ਖੇਤੀਬਾੜੀ ਮੰਤਰੀ ਕਿਸਾਨਾਂ ਲਈ ਕਰ ਰਹੇ ਨੇ ਇਹ ਖਾਸ ਪਹਿਲ, ਹੁਣੇ ਪੜ੍ਹੋ
ਚੰਡੀਗੜ੍ਹ। ਪੰਜਾਬ ਸਰਕਾਰ ਕਿਸਾਨਾਂ ਨੂੰ ਸਮੱਸਿਆਵਾਂ ’ਚੋਂ ਕੱਢਣ ਲਈ ਕਈ ਤਹੱਈਏ ਕਰ ਰਹੀ ਹੈ। ਇਸੇ ਤਹਿਤ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਨ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ...
ਬਟਾਲਾ ’ਚ ਰੇਲਵੇ ਟਰੈਕ ’ਤੇ ਕਿਸਾਨਾਂ ਦਾ ਧਰਨਾ ਖਤਮ
ਪ੍ਰਸ਼ਾਸਨ ਨਾਲ ਬਣੀ ਸਹਿਮਤੀ
(ਰਾਜਨ ਮਾਨ) ਅੰਮ੍ਰਿਤਸਰ। ਬਟਾਲਾ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ ਲਾਇਆ ਧਰਨਾ ਖਤਮ ਹੋ ਗਿਆ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਲਈ ਐਕੁਆਇਰ ਹੋਣ ਜਾ ਰਹੀਆਂ ਜ਼ਮੀਨਾਂ ਦੇ ਵਾਜ਼ਿਬ ਮੁਆਵਜੇ ਅਤੇ ਹੋਰ ਮਸਲਿਆਂ ਸਬੰਧੀ ਨੂੰ ਲੈ ਕੇ ਬਟਾਲਾ ਰੇਲਵੇ ...
ਪੰਜਾਬ ਬਿਜਲੀ ਬੋਰਡ ਨੇ ਕਿਸਾਨਾਂ ਨੂੰ ਕੀਤੀ ਖਾਸ ਅਪੀਲ
ਪਟਿਆਲਾ (ਸੱਚ ਕਹੂੰ ਨਿਊਜ਼)। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. (PSPCL) (Electricity) ਨੇ ਕਿਸਾਨ ਵੀਰਾਂ ਨੂੰ ਇੱਕ ਅਹਿਮ ਅਪੀਲ ਕੀਤੀ ਹੈ। ਕਾਰਪੋਰੇਸ਼ਨ ਨੇ ਕਿਸਾਨਾਂ (Punjab Farmar) ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇੱਕ ਮਰਲਾ ਕਣਕ ਪਹਿਲਾਂ ਹੀ ਵੱਢ ਲੈਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕਿਹਾ ਗਿਆ...
ਰਾਜਪੁਰਾ ਅਨਾਜ ਮੰਡੀ ’ਚ ਕਣਕ ਦੀ ਖਰੀਦ ਸ਼ੁਰੂ
ਵਿਧਾਇਕਾ ਨੀਨਾ ਮਿੱਤਲ ਤੇ ਐੱਸਡੀਐੱਮ ਸੰਜੀਵ ਕੁਮਾਰ ਨੇ ਸ਼ੁਰੂ ਕਰਵਾਈ ਖਰੀਦ
ਮੰਡੀਆਂ ਵਿੱਚ ਆਈ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਵਿਧਾਇਕਾ
(ਅਜਯ ਕਮਲ) ਰਾਜਪੁਰਾ। ਪੰਜਾਬ ਵਿੱਚ ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਤੋਂ ਬਾਅਦ ਕਣਕ ਮੰਡੀਆਂ ਵਿੱਚ ਪਹੁੰਚਣੀ ਸੁਰੂ ਹੋ ਚੁੱਕੀ ਹੈ ਅਤ...
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਨੋਖਾ ਪ੍ਰਦਰਸ਼ਨ, ਵੇਖੋ ਤਸਵੀਰਾਂ
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਨੋਖਾ ਪ੍ਰਦਰਸ਼ਨ
ਬਟਾਲਾ ਰੇਲਵੇ ਸਟੇਸ਼ਨ ਤੇ ਰੇਲ ਰੋਕੋ ਮੋਰਚਾ ਸ਼ੁਰੂ
ਵਾਜ਼ਿਬ ਤੇ ਇੱਕਸਾਰ ਮੁਆਵਜੇ ਦੀ ਮੰਗ, ਲੋਕਾਂ ਦੀ ਪ੍ਰੇਸ਼ਾਨੀ ਲਈ ਸਰਕਾਰ ਜਿੰਮੇਵਾਰ
(ਰਾਜਨ ਮਾਨ) ਬਟਾਲਾ ( ਗੁਰਦਾਸਪੁਰ ) । ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਭਾਰਤ ਮਾਲਾ ...
