ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ‘ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
ਲੁਧਿਆਣਾ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦੇ ਭਾਰਤ ਬੰਦ ਦੇ ਸੱਦੇ ਤਹਿਤ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਬਜ਼ਾਰ, ਦੁਕਾਨਾਂ ਪੂਰੀ ਤਰਾਂ ਬੰਦ ਹਨ। ਸ਼ਹਿਰ 'ਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੱਢ ...
ਜਿੱਦ ਛੱਡ ਕਿਸਾਨਾਂ ਦੀ ਸੁਣੇ ਸਰਕਾਰ
ਜਿੱਦ ਛੱਡ ਕਿਸਾਨਾਂ ਦੀ ਸੁਣੇ ਸਰਕਾਰ
ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੀ ਜਿੱਦ ਕਹੀਏ ਜਾਂ ਅਗਿਆਨਤਾ ਕਿ ਦੇਸ਼ 'ਚ ਦੋ ਮਹੀਨਿਆਂ ਤੋਂ ਚੱਲ ਰਹੇ ਸ਼ਾਂਤੀਪੂਰਨ ਕਿਸਾਨ ਅੰਦੋਲਨ ਨੂੰ ਦੇਸ਼ ਦੇ ਨਾਲ-ਨਾਲ ਦੁਨੀਆ ਸਮਝ ਰਹੀ ਹੈ ਪਰ ਦਿੱਲੀ 'ਚ ਬੈਠੀ ਭਾਰਤ ਸਰਕਾਰ ਨਹੀਂ ਸਮਝ ਰਹੀ ਉਲਟਾ ਸਰਕਾਰ ਅਸਿੱਧੇ ਤੌਰ 'ਤੇ ਆਪਣੇ ਸਾਥ...
ਸਰਕਾਰ ਕੋਲ ਗੰਨਾ ਕਿਸਾਨਾਂ ਲਈ ਪੈਸਾ ਨਹੀਂ : ਪ੍ਰਿਅੰਕਾ
ਕਿਹਾ, ਮੋਦੀ ਸਰਕਾਰ ਸਿਰਫ਼ ਪੂੰਜੀਪਤੀਆਂ ਬਾਰੇ ਹੀ ਸੋਚਦੀ ਹੈ
ਨਵੀਂ ਦਿੱਲੀ। ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੋਦੀ ਸਰਕਾਰ ਅਨਾਪ-ਸ਼ਨਾਪ ਖਰਚਾ ਕਰ ਰਹੀ ਹੈ ਪਰ ਉੱਤਰ ਪ੍ਰਦੇਸ਼ ਦੇ ਗੰਨਾ ਕਿਸਾਨਾਂ ਦੇ ਭੁਗਤਾਨ ਲਈ ਉਸ ਕੋਲ ਪੈਸਾ ਨਹੀਂ ਹੈ।
ਉਨ੍ਹਾਂ ਕ...
ਸਿੰਘੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਹੋਵੇਗਾ ਕੋਰੋਨਾ ਟੈਸਟ
ਸੋਨੀਪਤ ਦੇ ਡੀ. ਐਮ. ਨੇ ਦਿੱਤੇ ਆਦੇਸ਼
ਸੋਨੀਪਤ। ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ 'ਤੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕੋਵਿਡ ਟੈਸਟ ਕਰਵਾਇਆ ਜਾਵੇਗਾ। ਇਹ ਆਦੇਸ਼ ਸੋਨੀਪਤ ਦੇ ਡੀਐਮ ਸ਼ਿਆਮ ਲਾਲ ਪੂਨੀਆਂ ਨੇ ਦਿੱਤੇ ਹਨ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤ...
ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਮੀਟਿੰਗ ਅੱਜ
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ
ਨਵੀਂ ਦਿੱਲੀ। ਦੇਸ਼ 'ਚ ਕਿਸਾਨ ਅੰਦੋਲਨ ਤੋਂ ਚਿੰਤਤ ਸਰਕਾਰ ਨੇ ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਇੱਕ ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਾ ਦਿੱਤਾ ਹੈ।
ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੇਰ ਰਾਤ ਕਿਸਾਨ ਸੰਗਠਨਾਂ ਨੂੰ ਇੱਕ ਦਸੰਬਰ ਨੂੰ ਲਗਭਗ ਤ...
ਖੇਤੀ ਕਾਨੂੰਨਾਂ ‘ਤੇ ਫਿਰ ਤੋਂ ਵਿਚਾਰ ਕਰੇ ਕੇਂਦਰ ਸਰਕਾਰ : ਮਾਇਆਵਤੀ
ਖੇਤੀ ਕਾਨੂੰਨਾਂ 'ਤੇ ਫਿਰ ਤੋਂ ਵਿਚਾਰ ਕਰੇ ਕੇਂਦਰ ਸਰਕਾਰ : ਮਾਇਆਵਤੀ
ਨਵੀਂ ਦਿੱਲੀ। ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਖੇਤੀ ਸਬੰਧੀ ਤਿੰਨੇ ਕਾਨੂੰਨਾਂ 'ਤੇ ਅਸਿਹਮਤੀ ਪ੍ਰਗਟ ਕਰਦਿਆਂ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ 'ਤੇ ਫਿਰ ਤੋਂ ਵਿਚਾਰ ਕਰਨਾ ਚਾਹੀਦਾ ਹੈ। ਮਾਇਆਵਤੀ ਨੇ ਜਾਰੀ ਇੱਕ ...
ਡਬਵਾਲੀ ਧਰਨੇ ‘ਤੇ ਬੈਠੇ ਕਿਸਾਨਾਂ ਨੇ ਤੋੜੇ ਬੈਰੀਕੇਡ
ਸਥਿਤੀ ਤਣਾਅ ਪੂਰਨ, ਕਿਸਾਨ ਦਿੱਲੀ ਜਾਣ ਲਈ ਅੱਗੇ ਵਧੇ
ਸਰਸਾ। ਖੇਤੀ ਕਾਨੂੰਨਾਂ ਖਿਲਾਫ਼ ਡਬਵਾਲੀ ਧਰਨੇ 'ਤੇ ਬੈਠੇ ਕਿਸਾਨਾਂ ਨੇ ਬੈਰੀਕੇਡਸ ਤੋੜ ਦਿੱਤੇ ਹਨ। ਕਿਸਾਨ ਬੈਰੀਕੇਡਸ ਤੋੜ ਕੇ ਡੱਬਵਾਲੀ ਅੰਦਰ ਦਾਖਲ ਹੋ ਗਏ ਹਨ ਤੇ ਦਿੱਲੀ ਜਾਣ ਲਈ ਅੱਗੇ ਵਧ ਰਹੇ ਹਨ।
ਬੀਤੀ ਦਿਨ ਧਰਨੇ 'ਤੇ ਬੈਠੇ ਕਿਸਾਨ ਦਾ ਰੋਹ ਅੱਜ...
ਨਰਮ ਪਏ ਕਿਸਾਨ : ਕੇਂਦਰ ਮਾਲ ਗੱਡੀਆਂ ਚਲਾਏ ਤਾਂ ਮੁਸਾਫਰ ਗੱਡੀਆਂ ਵਾਸਤੇ ਵੀ ਸੱਦਣਗੇ ਮੀਟਿੰਗ
30 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਤੋਂ ਬਾਅਦ ਕੀਤਾ ਵੱਡਾ ਐਲਾਨ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪਿਛਲੇ ਡੇਢ ਮਹੀਨੇ ਤੋਂ ਰੇਲ ਗੱਡੀਆਂ ਨੂੰ ਰੋਕੀ ਬੈਠੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹੁਣ ਕੇਂਦਰ ਸਰਕਾਰ ਨਾਲ ਰੇਲ ਗਫੱਡੀਆਂ ਨੂੰ ਚਲਾਉਣ 'ਤੇ ਸਮਝੌਤੇ ਕਰਨ ਲਈ ਤਿਆਰ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਨੇ ਐ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ
ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ
ਚੰਡੀਗੜ੍ਹ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਮੰਗਲਵਾਰ ਲਗਭਗ 12 ਵਜੇ ਸ਼ੁਰੂ ਹੋਵੇਗੀ। ਬਸ ਥੋੜ੍ਹੀ ਹੀ ਦੇਰ 'ਚ ਕਿਸਾਨ ਭਵਨ ਚੰਡੀਗੜ੍ਹ 'ਚ ਕਿਸਾਨਾਂ ਦੀ ਮੀਟਿੰਗ ਸ਼ੁਰੂ ਹੋਣ ਵਾਲੀ ਹੈ।
ਜਿਸ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ 'ਚ 21 ਨ...
ਚੰਡੀਗੜ ਵਿਖੇ ਰਣਨੀਤੀ ਤਿਆਰ ਕਰਨਗੇ ਕਿਸਾਨ
ਦਿੱਲੀ ਮੀਟਿੰਗ ਬਾਰੇ ਹੋਵੇਗੀ ਚਰਚਾ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਅੱਜ ਚੰਡੀਗੜ ਵਿਖੇ ਰਣਨੀਤੀ ਤਿਆਰ ਕਰਨਗੀਆਂ ਜਿਸ ਤੋਂ ਬਾਅਦ ਦਿੱਲੀ ਲਈ ਰਵਾਨਾ ਹੋਣ ਦੀ ਤਿਆਰੀ ਕੀਤੀ ਜਾਵੇਗੀ। ਭਲਕੇ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਨਾਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਣੀ...