ਸੀਐਮ ਮਾਨ ਨੇ ਕੀਤਾ ਕਿਸਾਨਾਂ ਲਈ ਵੱਡਾ ਐਲਾਨ, ਹੁਣ ਐਨੀ ਮਿਲੇਗੀ ਰਾਸ਼ੀ
ਹੁਣ ਮੁਆਵਜ਼ਾ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲੇਗਾ
(ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਮਾਨ (CM Mann) ਨੇ ਅੱਜ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਫਸਲਾਂ ਦੇ ਖਰਾਬੇ ਲਈ ਪਹਿਲਾਂ ਨਾਲੋਂ 25 ਫੀਸਦੀ ਵੱਧ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ। ਇਸ ਤੋਂ ...
ਬਰਬਾਦ ਹੋਈਆਂ ਫਸਲਾਂ ਦਾ ਮੁੱਖ ਮੰਤਰੀ ਨੇ ਲਿਆ ਜਾਇਜ਼ਾ
ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ
(ਸੱਚ ਕਹੂੰ ਨਿਊਜ਼) ਨਿਹਾਲ ਸਿੰਘ ਵਾਲਾ। ਮੀਂਹ ਤੇ ਗੜੇਮਾਰੀ ਕਾਰਨ ਸੂਬੇ ’ਚ ਖਰਾਬ ਹੋਈ ਫਸਲਾਂ ਦਾ ਜਾਇਜਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਅੱਜ ਨਿਹਾਲ ਸਿੰਘ ਵਾਲਾ, ਸ੍ਰੀ ਮੁਕਤਸਰ ਸਾਹਿਬ, ਮੋਗਾ ਲੰਬੀ...
ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਕੀਤੀ ਮੀਟਿੰਗ, ਲਏ ਅਹਿਮ ਫੈਸਲੇ
ਮੁੱਖ ਮੰਤਰੀ ਭਗਵੰਤ ਮਾਨ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਮੰਡੀ ਬੋਰਡ (Punjab Mandi Board) ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ...
ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਫ਼ਸਲਾਂ, ਬਾਗਾਂ ਤੇ ਘਰਾਂ ਦੇ ਨੁਕਸਾਨ ਦਾ ਲਿਆ ਜਾਵੇਗਾ ਜਾਇਜ਼ਾ
ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਨੁਕਸਾਨ ਦੀ ਪੂਰਤੀ ਦਾ ਅਹਿਦ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸ...
ਉਗਰਾਹਾਂ ਦੀ ਬਾਗੀ ਜਥੇਬੰਦੀ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਪ੍ਰਦਰਸ਼ਨ
(ਗੁਰਪ੍ਰੀਤ ਸਿੰਘ) ਸੰਗਰੂਰ। ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) (Kisan) ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਰੋਹ ਭਰਪੂਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਹਜ਼ਾਰਾਂ ਕਿਸਾਨ ਮਜ਼ਦੂਰ ਅਤੇ ਵੱਡੀ ਗਿਣਤੀ ਨੌਜਵਾਨ ਅਤੇ ਕਿਸਾਨ ਬੀਬੀਆਂ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਲਿਆ ਜਾਇਜ਼ਾ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ (Rain) ਦਾ ਫਸਲਾਂ ਤੇ ਹੋਏ ਪ੍ਰਭਾਵ ਨੂੰ ਵੇਖਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ ਤਾਂ ਜੋ ਵਧੇਰੇ ਨੁਕਸਾਨ ਵਾਲੀਆਂ ਫਸਲਾਂ ਬਾਰੇ ਸਰਕਾਰ ਨੂੰ ਰਿਪੋਰਟ ਭੇ...
ਵਿਧਾਇਕ ਦੇਵਮਾਨ ਨੇ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
(ਤਰੁਣ ਸ਼ਰਮਾ, ਸੁਰਿੰਦਰ ਸ਼ਰਮਾ) ਨਾਭਾ। ਪਿਛਲੇ ਦਿਨੀਂ ਹੋਈ ਬਰਸਾਤ ਕਾਰਨ ਹਲਕਾ ਨਾਭਾ ਦੇ ਪਿੰਡਾਂ ਵਿੱਚ ਕਣਕ ਦੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ। ਅੱਜ ਗੁਰਦੇਵ ਸਿੰਘ ਦੇਵ ਮਾਨ ਐਮਐਲਏ ਨਾਭਾ (MLA Dev Mann) ਨੇ ਹਲਕਾ ਨਾਭਾ ਦੇ ਪਿੰਡ ਘਣੀਵਾਲ, ਭੋੜੇ, ਉਪਲਾਂ ,ਵਜੀਦਪੁਰ ਭੋੜੇ ਅਤੇ ਸਾਲੂਵਾਲ ਵਿਖੇ ਪਹੁੰਚ ਕੇ ...
ਮੀਂਹ ਤੇ ਹਨ੍ਹੇਰੀ ਕਾਰਨ ਜ਼ਮੀਨ ’ਤੇ ਵਿਛੀ ਕਣਕ
(ਸੁਸ਼ੀਲ ਕੁਮਾਰ) ਭਾਦਸੋਂ। ਭਾਦਸੋਂ ਸ਼ਹਿਰ ਦੇ ਆਸ-ਪਾਸ ਦੇ ਇਲਾਕੇ ’ਚ ਪਿਛਲੇ ਦਿਨੀਂ ਚੱਲੀਆਂ ਤੇਜ਼ ਹਵਾਵਾਂ, ਬਾਰਿਸ਼ (Rain) ਕਾਰਨ ਨਾਲ ਜਿੱਥੇ ਗਰਮੀ ਤੋਂ ਕੁਝ ਰਾਹਤ ਮਿਲੀ, ਉੱਥੇ ਕਣਕ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਮੌਸਮ ਦੀ ਖਰਾਬੀ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ, ਜਿਸ ਕਰਕੇ ਕਿਸਾਨਾਂ ਦੇ ਚਿਹਰੇ ਮੁਰਝਾਏ...
ਚੇਤ ਮਹੀਨੇ ਦੇ ਮੀਂਹ ਨੇ ਕਿਸਾਨਾਂ ਦਾ ਚਿੱਤ ਡੋਲਣ ਲਾਇਆ
ਕਈ ਜ਼ਿਲ੍ਹਿਆਂ ਵਿੱਚ ਪਿਆ ਦਰਮਿਆਨਾ ਮੀਂਹ
ਪੱਕਣ ’ਤੇ ਆਈ ਕਣਕ ਧਰਤੀ 'ਤੇ ਵਿੱਛੀ
(ਸੁਖਜੀਤ ਮਾਨ) ਬਠਿੰਡਾ। ਹਾੜੀ ਦੀ ਮੁੱਖ ਫਸਲ ਕਣਕ ਪੱਕਣ ਦੇ ਆਖਰੀ ਪੜਾਅ 'ਤੇ ਹੈ ਪਰ ਚੇਤ ਮਹੀਨੇ ਵਿੱਚ ਖਰਾਬ ਹੋਏ ਮੌਸਮ ਨੇ ਕਿਸਾਨਾਂ ਨੂੰ ਫਿਕਰਾਂ ਵਿੱਚ ਪਾ ਰੱਖਿਆ ਹੈ।ਬੀਤੀ ਦੇਰ ਰਾਤ ਤੇ ਅੱਜ ਸਵੇਰ ਮਾਲਵਾ ਪੱਟੀ ਦੇ...
ਅਬੋਹਰ ਨਹਿਰ ’ਚ ਪਿਆ ਪਾੜ, ਸੈਂਕੜੇ ਏਕੜ ਫਸਲਾਂ ਤਬਾਹ
ਕਿਸਾਨਾਂ ਨੇ ਕੀਤਾ ਮੁਆਵਜ਼ੇ ਦੀ ਮੰਗ
(ਸੱਚ ਕਹੂੰ ਨਿਊਜ਼) ਅਬੋਹਰ। ਅਬੋਹਰ 'ਚ ਬੀਤੀ ਰਾਤ ਤੇਜ਼ ਹਨ੍ਹੇਰ ਤੇ ਝੱਖੜ ਕਾਰਨ ਸਬ ਡਵੀਜ਼ਨ ਦੀਆਂ ਦੋ ਮਾਈਨਰਾਂ ਟੁੱਟ ਗਈਆਂ। ਮਾਈਨਰ ਟੁੱਟ ਜਾਣ ਕਾਰਨ ਸੈਂਕੜੇ ਛੇਕੜ ਕਿਸਾਨਾਂ ਦੀਆਂ ਪੱਕੀਆਂ ਪਕਾਈਆਂ ਫਸਲਾਂ ਪਾਣੀ ’ਚ ਡੁੱਬ ਗਈਆਂ। ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ...