Amritsar News: ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼
Amritsar News: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 91920 ਮੀਟਰਿਕ ਟਨ ਝੋਨੇ ਦੀ ਕਰਵਾਈ ਲਿਫਟਿੰਗ
Amritsar News: ਅੰਮ੍ਰਿਤਸਰ (ਰਾਜਨ ਮਾਨ)। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਤੇ ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ...
Punjab Farmers Protest: ਕਿਸਾਨਾਂ ਦਾ ਮੰਤਰੀ ਦੀ ਕੋਠੀ ਅੱਗੇ ਧਰਨਾ ਜਿਉਂ ਦਾ ਤਿਉਂ ਜਾਰੀ
Punjab Farmers Protest: ਉਗਰਾਹਾਂ ਜਥੇਬੰਦੀ ਵੱਲੋਂ ਪਹਿਲਾਂ ਤੋਂ ਹੀ 51 ਜਗਾ 'ਤੇ ਚੱਲ ਰਹੇ ਨੇ ਪੱਕੇ ਮੋਰਚੇ
ਝੋਨੇ ਦੀ ਖਰੀਦ, ਡੀਏਪੀ ਅਤੇ ਪਰਾਲੀ ਦਾ ਹੱਲ ਨਾਂ ਕਰਕੇ ਕਿਸਾਨਾਂ ਨੂੰ ਖੱਜਲ ਕੀਤਾ ਜਾ ਰਿਹਾ : ਆਗੂ
Punjab Farmers Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ...
Radish Ke Fayde: ਕੀ ਤੁਸੀਂ ਵੀ ਹੋ ਮੂਲੀ ਖਾਣ ਦੇ ਸ਼ੌਕੀਨ ਤਾਂ ਇਹ ਖ਼ਬਰ ਜ਼ਰੂਰ ਪੜ੍ਹੋ, ਕਿੰਨੀ ਮਿਹਨਤ ਤੇ ਕਿਸ ਇਲਾਕੇ ’ਚ ਤਿਆਰ ਹੁੰਦੀ ਐ ਮਿੱਠੀ ਮੂਲੀ
Radish Ke Fayde: ਹਿਸਾਰ (ਡਾ. ਸੰਦੀਪ ਸਿੰਹਮਾਰ)। ਉੱਤਰ ਭਾਰਤ ਦੇ ਕਿਸਾਨਾਂ ਲਈ ਲਾਹੇਵੰਦ ਹੈ ਮੂਲੀ ਦੀ ਖੇਤੀ ਉੱਤਰ ਭਾਰਤ ਦੇ ਕਿਸਾਨਾਂ ਲਈ ਮੂਲੀ ਦੀ ਖੇਤੀ ਬਹੁਤ ਲਾਭਦਾਇਕ ਹੋ ਸਕਦੀ ਹੈ। ਅਕਤੂਬਰ ਦਾ ਮਹੀਨਾ ਮੂਲੀ ਦੀ ਕਾਸ਼ਤ ਲਈ ਸਭ ਤੋਂ ਢੁੱਕਵਾਂ ਸਮਾਂ ਮੰਨਿਆ ਜਾਂਦਾ ਹੈ। ਕਿਸਾਨਾਂ ਨੂੰ ਇਸ ਘੱਟ ਲਾਗਤ ਵਾਲੀ...
Punjab News: ਪਰਾਲੀ ਨੂੰ ਖੇਤ ’ਚ ਰਲਾਉਣ ਲਈ ਪੀਏਯੂ ਵੱਲੋਂ ਨਵੀਂ ਮਸ਼ੀਨ ‘ਮਿੱਤਰ ਸੀਡਰ’ ਤਿਆਰ
Punjab News: ਮਸ਼ੀਨ ਦਾ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਲਾਲਦੀਵਾਲ ਵਿਖੇ ਕੀਤੀ ਅਜਮਾਇਸ਼
Punjab News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਪੰਜਾਬ ’ਚ ਖੇਤੀਬਾੜੀ ਖੇਤਰ ਵਿਚ ਪਰਾਲੀ ਦੀ ਸੰਭਾਲ ਦਾ ਮੁੱਦਾ ਕੁਝ ਸਾਲਾਂ ਤੋਂ ਪ੍ਰਮੁੱਖ ਚੁਣੌਤੀ ਬਣਿਆ ਹੋਇਆ ਹੈ। ਜਿਸ ਦੇ ਹੱਲ ਲਈ ਪਿਛਲੇ ਸਾਲਾਂ ਵਿਚ ਕਈ ਮਸ਼ੀ...
Farmers News: ਪਰਾਲੀ ਦੀਆਂ ਟਰਾਲੀਆਂ ਲੈ ਕੇ ਕਿਸਾਨਾਂ ਨੇ ਡੀਸੀ ਦਫਤਰ ਦਾ ਕੀਤਾ ਘਿਰਾਓ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਰਾਲੀ ਦੀਆਂ ਦਰਜਨਾਂ ਟਰਾਲੀਆਂ ਨਾਲ ਡੀਸੀ ਦਫਤਰ ਦਾ ਕੀਤਾ ਘਰਾਓ | Farmers News
(ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਝੋਨੇ ਦੀ ਖਰੀਦ ਨਾ ਹੋਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਤੇ ਕੱਟੇ ਜਾ ਰਹੇ ਪਰਚਿਆਂ ਨੂੰ ਲੈ ਕੇ ਲਗਾ...
Farmers News: ਪਰਾਲੀ ਦੀ ਸਾਂਭ-ਸੰਭਾਲ ਲਈ ਕੀਤੇ ਪ੍ਰਬੰਧਾਂ ਤੋਂ ਨਾਖੁਸ਼ ਕਿਸਾਨ, ਕਰ ਦਿੱਤਾ ਵੱਡਾ ਐਲਾਨ, ਇਸ ਤਰ੍ਹਾਂ ਕਰਨਗੇ ਸਰਕਾਰ ਦਾ ਵਿਰੋਧ
Farmers News: ਝੋਨੇ ਦੀ 17 ਨਮੀ ਦੀ ਥਾਂ 20 ਨਮੀ ਵਾਲਾ ਝੋਨਾ ਖਰੀਦਣ ਦੀ ਮੰਗ
ਡੀਐਸਪੀ ਦਫ਼ਤਰ ਤੇ ਐਸ ਐਚ ਓ ਦੇ ਥਾਣਿਆਂ ਅੱਗੇ ਸੁੱਟਾਂਗੇ ਪਰਾਲੀ : ਚੱਠਾ | Farmers News
Farmers News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਮਾਰਕਿਟ ਕਮੇਟੀ ਸੁਨਾਮ ਅਧੀਨ ਆਉਂਦੇ ਪਿੰਡ ਚੱਠਾ ਨੰਨਹੇੜਾ ਦੇ ਸਬ ਸ...
Farmers Protest: ਮੰਡੀਆਂ ’ਚ ਰੁਲ ਰਹੀ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਡ ਜਾਮ
ਝੋਨੇ ਦੀ ਫਸਲ ਮੰਡੀਆਂ ਵਿੱਚ ਰੋਲ ਪੰਜਾਬ ਸਰਕਾਰ ਵੱਲੋ ਕਿਸਾਨਾਂ ਨੂੰ ਸੜਕਾਂ ਉੱਪਰ ਆਉਣ ਲਈ ਕੀਤਾ ਜਾ ਰਿਹਾ ਮਜ਼ਬੂਰ | Farmers Protest
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਫਰੀਦਕੋਟ ਦੇ ਸਾਦਿਕ ਚੌਕ ਵਿਖੇ ਮੰਡੀਆਂ ਵਿੱਚ ਰ...
Government News: ਪਰਾਲੀ ਸਾੜੀ ਤਾਂ ਹੋਵੇਗੀ ਕਾਰਵਾਈ, ਨਹੀਂ ਵੇਚ ਸਕੋਗੇ ਫ਼ਸਲ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
Government News: ਚੰਡੀਗੜ੍ਹ। ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ੁੱਕਰਵਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਹਰਿਆਣਾ ’ਚ ਕਿਸਾਨ ਪਰਾਲੀ ਨਹੀਂ ਸਾੜਨਗੇ। ਅਧਿਕਾਰੀ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ...
Farmers Protest: ਝੋਨੇ ਦੀ ਖਰੀਦ ਨੂੰ ਲੈ ਕੇ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਡਟੇ ਕਿਸਾਨ
ਦੇਸ਼ ਦਾ ਅੰਨਦਾਤਾ ਮੰਡੀਆਂ ਵਿੱਚ ਰੁਲ ਰਿਹਾ : ਆਗੂ | Farmers Protest
Farmers Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਪੰਜਾਬ ਭਰ ਦੇ ਸੱਦੇ ’ਤੇ ਝੋਨੇ ਦੀ ਖਰੀਦ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਮੋ...
Toll Plaza Free: ਏਕਤਾ ਉਗਰਾਹਾ ਯੂਨੀਅਨ ਵੱਲੋ ਕੋਟ ਕਰੋੜ ਟੋਲ ਪਲਾਜ਼ਾ ਟੋਲ ਕੀਤਾ ਫ੍ਰੀ
(ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਪੰਜਾਬ ਦੀਆਂ ਦਾਣਾ ਮੰਡੀਆਂ ’ਚ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਟੋਲ ਪਲਾਜਿਆਂ ਦਾ ਘਿਰਾਓ ਕਰਕੇ ਟੋਲ ਫੀਸ ਵਸੂਲੀ ਦਾ ਕੰਮ ਠੱਪ ਕਰਵਾਉਣ ਦਾ ਸੱਦਾ ਦਿੱਤਾ ਗਿਆ ਗਿਆ ਸੀ । ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ...