ਮੋਦੀ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਮਿਲੇਗਾ ਸਸਤਾ ਕਰਜ਼ਾ
ਮੋਦੀ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਮਿਲੇਗਾ ਸਸਤਾ ਕਰਜ਼ਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਰਜ਼ਿਆਂ 'ਤੇ ਵਿਆਜ ਦਰਾਂ ਵਧਾਉਣ ਦੇ ਰੁਝਾਨ ਦੇ ਵਿਚਕਾਰ, ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਖੇਤੀ ਕਰਜ਼ਿਆਂ 'ਤੇ 1.5 ਫੀਸਦੀ ਸਲਾਨਾ ਦ...
Stubble Management Punjab: ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਇਸ ਤਰ੍ਹਾਂ ਉਪਰਾਲੇ ਕਰ ਰਿਹੈ ਪ੍ਰਸ਼ਾਸਨ
Stubble Management Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੀਆਂ ਹਦਾਇਤਾਂ ਉੱਤੇ ਐਸ.ਪੀ ਨਵਰੀਤ ਸਿੰਘ ਵਿਰਕ ਨੇ ਅੱਜ ਸਬ ਡਵੀਜ਼ਨ ਦਿੜਬਾ ਅਤੇ ਸਬ ਡਵੀਜ਼ਨ ਸੁਨਾਮ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਵਾਲੀਆਂ ਪੁਲਿਸ ਟੀਮ...
ਉਗਰਾਹਾਂ ਦੀ ਬਾਗੀ ਜਥੇਬੰਦੀ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਪ੍ਰਦਰਸ਼ਨ
(ਗੁਰਪ੍ਰੀਤ ਸਿੰਘ) ਸੰਗਰੂਰ। ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) (Kisan) ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਰੋਹ ਭਰਪੂਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਹਜ਼ਾਰਾਂ ਕਿਸਾਨ ਮਜ਼ਦੂਰ ਅਤੇ ਵੱਡੀ ਗਿਣਤੀ ਨੌਜਵਾਨ ਅਤੇ ਕਿਸਾਨ ਬੀਬੀਆਂ...
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਦਿੱਤੀ ਤਕਨੀਕੀ ਜਾਣਕਾਰੀ
ਫਾਜ਼ਿਲਕਾ (ਰਜਨੀਸ਼ ਰਵੀ)। ਆਤਮਾ ਸਕੀਮ ਅਧੀਨ ਫਾਰਮ ਸਕੂਲ ਦੀ ਮੀਟਿੰਗ ਬਲਾਕ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਖੇ ਕੀਤੀ ਗਈ। ਇਸ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਬੀ.ਟੀ.ਐੱਮ. ਰਾਜਦਵਿੰਦਰ ਸਿੰਘ ਅਤੇ ਸਰਕਲ ...
PM Kisan Yojana : ਕਿਸਾਨਾਂ ਨੂੰ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ! ਹੁਣ ਇੰਨੇ ਰੁਪਏ ਵਧ ਕੇ ਆਉਣਗੇ ਖਾਤਿਆਂ ਵਿੱਚ!
ਜੈਪੁਰ। ਸੂਬੇ ਦੀ ਜੀਐੱਸਡੀਪੀ ’ਚ ਲਗਭਗ 30 ਫ਼ੀਸਦੀ ਹਿੱਸਾ Agriculture and Allied Sector ਦਾ ਹੈ। ਖੇਤੀਬਾੜੀ ਤੇ ਪਸ਼ੂਪਾਲਣ ਨਾਲ ਸੂਬੇ ’ਚ ਲਗਭਗ 85 ਲੰਖ (ਪਚਾਸੀ ਲੱਖ) ਪਰਿਵਾਰਾਂ ਨੂੰ ਰੁਜ਼ਗਾਰ ਪ੍ਰਾਪਤ ਹੋ ਰਿਹਾ ਹੈ। ਕਿਸਾਨਾਂ ਦੇ ਪ੍ਰਤੀ ਸਾਡੀ ਸਰਕਾਰ ਦੀ ਸੰਵੇਦਨਸ਼ੀਲਤਾ ਇਸ ਗੱਲ ਤੋਂ ਵੀ ਪ੍ਰਗਟ ਹੁੰਦੀ ਹ...
ਕਿਸਾਨ ਅੰਦੋਲਨ ਦੌਰਾਨ ਹਮਲੇ ਖਿਲਾਫ਼ ਪੁਤਲਾ ਫੂਕਦਿਆਂ ਕਿਸਾਨਾਂ ਕਰ ਦਿੱਤਾ ਵੱਡਾ ਐਲਾਨ
Farmers Protest
ਅੰਮ੍ਰਿਤਸਰ (ਰਾਜਨ ਮਾਨ)। ਕਿਸਾਨਾਂ ਨੇ ਦਿੱਲੀ ਅੰਦੋਲਨ ਦੌਰਾਨ ਹੋਏ ਕੁਝ ਲੋਕਾਂ ਵੱਲੋਂ ਕਿਸਾਨਾਂ ਦੀ ਸਟੇਜ ’ਤੇ ਕੀਤੇ ਗਏ ਹਮਲੇ ਖਿਲਾਫ਼ ਅੰਮ੍ਰਿਤਸਰ ਸਮੇਤ ਪੰਜਾਬ ਭਰ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕਕੇ ਲੋਕਾਂ ਨੂੰ ਇਸ ਸਰਕਾਰ ਵਿਰੁੱਧ ਦਿੱਲੀ ਕੂਚ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ...
Pusa-44: ਕਿਸਾਨ ਵਿਗਿਆਨਕ ਨਜ਼ਰੀਆ ਅਪਣਾਉਣ
ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਬੱਚਤ ਤੇ ਵਾਤਾਵਰਨ ਦੀ ਬਿਹਤਰੀ ਲਈ ਝੋਨੇ ਦੀ ਕਿਸਮ ਪੂਸਾ-44 ’ਤੇ ਪਾਬੰਦੀ ਲਾਈ ਸੀ ਇਸ ਦੇ ਬਾਵਜ਼ੂਦ ਇਸ ਸਾਲ ਫਿਰ ਪੂਸਾ-44 (Pusa-44) ਕਿਸਮ ਦੇ ਬੀਜਾਂ ਦੀ ਬਜ਼ਾਰ ’ਚ ਆਉਣ ਦੀ ਚਰਚਾ ਹੈ। ਇਸ ਗੱਲ ਦੀ ਚਰਚਾ ਹੈ ਕਿ ਇੱਕ ਸ਼ੈਲਰ ਜਥੇਬੰਦੀ ਵੱਲੋਂ ਇਸ ਪਾਬੰਦੀਸ਼ੁਦਾ ਝੋਨੇ ਦੀ...
ਭਾਕਿਯੂ ਜੱਥੇਬੰਦੀ ਆਜ਼ਾਦ ਵੱਲੋਂ ਰੇਲਾਂ ਦਾ ਕੀਤਾ ਚੱਕਾ ਜਾਮ
ਕਿਸਾਨਾਂ ਵੱਲੋਂ 12 ਤੋਂ 4 ਵਜੇ ਤੱਕ ਰੇਲ ਪਟੜੀ ਤੇ ਦਿੱਤਾ ਧਰਨਾ | Railways
15 ਹਜ਼ਾਰ ਰੁਪਏ ਮੁਆਵਜ਼ੇ ਦੀ ਅਦਾਇਗੀ 5 ਏਕੜ ਤੱਕ ਕਰਨ ਦੀ ਸਰਤ ਵਾਪਸ ਲੈਣ ਦੀ ਮੰਗ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਆਜ਼ਾਦ) ਵੱਲੋਂ ਸੁਨਾਮ ਊਧਮ...
ਰਵਾਇਤੀ ਫ਼ਸਲਾਂ ਦਾ ਬਦਲ ਬਣ ਸਕਦੇ ਨੇ ਕੇਲਿਆਂ ਤੇ ਅਮਰੂਦਾਂ ਦੇ ਬਾਗ
ਰਵਾਇਤੀ ਫ਼ਸਲਾਂ ਦਾ ਬਦਲ ਬਣ ਸਕਦੇ ਨੇ ਕੇਲਿਆਂ ਤੇ ਅਮਰੂਦਾਂ ਦੇ ਬਾਗ
ਪੰਜਾਬ ਅੰਦਰ ਰਵਾਇਤੀ ਫਸਲਾਂ ਝੋਨੇ ਅਤੇ ਕਣਕ ਦਾ ਖਹਿੜਾ ਛੱਡ ਕੇ ਕਿਸਾਨ ਕੇਲਿਆਂ ਅਤੇ ਅਮਰੂਦਾਂ ਦੇ ਬਾਗ ਲਾ ਕੇ ਬਹੁਤ ਵਧੀਆ ਆਮਦਨ ਲੈ ਸਕਦੇ ਹਨ। ਪੰਜਾਬ ਦੀ ਜ਼ਮੀਨ ਕੇਲਿਆਂ ਅਤੇ ਅਮਰੂਦਾਂ ਦੇ ਬਾਗਾਂ ਦੀ ਖੇਤੀ ਕਰਨ ਲਈ ਬਹੁਤੀ ਉਪਯੋਗੀ ਨਹੀਂ ...
ਅਨੀਤਾ ਘਰ ਵਿੱਚ ਹੀ ਖੁੰਬਾਂ ਦੀ ਕਾਸ਼ਤ ਕਰਕੇ ਬਣੀ ਆਤਮਨਿਰਭਰ
ਕ੍ਰਿਸ਼ੀ ਵਿਗਿਆ ਕੇਂਦਰ ਵੱਲੋਂ ਮਸ਼ਰੂਮ (Mushroom) ਉਤਪਾਦਨ ਬਾਰੇ ਮੁਫ਼ਤ ਸਿਖਲਾਈ
ਅੰਬਾਲਾ (ਸੱਚ ਕਹੂੰ) ਅੰਬਾਲਾ ਸ਼ਹਿਰ ਦੇ ਮਹਿੰਦਰ ਨਗਰ ਨਿਵਾਸੀ ਅਨੀਤਾ ਲੱਖਾਂ ਲੋਕਾਂ ਲਈ ਇੱਕ ਪ੍ਰੇਰਣਾ ਸਰੋਤ ਬਣੀ ਹੋਈ ਹੈ। ਲਗਭਗ 27 ਸਾਲ ਦੀ ਅਨੀਤਾ ਗੈ੍ਰਜੂਏਟ ਹੈ। ਉਹਨਾਂ ਨੇ ਸਵੈ ਰੁਜ਼ਗਾਰ ਨੂੰ ਅਪਣਾਉਂਦੇ ਹੋਏ ਆਪਣੇ ਘਰ ਵਿੱ...