ਸਰਕਾਰ ਨੇ ਕਰਤੀ ਸੌਖ, ਹੁਣ ਸੇਵਾ ਕੇਂਦਰ ‘ਤੇ ਹੀ ਮਿਲੇਗੀ ਇਹ ਸਹੂਲਤ
ਫਾਜਿ਼ਲਕਾ (ਰਜਨੀਸ਼ ਰਵੀ) ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਇਕ ਵੱਡੀ ਸੌਖ ਕਰਦਿਆਂ ਹੁਣ ਜਮੀਨ ਦੀ ਫਰਦ ਲੈਣ ਦੀ ਸੁਵਿਧਾ ਸੇਵਾ ਕੇਂਦਰਾਂ ਤੋਂ ਵੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਪਹਿਲਾਂ ਫਰਦ ਲੈਣ...
ਨੁਕਸਾਨੀ ਫ਼ਸਲ ਦਾ ਪੰਜਾਬ ਸਰਕਾਰ ਕਿਸਾਨਾਂ ਨੂੰ 40,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ : ਨਾਗਰਾ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨੁਕਸਾਨੀ ਫ਼ਸਲ ਦਾ ਲਿਆ ਜਾਇਜ਼ਾ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਬੀਤੇ ਦਿਨਾ ਤੋਂ ਲਗਾਤਾਰ ਹੋ ਰਹੀ ਗੜੇਮਾਰੀ,ਝੱਖੜਾ ਤੇ ਬਰਸਾਤ ਕਾਰਨ ਕਣਕ ਅਤੇ ਸਰੋਂ ਆਦਿ ਫਸਲ ( Damaged Crops) ਦਾ ਬਹੁਤ ਨੁਕਸਾਨ ਹੋਇਆ ਹੈ। ਇਨਾਂ ਵਿਚਾਰਾ ਦਾ ਪ੍ਰਗਟਾਵਾਂ ਹਲਕਾ ਫ਼ਤਹਿਗੜ੍ਹ...
ਕਰੇਲੇ ਦੀ ਖੇਤੀ ਕਰਕੇ ਕਮਾਓ ਮੋਟਾ ਮੁਨਾਫ਼ਾ | Bitter gourd cultivation
ਕਰੇਲੇ ਦੀ ਖੇਤੀ ਕਿਵੇਂ ਕਰੀਏ | How to cultivate bitter gourd
ਕਰੇਲੇ ਦੇ ਗੁਣ ਕਾਰਨ ਹੀ ਬਜ਼ਾਰ ਮੰਗ ਕਾਫ਼ੀ ਰਹਿੰਦੀ ਹੈ। ਇਹ ਸ਼ੂਗਰ ਅਤੇ ਡਾਇਬਟੀਜ਼ ਦੇ ਮਰੀਜਾਂ ਲਈ ਵਰਦਾਨ ਤੋਂ ਘੱਟ ਨਹੀਂ ਹੈ। ਡਾਕਟਰ ਵੀ ਡਾਇਬਟੀਜ਼ ਦੇ ਮਰੀਜ਼ਾਂ ਨੂੰ ਕਰੇਲੇ ਦਾ ਜੂਸ ਅਤੇ ਕਰੇਲੇ ਦੀ ਸਬਜ਼ੀ ਖਾਣ ਦੀ ਸਲਾਹ ਦਿੰਦੇ ਹਨ। (Bitte...
ਕੇਂਦਰ ਵੱਲੋਂ ਸ਼ੁਰੂ ਕੀਤੀ ਫ਼ਸਲ ਬੀਮਾ ਯੋਜਨਾ ਪੰਜਾਬ ’ਚ ਲਾਗੂ ਕਰਨ ਦੀ ਮੰਗ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਤੋਂ ਮੰਗ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਸੁਰੂ ਕੀਤੀ ਫਸਲ ਬੀਮਾ ਯੋਜਨਾ (Insurance) ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇ। ਇਸ ਦੇ ਸੁਰੂ ਹੋਣ ਨ...
ਫੁੱਲਾਂ ਦੀ ਖੇਤੀ ਨਾਲ ਮਹਿਕੀ ਹਰਮਨ ਸਿੰਘ ਦੀ ਜ਼ਿੰਦਗੀ
ਕਿਸਾਨ ਆਮਦਨ ਵਧਾਉਣ ਲਈ ਬਾਗਬਾਨੀ (Flower Farming) ਨੂੰ ਵੀ ਅਪਣਾਉਣ : ਅਗਾਂਹਵਧੂ ਕਿਸਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਸ਼ਹਿਰ ਦੇ ਛਿਪਦੇ ਵੱਲ ਪਟਿਆਲਾ ਨਾਭਾ ਸੜਕ ’ਤੇ ਸਥਿਤ ਪਿੰਡ ਹਿਆਣਾ ਕਲਾਂ ਵਿਖੇ ਪੰਜ ਏਕੜ ’ਚ ਫੁੱਲਾਂ ਦੀ ਸਫਲ ਖੇਤੀ (Flower Farming) ਕਰਨ ਵਾਲਾ ਪੜ੍ਹਿਆਂ ਲਿਖਿਆ ਨੌਜਵਾਨ...