ਅਨਮੋਲ ਗਗਨ ਮਾਨ ਨੇ ਖੇਤਾਂ ’ਚ ਜਾ ਕੇ ਕਿਸਾਨਾਂ ਦੇ ਪੁੰਝੇ ਹੰਝੂ
ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਮੀਂਹ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਲਿਆ ਜਾਇਜ਼ਾ
ਮੋਹਾਲੀ (ਐੱਮ ਕੇ ਸ਼ਾਇਨਾ)। ਬੇਮੌਸਮੇ ਮੀਂਹ ਕਾਰਨ ਕਿਸਾਨਾਂ ਨੇ ਕੁਦਰਤ ਦੀ ਮਾਰ ਦਾ ਸਾਹਮਣਾ ਕੀਤਾ ਹੈ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਅਤੇ ਡਿਪਟੀ ਕਸ਼ਿਨਰ ਆਸ਼ਿਕਾ ਜੈਨ ਨ...
ਮਾਨਸਾ ’ਚ ਪਿਆ ਭਾਰੀ ਮੀਂਹ, ਗਰਮੀ ਤੋਂ ਮਿਲੀ ਰਾਹਤ
ਹਾਲ ਦੀ ਘੜੀ ਮੀਂਹ ਫਸਲਾਂ ਲਈ ਲਾਹੇਵੰਦ (Rain In Mansa)
(ਸੁਖਜੀਤ ਮਾਨ) ਮਾਨਸਾ। ਅੱਜ ਦੇਰ ਸ਼ਾਮ ਮਾਨਸਾ ਤੇ ਇਸ ਦੇ ਨੇੜਲੇ ਇਲਾਕੇ ਵਿੱਚ ਪਏ ਮੀਂਹ (Rain In Mansa) ਨੇ ਭਾਦੋਂ ਦੇ ਮਹੀਨੇ ਵਿੱਚ ਪੈ ਰਹੀ ਸਖ਼ਤ ਗਰਮੀ ਤੋਂ ਇੱਕ ਵਾਰ ਲੋਕਾਂ ਨੂੰ ਰਾਹਤ ਦਿੱਤੀ ਹੈ । ਇਹ ਮੀਂਹ ਹਾਲ ਦੀ ਘੜੀ ਫਸਲਾਂ ਲਈ ਲਾਹੇਵੰਦ...
ਡਿਪਟੀ ਕਮਿਸ਼ਨਰ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਜ਼ਿਲੇ ਵਿੱਚ 7.50 ਲੱਖ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਉਮੀਦ | Deputy Commissioner
ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਮੁੱਖ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਸਾਢੇ...
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇਕਾਈ ਦਾ ਗਠਨ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਅੱਜ ਨਛੱਤਰ ਸਿੰਘ ਬਲਾਕ ਸੀਨੀਅਰ ਮੀਤ ਪ੍ਰਧਾਨ ਕੋਟਕਪੂਰਾ, ਜਸਕਰਨ ਸਿੰਘ ਇਕਾਈ ਪ੍ਰਧਾਨ ਨੱਥੇਵਾਲਾ ਦੀਆਂ ਕੋਸ਼ਿਸ਼ਾਂ ਸਦਕਾ ਢਿੱਲੋਂ ਕਲੋਨੀ ਕੋਟਕਪੂਰਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ...
Farmers News: ਪੰਜਾਬ ਦੇ ਕਿਸਾਨਾਂ ਨੂੰ ਡੀ.ਏ.ਪੀ ਦੀ ਕੋਈ ਵੀ ਕਮੀ ਨਾ ਹੋਣ ਦਿੱਤੀ ਜਾਵੇ : ਡਾ. ਅਮਰ ਸਿੰਘ
(ਅਨਿਲ ਲੁਟਾਵਾ) ਅਮਲੋਹ। ਸ੍ਰੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਨੂੰ ਚੰਗੀ ਕੁਆਲਿਟੀ ਦੀ ਯੂਰੀਆ ਅਤੇ ਡੀਏਪੀ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਬੇਨਤੀ ਕੀਤੀ। Farmers...
ਸਾਇਲੋ ਖਿਲਾਫ ਭਖੇ ਕਿਸਾਨ, ਲਾਇਆ ਰੋਸ ਧਰਨਾ
ਬਣ ਚੁੱਕੇ ਸਾਇਲੋਆਂ ਦੀ ਵਰਤੋਂ ਐਫ਼.ਸੀ.ਆਈ. ਦੇ ਤੌਰ ਤੇ ਕੀਤੀ ਜਾਵੇ : ਆਗੂ
ਕਿਹਾ, ਕਾਰਪੋਰੇਟ ਘਰਾਣੇ ਹਰ ਪ੍ਰਕਾਰ ਦੇ ਅਨਾਜ਼ ਉੱਤੇ ਕਬਜ਼ਾ ਕਰਨ ਦੀ ਤਾਕ 'ਚ | Farmers
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਤਰਫੋਂ ਅੱਜ ਸੁਨਾਮ ਵਿਖੇ ਸਾ...
ਪੰਜਾਬ ਵਿੱਚ ਮੌਸਮ ਲਵੇਗਾ ਕਰਵਟ, ਕਿਸਾਨਾਂ ਨੂੰ ਸਲਾਹ
ਲੁਧਿਆਣਾ (ਸੱਚ ਕਹੂੰ ਨਿਊਜ਼)। ਮਾਰਚ ਮਹੀਨੇ ’ਚ ਵਧ ਰਹੇ ਤਾਪਮਾਨ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਤੋਂ ਚਿੰਤਤ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਇੱਕ ਵਾਰ ਫਿਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ (Weather in Punjab) ’ਤੇ ਵੀ ਪਵੇਗਾ। ਇਸ ਪ੍ਰਭਾਵ ਕਾਰਨ ਅਗਲੇ 5 ਦਿਨਾਂ ਤੱਕ ...
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਪੀ.ਏ.ਯੂ ਅਲੂਮਨੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਦਾ ਲਿਆ ਅਹਿਦ
ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਣ ਦੀ ਸ਼ੁੱਧਤਾ ਲਈ ਸੁਹਿਰਦ ਹੋਣਾ ਸਮੇਂ ਦੀ ਲੋੜ : ਡਾ. ਹਰਿੰਦਰ ਸਿੰਘ
(ਸੱਚ ਕਹੂੰ ਨਿਊਜ) ਪਟਿਆਲਾ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਵੱਖ-ਵੱਖ ਖੇਤਰਾਂ ਵਿੱਚ ਯੋਗਤਾ ਪ੍ਰਾਪਤ ਅਲੂਮਨੀ ਐਸੋਸੀਏਸ਼ਨ ਪਟਿਆਲਾ ਦ...
Kisan Karj Mafi 2024 : ਖੁਸ਼ਖਬਰੀ : ਇਨ੍ਹਾਂ ਕਿਸਾਨਾਂ ਦਾ ਕਰਜ਼ਾ ਹੋਵੇਗਾ ਮਾਫ਼! ਸਰਕਾਰ ਨੇ ਜਾਰੀ ਕੀਤੇ ਹੁਕਮ
Kisan Karj Mafi 2024 : ਦੇਸ਼ ਦੇ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਕਿਸਾਨਾਂ ਨੂੰ ਰਾਹਤ ਦੇਣ ਲਈ ਕੋਈ ਨਾ ਕੋਈ ਸਕੀਮਾਂ ਚਲਾਉਂਦੀਆਂ ਰਹਿੰਦੀਆਂ ਹਨ। ਇਸੇ ਤਹਿਤ ਕਿਸਾਨਾਂ ਨੂੰ ਵੱਡੀ ਖੁਸ਼ਖਬਰੀ ਮਿਲੀ ਹੈ। ਦਰਅਸਲ ਝਰਖੰਡ ਸਰਕਾਰ ਨੇ ਆਪਣੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਝਾਰਖੰਡ ਦੇ ਖੇਤੀਬਾੜੀ ਮੰਤਰੀ ...
PM Kisan Yojana : ਕਿਸਾਨਾਂ ਦੀ ਬੱਲੇ ! ਬੱਲੇ!, ਹੁਣ 6000 ਦੀ ਜਗ੍ਹਾ ਮਿਲਣਗੇ ਸਾਲਾਨਾ ਐਨੇ ਰੁਪਏ?
ਨਵੀਂ ਦਿੱਲੀ। ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ (PM Kisan Yojana) ਦੇ ਤਹਿਤ ਕਿਸਾਨਾਂ ਨੂੰ ਹਰ ਸਾਲ 6000 ਰੁਪਏ ਦਿੱਤੇ ਜਾਂਦੇ ਹਨ। ਇਹ ਰੁਪਏ ਤਿੰਨ ਕਿਸ਼ਤਾਂ ਵਿੱਚ 2000-2000 ਕਰਕੇ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ...