ਇਤਿਹਾਸ ’ਚ ਪਹਿਲੀ ਵਾਰ ‘ਫਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ’
ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ : ਮੁੱਖ ਮੰਤਰੀ | Money in Accounts
ਅਬੋਹਰ/ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾ...
ਕਿਸਾਨਾਂ ਦੇ ਖਾਤਿਆਂ ਵਿੱਚ ਪੁੱਜਿਆ 6 ਕਰੋੜ ਤੋਂ ਵੱਧ ਮੁਆਵਜ਼ਾ
ਬਾਕੀਆਂ ਦੇ ਖਾਤੇ ਭਲਕ ਤੱਕ ਪੈਸੇ ਆਉਣ ਗਏ | Farmers
ਅਬੋਹਰ/ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਦੌਰ ਵਿੱਚ ਰੱਖੇ ਮੁਆਵਜ਼ਾ ਵੰਡ ਸਮਾਗਮ ਵਿੱਚ ਫਸਲਾ ਦੇ ਖਰਾਬੇ ਦੇ ਨਾਲ ਨਾਲ ਬਕੈਨ ਵਾਲਾ ਵਿੱਚ ਚਕਰਵਾਤ ਨਾਲ ਹੋਏ ਨੁਕਸਾਨ ਦੌਰਾਨ ਜਿਨ੍ਹਾਂ ਲੋ...
ਮੁੱਖ ਮੰਤਰੀ ਨੇ ਅਬੋਹਰ ਤੋਂ ਕਿਸਾਨਾਂ ਦੀ ਫੜੀ ਬਾਂਹ
ਮੁਆਵਾਜ਼ਾ ਰਾਸ਼ੀ ਦੇ ਚੈੱਕ ਵੰਡਣ ਦੀ ਅਬੋਹਰ ਤੋਂ ਹੋਈ ਸ਼ੁਰੂਆਤ | Chief Minister in Abohar
ਅਬੋਹਰ। ਪਿਛਲੇ ਦਿਨੀਂ ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁਰੂਆਤ ਕਰ ਦਿੱਤੀ। ਉਹ ਅੱਜ ਅਬੋਹਰ ਪਹੁੰਚੇ ਹੋਏ ਸਨ। ਉਨ੍ਹਾਂ ਅੱਜ ਪੀੜਤ ਕਿਸਾ...
ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ ਲਈ ਕਰ ਦਿੱਤਾ ਇੱਕ ਹੋਰ ਐਲਾਨ
ਕੇਂਦਰ ਸਰਕਾਰ ਵੱਲੋਂ ਫਸਲ ’ਤੇ ਲਾਏ ਕੱਟ ’ਤੇ ਭਗਵੰਤ ਮਾਨ ਦਾ ਤਿੱਖਾ ਜੁਆਬ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister) ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆ...
ਕੇਂਦਰ ਵੱਲੋਂ ਕਣਕ ਦੀ ਖਰੀਦ ‘ਚ ਨਾਂਹ-ਨੁੱਕਰ, 35 ਰੁਪਏ ਕੁਇੰਟਲ ਦਾ ਲਾਇਆ ਜਾ ਰਿਹੈ ਕੱਟ : ਕਿਸਾਨ ਆਗੂ
ਭਾਕਿਯੂ ਉਗਰਾਹਾਂ ਜੱਥੇਬੰਦੀ ਵੱਲੋਂ ਕੀਤੀ ਗਈ ਮੀਟਿੰਗ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ਹਿਰ ਦੇ ਗੁਰੂ ਘਰ ਸੱਚਖੰਡ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗਾਂ ਉਪਰੰਤ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾ...
ਮੁੱਖ ਮੰਤਰੀ ਭਲਕੇ ਕਰਨਗੇ ਇਹ ਵੱਡਾ ਕੰਮ, ਜਾਣੋ ਕਿੱਥੇ ਪਹੁੰਚਣਗੇ ਭਗਵੰਤ ਮਾਨ
ਕਿਸਾਨਾਂ ਨੂੰ ਵੰਡਣਗੇ ਮੀਂਹ ’ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ | Chief Minister
ਅਬੋਹਰ (ਸੁਧੀਰ ਅਰੋੜਾ)। ਮੁੱਖ ਮੰਤਰੀ ਭਗਵੰਤ ਮਾਨ (Chief Minister) 13 ਅਪਰੈਲ ਨੂੰ ਅਬੋਹਰ ਵਿਖੇ ਆ ਰਹੇ ਹਨ। ਉਨ੍ਹਾਂ ਵੱਲੋਂ ਪਿਛਲੇ ਦਿਨੀ ਗੜ੍ਹੇਮਾਰੀ ਤੇ ਬੇਮੌਸਮੀ ਬਰਸਾਤਾਂ ਕਾਰਨ ਫਸਲਾਂ ਦੇ ਹੋਏ ਨ...
ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ-ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ - ਡਿਪਟੀ ਕਮਿਸ਼ਨਰ
ਫਾਜ਼ਿਲਕਾ( ਰਜਨੀਸ਼ ਰਵੀ)। ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡ...
ਇਸ ਤਰ੍ਹਾਂ ਦੀ ਕਣਕ ਖਰੀਦੇ ਸਰਕਾਰ, ਕਿਸਾਨਾਂ ਨੇ ਚੁੱਕੀ ਮੰਗ
ਪੱਕੀ ਹੋਈ ਕਣਕ ਹੋਣ ਦੇ ਬਾਵਜੂਦ ਜਾਣਬੁੱਝ ਤੰਗ ਪ੍ਰੇਸਾਨ ਕੀਤਾ ਗਿਆ ਤਾਂ ਬਰਦਾਸ਼ਤ ਨਹੀਂ ਕਰਾਂਗੇ : ਚੱਠਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਇੱਥੋਂ ਨੇੜਲੇ ਪਿੰਡ ਚੱਠਾ ਨੰਨਹੇੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਮੰਡੀ ਦੇ ਸਮੁੱਚੇ ਆੜਤੀਆਂ ਅਤ...
ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ
ਕੇਂਦਰ ਦੇ ਹਿੱਸੇ ਦਾ ਵਧਿਆ ਹੋਇਆ ਮੁਆਵਜ਼ਾ ਦੇਣ ਦੀ ਕੀਤੀ ਅਪੀਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ (Praneet Kaur) ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਅੰਦਰ ਬੇਮੌਸਮ...
ਅੱਗ ਨਾਲ ਢਾਈ ਕਿੱਲੇ ਕਣਕ ਤੇ ਚਾਰ ਕਿੱਲੇ ਕਣਕ ਦਾ ਨਾੜ ਸੜ ਕੇ ਸੁਆਹ
(ਰਾਮ ਸਰੂਪ ਪੰਜੋਲਾ) ਸਨੌਰ। ਕਣਕ ਦੀ ਵਾਢੀ ਸ਼ੁਰੂ ਹੋ ਗਈ ਤਾਂ ਅੱਗ ਲੱਗਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ ਰੋਜਾਨਾ ਕਿਤੇ ਨਾ ਕਿਤੇ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ। (Wheat Burnt Fire) ਇਸ ਦੌਰਾਨ ਹੀ ਅੱਜ ਅਚਾਨਕ ਦੁਪਹਿਰ ਬਾਅਦ ਪਿੰਡ ਬਰਕਤਪੁਰ ਵਿਖੇ ਕਣਕ ਦੇ ਖੇਤਾਂ ਵਿੱਚ ਅੱਗ ਲੱਗ ਗਈ। ਜਿਸ ਨਾਲ...