ਖੇਤੀ ’ਚ ਰਸਾਇਣਾਂ ਤੇ ਕੀਟਨਾਸ਼ਕਾਂ ਦੀ ਵਧੇਰੇ ਵਰਤੋਂ ਕਿੰਨੀ ਸਹੀ?
ਖੇਤੀ ’ਚ ਰਸਾਇਣਾਂ ਤੇ ਕੀਟਨਾਸ਼ਕਾਂ ਦੀ ਵਧੇਰੇ ਵਰਤੋਂ ਕਿੰਨੀ ਸਹੀ?
ਦੇਸ਼ ਦੀ ਆਜ਼ਾਦੀ ਸਮੇਂ ਭਾਰਤ ਦੀ ਖੇਤੀਬਾੜੀ (Agriculture) ਪੱਛੜੀ ਹੋਈ ਹੋਣ ਦੇ ਨਾਲ-ਨਾਲ ਇਸ ਦੀ ਉਤਪਾਦਕਤਾ ਵੀ ਅਨਿਸ਼ਚਿਤ ਹੁੰਦੀ ਸੀ। ਆਜ਼ਾਦੀ ਤੋਂ ਬਾਅਦ ਦੇ ਤਕਰੀਬਨ ਪਹਿਲੇ ਪੰਦਰਾਂ ਸਾਲਾਂ ਦੌਰਾਨ ਭਾਰਤ ਦੇ ਵੱਖ-ਵੱਖ ਇਲਾਕਿਆਂ ਵਿਚ ਵੱਖੋ-ਵ...
ਕਿਸਾਨਾਂ-ਸਰਕਾਰ ਮਿਲਣੀ ਤੋਂ ਬਾਅਦ ਮੁੱਖ ਮੰਤਰੀ ਦਾ ਬਿਆਨ, ਗੰਨਾ ਮਿੱਲਾਂ ਲਈ ਹੁਕਮ ਜਾਰੀ
ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਦੇ ਪੀਏਯੂ ਵਿਖੇ ਕਿਸਾਨ-ਸਰਕਾਰ ਮਿਲਣੀ ਹੋਈ। ਇਸ ਦੌਰਾਨ ਜਿੱਥੇ ਭਗਵੰਤ ਮਾਨ (Chief Minister) ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਹੱਲ ਕੱਢਣ ਦਾ ਭਰੋਸਾ ਜਤਾਇਆ, ਉਥੇ ਹੀ ਆਧੁਨਿਕ ਖੇਤੀ ’ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਵੱਲੋਂ ਵ...
ਲੁਧਿਆਣਾ ’ਚ ਅੱਜ ਕਿਸਾਨਾਂ ਨੂੰ ਮਿਲਣਗੇ CM ਮਾਨ, ਇਨ੍ਹਾਂ ਮੁੱਦਿਆਂ ’ਤੇ ਹੋ ਸਕਦੀ ਐ ਚਰਚਾ
ਲੁਧਿਆਣਾ। ਪੰਜਾਬ ਦੀ ਖੇਤੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸਰਕਾਰ-ਕਿਸਾਨ ਮਿਲਣੀ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Mann) ਅੱਜ ਇੱਥੇ ਕਿਸਾਨਾਂ ਨੂੰ ਮਿਲਣ ਆ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਆਧੁਨ...
ਗਰੀਨ ਟੀ ਦਾ ਫਾਇਦਾ ਲੈਣਾ ਹੈ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ | Green Tea Pine Ke Fayde
ਸਿਹਤਮੰਦ ਤਨ ਤੇ ਖੁਸ਼ ਮਨ ਇਹੀ ਇੱਕ ਤਮੰਨਾ ਸਭ ਦੇ ਦਿਲ ’ਚ ਹੰੁਦੀ ਹੈ। ਤਾਂ ਅੱਜ ਜਾਣਦੇ ਹਾਂ ਇੱਕ ਅਜਿਹੀ ਚਾਹ ਬਾਰੇ ਜੋ ਤੁਹਾਡੇ ਤਨ ਤੇ ਮਨ ਦੋਵਾਂ ਦੀ ਸਿਹਤ ਦਾ ਖਿਆਲ ਰੱਖੇਗੀ। ਤੇ ਉਹ ਹੈ ਗਰੀਨ ਟੀ। ਬਦਲਦੇ ਜੀਵਨ ਮਾਪਦੰਡਾਂ ਅਤੇ ਵਿਆਪਤ ਹੋਈ ਮਹਾਂਮਾਰੀ ਨੇ ਲੋਕਾਂ ਨੂੰ ਸਿਹਤਮੰਦ ਰਹਿਣ ਦਾ ਸਲੀਕਾ ਦਿੱਤਾ ਹੈ। ...
ਬਿਨਾ ਜ਼ਮੀਨ ਤੋਂ ਥੋੜ੍ਹੇ ਜਿਹੇ ਪਾਣੀ ਨਾਲ ਕਿਵੇਂ ਲਾਈਏ ਆਰਗੈਨਿਕ ਸਬਜ਼ੀ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਿਖਾਈ ਤਕਨੀਕ | How to plant organic vegetables
ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮੰਗਲਵਾਰ ਦੁਪਹਿਰ ਬਾਅਦ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਘੱਟ ਜਗ੍ਹਾ ’ਚ ਥੋੜ੍ਹੇ ਜਿਹੇ ਪ...
ਪੂਜਨੀਕ ਗੁਰੂ ਜੀ ਨੇ Instagram ’ਤੇ ਵੀਡੀਓ ਪਾ ਕੇ ਕਿਸਾਨਾਂ ਨੂੰ ਦਿੱਤੇ ਟਿਪਸ; ਗੰਡੋਆ ਖਾਦ ਕਿਵੇਂ ਬਣਾਈਏ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਇੰਸਟਾਗ੍ਰਾਮ ਰੀਲ ਅਪਲੋਡ ਕੀਤੀ ਹੈ। ਵੀਡੀਓ ’ਚ ਪੂਜਨੀਕ ਗੁਰੂ ਜੀ ਕਿਸਾਨਾਂ ਨੂੰ ਜਾਣਕਾਰੀ ਦੇ ਰਹੇ ਹਨ। ਪੂਜਨੀਕ ਗੁਰੂ ਜੀ ਨੇ ਫਰਮਾਇਆ ਕਿ ਕਿਸਾਨਾਂ ਨੂੰ ਆਰਗੈਨਿਕ ਖੇਤੀ ਕਰਨੀ ਚਾਹੀਦੀ ਹੈ। ਉਸ ਦੇ ਲਈ ਖਾਦ ਜ਼ਰੂਰੀ ਹੈ।...
ਖੇਤੀਬਾੜੀ ਮੰਤਰੀ ਨੇ ਕਿਹਾ ‘ਆਪ ਸਰਕਾਰ’ ਕਿਸਾਨ ਹਿਤੈਸ਼ੀ, ਭਾਜਪਾ ’ਤੇ ਲਾਏ ਨਿਸ਼ਾਨੇ
ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਖੇਤੀਬਾੜੀ, ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਹਮਲਾ ਬੋਲਦੇ ਹੋਏ ਇਲਜਾਮ ਲਾਇਆ ਕਿ ਉਹ ਕਿਸਾਨਾਂ ਤੋਂ ਉਨ੍ਹਾਂ ਦਾ ਹੱਕ ਖੋਹ ਰਹੀ ਹੈ। ਕੁਲਦੀਪ ਧਾਲੀਵਾਲ ਨੇ ਟਵੀਟ ਕਰਦੇ ਹੋਏ ...
ਲੰਪੀ ਸਕਿੱਨ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਣ ਜਾ ਰਹੀ ਐ ਪੰਜਾਬ ਸਰਕਾਰ, ਟੀਕਾਕਰਨ ਮੁਹਿੰਮ ਚਲਾਵੇਗੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Punjab Government) ਨੇ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਏਅਰਲਿਫ਼ਟ ਕਰ ਲਈਆਂ ਹਨ। ਪਿਛਲੇ ਵਰ੍ਹੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਫੈਲੀ ਇਸ ਬੀਮਾਰੀ ਨਾਲ...