ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤਾ ਇੱਕ ਹੋਰ ਤੋਹਫਾ
ਗੰਨਾ ਕਿਸਾਨਾਂ ਨੂੰ 100 ਕਰੋੜ ਬਕਾਇਆ ਰਕਮ ਜਾਰੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਗੰਨਾ ਕਿਸਾਨਾਂ ਨੂੰ 100 ਕਰੋੜ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਮਾਨ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਗੰਨਾ ਕਿਸਾਨ...
ਲੰਪੀ ਸਕਿੱਨ ਤੋਂ ਬਚਾਓ ਲਈ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ
ਜ਼ਿਲ੍ਹੇ ਵਿੱਚ 1320 ਖੁਰਾਕਾਂ ਗੋਟ ਪੋਕਸ ਵੈਕਸੀਨ ਲਗਾਈ : ਰਾਜੀਵ ਛਾਬੜਾ
ਕਿਹਾ, ਫਾਜ਼ਿਲਕਾ ਜ਼ਿਲ੍ਹੇ ਵਿੱਚ ਹੁਣ ਤੱਕ 1150 ਪਸ਼ੂ ਲੰਪੀ ਸਕਿੱਨ ਤੋਂ ਪ੍ਰਭਾਵਿਤ
(ਰਜਨੀਸ਼ ਰਵੀ) ਫਾਜਿਲ਼ਕਾ। ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਦੁਧਾਰੂ ਜਾਨਵਰਾਂ ਨੂੰ ਲੰਪੀ ਸ...
ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਨੂੰ ਪੂਰੀ ਗੰਭੀਰਤਾ ਨਾਲ ਲਵੇ ਸਰਕਾਰ :ਰਾਜੂ ਖੰਨਾ
ਬਿਮਾਰੀ ਕਾਰਨ ਮਰ ਚੁੱਕੀਆਂ ਮੱਝਾਂ ਤੇ ਗਾਵਾਂ ਤੇ ਪਾਲਕ ਕਿਸਾਨਾਂ ਨੂੰ ਤੁਰੰਤ ਸਰਕਾਰ ਮੁਆਵਜ਼ਾ ਜਾਰੀ ਕਰੇ
(ਅਨਿਲ ਲੁਟਾਵਾ) ਅਮਲੋਹ। ਪੱਛਮੀ ਭਾਰਤ ਤੋਂ ਹੋਈ ਪਸ਼ੂਆਂ ਦੀ ਚਮੜੀ ਰੋਗ ਦੀ ਲਾਗ ਦੀ ਬਿਮਾਰੀ ਲੰਪੀ ਸਕਿਨ (Lumpy Skin) ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਤੱਕ ਵੀ ਪਹੁੰਚ ਚੁੱਕੀ ਹੈ। ਇਸ ਲੰਪੀ ਸਕਿਨ ...
ਚਿੱਟੇ ਮੱਛਰ ਤੇ ਗੁਲਾਬੀ ਸੁੰਡੀ ਦਾ ਕਹਿਰ ਜਾਰੀ, ਭੁੱਚੋ ਖੁਰਦ ਦੇ ਕਿਸਾਨਾਂ ਨੇ ਪੰਜ ਏਕੜ ਨਰਮਾ ਵਾਹਿਆ
ਚਿੱਟੇ ਮੱਛਰ ਤੇ ਗੁਲਾਬੀ ਸੁੰਡੀ ਦਾ ਕਹਿਰ ਜਾਰੀ, ਭੁੱਚੋ ਖੁਰਦ ਦੇ ਕਿਸਾਨਾਂ ਨੇ ਪੰਜ ਏਕੜ ਨਰਮਾ ਵਾਹਿਆ
(ਗੁਰਜੀਤ) ਭੁੱਚੋ ਮੰਡੀ। ਭੁੱਚੋ ਇਲਾਕੇ ਵਿੱਚ ਚਿੱਟੇ ਮੱਛਰ ਤੇ ਗੁਲਾਬੀ ਸੁੰਡੀ ਦਾ ਕਹਿਰ ਲਗਾਤਾਰ ਜਾਰੀ ਹੈ। ਨਰਮੇ ’ਤੇ ਰੇਹਾਂ ਸਪਰੇਹਾਂ ਦਾ ਅਸਰ ਨਾ ਹੋਣ ਕਰਕੇ ਇਲਾਕੇ ਦੇ ਕਿਸਾਨਾਂ ਨੂੰ ਨਰਮਾ ਵਾਹੁਣ ਲ...
ਕਿਸਾਨਾਂ ਨਾਲ਼ ਮੁੱਖ ਮੰਤਰੀ ਦੀ ਮੀਟਿੰਗ ਖਤਮ, ਕਿਸਾਨਾਂ ਖਿਲਾਫ ਸਾਰੇ ਦਰਜ ਕੇਸ ਲਵਾਂਗੇ ਵਾਪਸ
ਅੰਦੋਲਨ ਦੇ ਸ਼ਹੀਦ ਕਿਸਾਨਾਂ ਨੂੰ ਦੇ ਰਹੇ ਹਾਂ ਨੌਕਰੀ
ਕਿਸਾਨਾਂ ਨਾਲ ਚਾਰ ਘੰਟੇ ਚੱਲੀ ਮੀਟਿੰਗ
7 ਸਤੰਬਰ ਤੱਕ ਗੰਨੇ ਦਾ ਸਾਰਾ ਬਕਾਇਆ ਖਤਮ ਹੋਵੇਗਾ
ਕਿਸਾਨਾਂ ਨੇ ਕੱਲ੍ਹ ਦਾ ਧਰਨਾ ਰੱਦ ਕੀਤਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਚਾਰ ਘੰਟਿਆਂ ਤੋਂ ਵੱਧ ਚ...
ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੀਟਿੰਗ
ਪੰਜਾਬ ਭਵਨ ’ਚ ਕਿਸਾਨ ਜਥੇਬੰਦੀਆਂ ਨਾਲ ਚੱਲ ਰਹੀ ਹੈ ਮੀਟਿੰਗ
ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੀ ਮੌਜ਼ੂਦ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਵਨ ’ਚ ਮੀਟਿੰਗ ਕਰ ਰਹੇ ਹਨ। ਮੀਟਿੰਗ ’ਚ ਕਿਸਾਨ ਜਥੇਬੰਦੀਆਂ ਦੇ ਆਗੂ ਮੌਜ਼ੂਦ ਹ...
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਦਿੱਤੀਆਂ ਸ਼ਰਧਾਂਜਲੀਆਂ
ਸ਼ਹੀਦਾ ਵੱਲੋਂ ਦਿੱਤੇ ਗਏ ਬਲੀਦਾਨ ਕਰਕੇ ਹੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ : ਜਗਜੀਤ ਸਿੰਘ ਡੱਲੇਵਾਲ
ਲੌਂਗੋਵਾਲ (ਹਰਪਾਲ)। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਵੱਲੋ ਅਨਾਜ ਮੰਡੀ ਲੌਗੋਵਾਲ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਸੰਯੁਕਤ ਕਿਸਾਨ ਮੋ...
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ’ਚ ਸੋਲਰ ਪਾਵਰ ਪਲਾਂਟ ਲਾਏ ਜਾਣਗੇ: ਕੁਲਦੀਪ ਧਾਲੀਵਾਲ
ਮੰਡੀ ਬੋਰਡ ਅਧੀਨ ਆਂਉਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ
ਪਿੰਡਾਂ ਦੀਆਂ ਮੰਡੀਆਂ ਵਿਚ ਵੀ ਸ਼ੈਡ ਪਾਏ ਜਾਣਗੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿਚ ਸਾਫ-ਸੁਥਰੀ ਅਤੇ ਕਿਫਾਈਤੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਮੰਡੀ ਬੋਰਡ ...
ਮੀਂਹ ਕਾਰਨ ਪਾਣੀ ਭਰਨ ਨਾਲ ਸੈਂਕੜੇ ਏਕੜ ਝੋਨੇ ਤੇ ਕਪਾਹ ਦੀ ਫ਼ਸਲ ਬਰਬਾਦ
ਪਿੰਡ ਪਿੰਜੂਪੁਰ ਦੇ ਕਿਸਾਨਾਂ ਨੇ ਐਸਡੀਐਮ ਨੂੰ ਮੰਗ ਪੱਤਰ ਸੌਂਪ ਕੇ ਗਿਰਦਾਵਰੀ ਕਰਕੇ ਮੁਆਵਜ਼ੇ ਦੀ ਕੀਤੀ ਮੰਗ
(ਸੱਚ ਕਹੂੰ/ਅਸ਼ੋਕਾ ਰਾਣਾ) ਕਲਾਇਤ। ਮੀਂਹ ਦੇ ਕਾਰਨ ਪਾਣੀ ਭਰ ਜਾਣ ਨਾਲ ਝੋਨੇ ਤੇ ਬਾੜੀ ਦੀ ਫਸਲ ਖਰਾਬ ਹੋਣ ’ਤੇ ਪਿੰਡ ਪਿੰਜੂਪੁਰਾ ਦੇ ਗ੍ਰਾਮੀਣਾਂ ’ਚ ਪ੍ਰਸ਼ਾਸ਼ਨ ਪ੍ਰਤੀ ਭਾਰੀ ਰੋਸ ਹੈ। ਐਸਡੀਐਮ ਦਫ਼...
ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਤੋਂ ਬਾਅਦ ਕਿਸਾਨ ਨੇ ਵਾਹਿਆ ਤਿੰਨ ਏਕੜ ਨਰਮਾ
ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਤੋਂ ਬਾਅਦ ਕਿਸਾਨ ਨੇ ਵਾਹਿਆ ਤਿੰਨ ਏਕੜ ਨਰਮਾ
(ਮਨਜੀਤ ਨਰੂਆਣਾ) ਸੰਗਤ ਮੰਡੀ। ਪਿੰਡ ਝੰੁਬਾ ਵਿਖੇ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਤੋਂ ਬਾਅਦ ਕਿਸਾਨ ਨੇ ਤਿੰਨ ਏਕੜ ਨਰਮਾ ਵਾਹ ਦਿੱਤਾ। ਕਿਸਾਨ ਕਾਕਾ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਾਰ ਉਸ ਵੱ...