ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਮਿਲਿਆ ਵੱਡਾ ਹੁਲਾਰਾ
ਪੰਜਾਬ ਦੇ ਪਹਿਲੇ ਝੋਨੇ ਦੀ ਪਰਾਲੀ ਆਧਾਰਿਤ ਟੋਰੋਫੈਕਸ਼ਨ ਪਲਾਂਟ ਨੂੰ ਮਿਲੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿੱਤੀ ਸਹਾਇਤਾ: ਮੀਤ ਹੇਅਰ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ (Paddy Straw)ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪ...
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਲਈ ਕਹੀ ਵੱਡੀ ਗੱਲ, ਕਰ’ਤੇ ਖੁਸ਼
ਅੰਮ੍ਰਿਤਸਰ (ਰਾਜਨ ਮਾਨ)। ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨ ਆਰ ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁ...
ਪੰਜਾਬ ਵਿੱਚ ਮੌਸਮ ਲਵੇਗਾ ਕਰਵਟ, ਕਿਸਾਨਾਂ ਨੂੰ ਸਲਾਹ
ਲੁਧਿਆਣਾ (ਸੱਚ ਕਹੂੰ ਨਿਊਜ਼)। ਮਾਰਚ ਮਹੀਨੇ ’ਚ ਵਧ ਰਹੇ ਤਾਪਮਾਨ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਤੋਂ ਚਿੰਤਤ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਇੱਕ ਵਾਰ ਫਿਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ (Weather in Punjab) ’ਤੇ ਵੀ ਪਵੇਗਾ। ਇਸ ਪ੍ਰਭਾਵ ਕਾਰਨ ਅਗਲੇ 5 ਦਿਨਾਂ ਤੱਕ ...
ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ
ਮਾਲੇਰਕੋਟਲਾ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਕੀਤਾ ਦੌਰਾ
ਸੂਬਾ ਸਰਕਾਰ ਬਾਗਬਾਨੀ ਨੂੰ ਲਾਭਦਾਇਕ ਉੱਦਮ ਬਣਾਉਣ ਲਈ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ
(ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ...
ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜ਼ੀਹ : ਮੀਤ ਹੇਅਰ
ਜਲ ਸਰੋਤ ਮੰਤਰੀ ਨੇ ਪ੍ਰਸ਼ਨ ਕਾਲ ਵਿੱਚ ਸਵਾਲ ਦੇ ਜਵਾਬ ਵਿੱਚ ਆਖੀ
(ਅਸ਼ਵਨੀ ਚਾਵਲਾ) ਚੰਡੀਗੜ। ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਹਰ ਖੇਤ ਨੂੰ ਨਹਿਰੀ...
ਸਤਾਵਰ ਦੀ ਖੇਤੀ ਕਿਵੇਂ ਕਰੀਏ?
ਘੱਟ ਪਾਣੀ ਤੇ ਘੱਟ ਖਰਚੇ ਨਾਲ ਕਰੋ ਸਤਾਵਰ ਦੀ ਖੇਤੀ | How to cultivate Shatavari
ਸਤਾਵਰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਕੁਦਰਤੀ ਤੌਰ ’ਤੇ ਪਾਈ ਜਾਂਦੀ ਵੇਲ ਹੈ। ਤਿੱਖੇ ਪੱਤਿਆਂ ਵਾਲੀ ਇਸ ਵੇਲ ਨੂੰ ਘਰਾਂ ਅਤੇ ਬਗੀਚਿਆਂ ਵਿਚ ਸਜਾਵਟ ਲਈ ਲਾਇਆ ਜਾਂਦਾ ਹੈ, ਜਿਸ ਕਾਰਨ ਜ਼ਿਆਦਾਤਰ ਲੋਕ ਇਸ ਨੂੰ ਚੰਗੀ ਤਰ...
ਰਜਵਾਹੇ ’ਚ ਪਿਆ 20 ਫੁੱਟ ਪਾਡ਼, ਗਰੀਨ ਐਸ ਦੇ ਸੇਵਾਦਾਰਾਂ ਨੇ ਸੰਭਾਲਿਆ ਮੋਰਚਾ
ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਕੁਝ ਘੰਟਿਆਂ ’ਚ ਹੀ ਪਾਡ਼ ਨੂੰ ਪੂਰਿਆ
ਰਜਵਾਹਾ ਟੁੱਟਣ ਕਾਰਨ ਫਸਲਾਂ ਦਾ ਨੁਕਸਾਨ
ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼) । ਤਲਵੰਡੀ ਸਾਬੋ ਖੇਤਰ ਦੇ ਪਿੰਡ ਤਿਉਣਾ ਪੁਜਾਰੀਆ ਕੋਲੋ ਲੰਘਦੇ ਕੋਟੜਾ ਰਜਵਾਹੇ (Canal) ਵਿੱਚ ਅੱਜ ਪਿੰਡ ਵਾਲੇ ...
ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਭੇਜੇ ਦੋ ਹਜ਼ਾਰ ਰੁਪਏ, ਛੇਤੀ ਚੈਕ ਕਰੋ
ਪ੍ਰਧਾਨ ਮੰਤਰੀ ਨੇ ਕਿਸਾਨ ਸਨਮਾਨ ਨਿਧੀ ਦੀ 13ਵੀਂ ਕਿਸ਼ਤ ਕੀਤੀ ਜਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਰਨਾਟਕ ਦੇ ਬੇਲਾਗਾਵੀ ਤੋਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਤੇਰ੍ਹਵੀਂ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਅਤੇ ਰਾਜ ਦੇ ਕਿਸਾਨਾਂ ਨੂ...
ਪ੍ਰਧਾਨ ਮੰਤਰੀ ਅੱਜ ਦੇਣ ਜਾ ਰਹੇ ਹਨ ਕਿਸਾਨਾਂ ਨੂੰ ਤੋਹਫ਼ਾ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਅੱਜ ਇੱਕ ਤੋਹਫ਼ਾ ਦੇਣ ਜਾ ਰਹੇ ਹਨ। ਇਹ ਤੋਹਫ਼ਾ ਉਨ੍ਹਾਂ ਨੂੰ ਸਾਲ ਵਿੱਚ ਤਿੰਨ ਵਾਰ ਦਿੱਤਾ ਜਾਂਦਾ ਹੈ। ਜੀ ਹਾਂ ਪ੍ਰਧਾਨ ਮੰਤਰੀ ਅੱਜ ਸੋਮਵਾਰ ਨੂੰ ਪੀਐਮ ਕਿਸਾਨ ਫੰਡ ਦੇ ਤਹਿਤ ਦੇਸ਼ ਭਰ ਦੇ ਅੱਠ ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿ...
ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2023
ਖੇਤੀਬਾੜੀ ਮੰਤਰੀ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਖੁਸ਼ਹਾਲੀ ਦੇ ਮੁੱਖ ਸੂਤਰ ਵਜੋਂ ਕੀਤਾ ਸੂਚੀਬੱਧ
(ਅਸ਼ਵਨੀ ਚਾਵਲਾ) ਐੱਸ.ਏ.ਐੱਸ. ਨਗਰ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤ...