਨਾ, ਜਾਣੋ ਕਾਰਨ
ਕਿਸਾਨਾਂ ਵੱਲੋਂ ਸਾਈਲੋ ਨੂੰ ਜ਼ਬਤ ਕਰਕੇ ਸਰਕਾਰੀ ਅਨਾਜ ਭੰਡਾਰਨ ਲਈ ਵਰਤਣ ਦੀ ਮੰਗ
11 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਸਾਈਲੋ ਗੁਦਾਮਾਂ ਅੱਗੇ ਧਰਨੇ ਦੇਣ ਦਾ ਐਲਾਨ
(ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸਾਇਲੋ ਗੁਦਾਮਾਂ ਨੂੰ ਜ਼ਬਤ ਕਰਕੇ ਸਰਕਾਰੀ ਕੰਟਰੋਲ ਵਿੱਚ ਲੈਣ...
ਨੁਕਸਾਨੀ ਫ਼ਸਲ ਦਾ ਪੰਜਾਬ ਸਰਕਾਰ ਕਿਸਾਨਾਂ ਨੂੰ 40,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ : ਨਾਗਰਾ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨੁਕਸਾਨੀ ਫ਼ਸਲ ਦਾ ਲਿਆ ਜਾਇਜ਼ਾ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਬੀਤੇ ਦਿਨਾ ਤੋਂ ਲਗਾਤਾਰ ਹੋ ਰਹੀ ਗੜੇਮਾਰੀ,ਝੱਖੜਾ ਤੇ ਬਰਸਾਤ ਕਾਰਨ ਕਣਕ ਅਤੇ ਸਰੋਂ ਆਦਿ ਫਸਲ ( Damaged Crops) ਦਾ ਬਹੁਤ ਨੁਕਸਾਨ ਹੋਇਆ ਹੈ। ਇਨਾਂ ਵਿਚਾਰਾ ਦਾ ਪ੍ਰਗਟਾਵਾਂ ਹਲਕਾ ਫ਼ਤਹਿਗੜ੍ਹ...
Farmer Protest: ਮੰਗਾਂ ਨਾ ਮੰਨੀਆਂ ਤਾਂ ਕਿਸਾਨ ਅਜ਼ਾਦੀ ਦਿਵਸ ਮੌਕੇ ਦੇਸ਼ ਭਰ ’ਚ ਕਰਨਗੇ ਟਰੈਕਟਰ ਮਾਰਚ
ਸੰਯੁਕਤ ਕਿਸਾਨ ਮੋਰਚਾ ਸ਼ੰਬੂ ਅਤੇ ਖਨੌਰੀ ਬਾਰਡਰਾਂ ’ਤੇ 175 ਵੇਂ ਦਿਨ ’ਚ ਸ਼ਾਮਲ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 13 ਫਰਵਰੀ 2024 ਤੋਂ ਲੈ ਕੇ ਸ਼ੰਭੂ ਅ...
ਮਾਨਸਾ ਦੀਆਂ ਸੜਕਾਂ ਤੇ ਕਿਸਾਨਾਂ ਨੇ ਲਾਇਆ ਝੋਨਾ
ਮੀਂਹ ਪਏ ਤੋਂ ਪੰਜ ਦਿਨ ਬਾਅਦ ਵੀ ਨਹੀਂ ਨਿੱਕਲਿਆ ਸੜਕਾਂ ਤੋਂ ਪਾਣੀ
ਮਾਨਸਾ (ਸੁਖਜੀਤ ਮਾਨ)। Mansa News : ਮਾਨਸਾ ਸ਼ਹਿਰ ਦੀਆਂ ਸੜਕਾਂ ਮੀਂਹ ਪਏ ਤੋਂ ਪੰਜ ਦਿਨ ਬਾਅਦ ਵੀ ਛੱਪੜ ਬਣੀਆਂ ਹੋਈਆਂ ਹਨ। ਸ਼ਹਿਰ ਵਾਸੀਆਂ ਨੂੰ ਘਰੋਂ ਨਿਕਲਣ ਲਈ ਰਸਤੇ ਬੰਦ ਹਨ। ਹਾਲਾਤ ਇਹ ਹੈ ਕਿ ਮਾਨਸਾ ਸ਼ਹਿਰ ਦੋ ਹਿੱਸਿਆ ’ਚ ਵੰਡਿਆ ਗ...
ਟਰਾਂਸਫਾਰਮਰ ’ਚੋਂ ਤੇਲ ਤੇ ਤਾਂਬਾ ਚੋਰੀ ਕਰਕੇ ਲੈ ਗਏ ਚੋਰ
ਵੱਖ-ਵੱਖ ਥਾਵਾਂ ਤੋਂ ਅਣਪਛਾਤੇ ਚੋਰਾਂ ਨੇ ਕੀਤੀ ਚੋਰੀ
ਲੌਂਗੋਵਾਲ, (ਹਰਪਾਲ)। ਖੇਤਾਂ ’ਚੋਂ ਬਿਜਲੀ ਦੇ ਦੋ ਟਰਾਂਸਫਾਰਮਰਾਂ ’ਚੋਂ ਚੋਰ ਤੇਲ (Transformer Oil) ਤੇ ਤਾਂਬਾ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਬੇਅੰਤ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਲੋਹਾਖੇੜ੍ਹਾ ਅਤੇ ਕਿਸਾਨ ਕਾਕਾ ...
ਅਨਮੋਲ ਗਗਨ ਮਾਨ ਨੇ ਖੇਤਾਂ ’ਚ ਜਾ ਕੇ ਕਿਸਾਨਾਂ ਦੇ ਪੁੰਝੇ ਹੰਝੂ
ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਮੀਂਹ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਲਿਆ ਜਾਇਜ਼ਾ
ਮੋਹਾਲੀ (ਐੱਮ ਕੇ ਸ਼ਾਇਨਾ)। ਬੇਮੌਸਮੇ ਮੀਂਹ ਕਾਰਨ ਕਿਸਾਨਾਂ ਨੇ ਕੁਦਰਤ ਦੀ ਮਾਰ ਦਾ ਸਾਹਮਣਾ ਕੀਤਾ ਹੈ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਅਤੇ ਡਿਪਟੀ ਕਸ਼ਿਨਰ ਆਸ਼ਿਕਾ ਜੈਨ ਨ...