ਮੀਂਹ ਤੇ ਗੜੇ ਪੈਣ ਨਾਲ ਤਪਦੀ ਗਰਮੀ ਤੋਂ ਮਿਲੀ ਰਾਹਤ
ਝੱਖੜ ਨਾਲ ਪੱਕਣ ਕਿਨਾਰੇ ਖੜ੍ਹੀ ਮੱਕੀ ਦੀ ਫਸਲ (Hail ) ਦਾ ਹੋਇਆ ਨੁਕਸਾਨ : ਕਿਸਾਨ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਤਪਦੀ ਗਰਮੀ ਤੋਂ ਅੱਜ ਮੀਂਹ ਪੈਣ ਨਾਲ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਅੱਜ ਦੁਪਹਿਰ ਬਾਅਦ ਹੋਈ ਤੇਜ਼ ਬਰਸਾਤ ਨਾਲ ਗੜੇ (Hail ) ਵੀ ਪ...
ਹਾੜ੍ਹੀ ਦੇ ਮਗਰੋਂ ਮੂੰਗੀ ਦੀ ਫਸਲ ਬੀਜਣ ਦਾ ਰੁਝਾਨ ਵਧਣ ਲੱਗਿਆ
ਵੱਡੀ ਗਿਣਤੀ ਕਿਸਾਨਾਂ ਨੇ ਬੀਜੀ ਮੂੰਗੀ ਦੀ ਫਸਲ | Agriculture in Punjab
ਗੋਬਿੰਦਗੜ੍ਹ ਜੇਜੀਆਂ (ਭੀਮ ਸੈਨ ਇੰਸਾਂ)। ਹਾੜ੍ਹੀ ਦੀ ਫਸਲ ਦਾ ਸੀਜਨ ਸਮਾਪਤ ਹੁੰਦਿਆਂ ਹੀ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਮੂੰਗੀ ਦੀ ਫਸਲ ਬੀਜਣ ਦਾ ਰੁਝਾਨ ਵਧਦਾ ਨਜ਼ਰ ਆ ਰਿਹਾ ਹੈ। ਨੇੜਲੇ ਪਿੰਡ ਛਾਜਲੀ ਵਿਖੇ ਨਿੱਕਾ ਸਿੰਘ ਸ...
ਪੀਏਯੂ ਦੇ ਵਿਗਿਆਨੀਆਂ ਦੀ ਟੀਮ ਨੂੰ ਪ੍ਰਾਪਤ ਹੋਇਆ ਰਾਸ਼ਟਰੀ ਕਾਪੀਰਾਈਟ
ਇੱਟਾਂ ਦੀਆਂ ਕੰਧ ’ਤੇ ਲੱਗਣ ਵਾਲੀ ਸਮੱਗਰੀ ਦਾ ਅਨੁਮਾਨ ਲਾਉਣ ਲਈ ਸਾਫਟਵੇਅਰ ਕੀਤਾ ਵਿਕਸਿਤ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (Punjabi Agriculture University Ludhiana) ਦੇ ਸਿਵਲ ਇੰਜਨੀਅਰਿੰਗ ਵਿਭਾਗ ਦੇ ਵਿਗਿਆਨੀਆਂ ਨੇ ਇੱਟਾਂ ਦੀ ਕੰਧ ਦਾ ਅਨੁਮਾਨ ਲਾਉਣ ਲ...
ਸਬਜ਼ੀਆਂ ਦੇ ਹਾਈਬ੍ਰਿਡ ਬੀਜਾਂ ਦੀ ਵਰਤੋਂ ਤੇਜ਼ੀ ਨਾਲ ਵਧੀ
ਸਾਕਾਹਾਰੀ ਲੋਕਾਂ ਦੀ ਗਿਣਤੀ 'ਚ ਵੀ ਵਾਧਾ ਹੋਇਆ
ਅਮਰੀਕਾ ਜਾਂ ਯੂਰਪ ਵਾਲੇ ਭਾਰਤੀਆਂ ਵੱਲੋਂ ਉੱਥੋਂ ਦੀਆਂ ਸੁਪਰ ਮਾਰਕੀਟਾਂ ਵਿੱਚ ਪਈਆਂ ਸਬਜ਼ੀਆਂ ਵੇਖ ਕੇ ਹੈਰਾਨ ਹੋਣਾ ਸੁਭਾਵਿਕ ਹੀ ਹੈ, ਪਰ ਵਤਨ ਪਰਤਣ 'ਤੇ ਉਹ ਮੰਨਦੇ ਹਨ ਕਿ ਭਾਰਤੀ ਸਬਜ਼ੀਆਂ ਕਮਜ਼ੋਰ ਤੇ ਬਦਰੰਗ ਜਿਹੀਆਂ ਲੱਗਣ ਦੇ ਬਾਵਜੂਦ ਵੀ ਸੁਆਦਲੀਆਂ ਹੁੰਦੀਆ...
ਅੱਗ ਲੱਗਣ ਨਾਲ 53 ਵਿੱਘੇ ਕਣਕ ਤੇ 63 ਵਿੱਘੇ ਨਾੜ ਸੜ ਕੇ ਸੁਆਹ
ਕਿਸਾਨਾਂ ਦੇ ਨੁਕਸਾਨ ਦੀ ਹੋਵੇਗੀ ਪੂਰੀ ਭਰਪਾਈ : ਬ੍ਰਹਮ ਮਹਿੰਦਰਾ | Patiala News
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ (Patiala News) ਨੇੜਲੇ ਪਿੰਡ ਲਚਕਾਣੀ ਦੇ ਕਿਸਾਨਾਂ ਦੀ ਅਚਾਨਕ ਅੱਗ ਲੱਗਣ ਨਾਲ 53 ਵਿੱਘੇ ਦੇ ਕਰੀਬ ਕਣਕ ਤੇ 63 ਵਿੱਘੇ ਨਾੜ ਸੜ ਕੇ ਸੁਆਹ ਹੋ ਗਿਆ। ਲੋਕਾਂ ਨੇ ਟਰੈਕਟਰਾਂ ਦੇ ਸਹਿ...
ਡੇਰਾ ਸੱਚਾ ਸੌਦਾ ਰਾਜਗੜ੍ਹ-ਸਲਾਬਤਪੁਰਾ ਦਾ ‘ਚਕੋਤਰਾ’ ਲਗਾਤਾਰ ਚੌਥੇ ਸਾਲ ਪੰਜਾਬ ’ਚੋਂ ਪਹਿਲੇ ਸਥਾਨ ’ਤੇ
ਕਿਸਾਨ ਮੇਲੇ ’ਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡੇਰਾ ਸੱਚਾ ਸੌਦਾ ਵੱਲੋਂ ਸੁਖਦੇਵ ਸਿੰਘ ਇੰਸਾਂ ਪੱਖੋ ਨੂੰ ਕੀਤਾ ਸਨਮਾਨਿਤ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਾਹ ਸਤਿਨਾਮ ਜੀ ਧਾਮ ਰਾਜਗੜ- ਸਲਾਬਤਪੁਰਾ ਦੇ ‘ਚਕੋਤਰੇ’ ਨੇ ਲਗਾਤਰ ਚੌਥੇ ਸਾਲ ਪੰਜਾਬ ਸੂਬੇ ਭਰ ’ਚ ਪਹਿਲਾ ਸਥਾਨ ਜਿੱਤਿਆ ਹੈ। ਡੇਰਾ ...
ਮੈਂਥੇ ਦੀ ਕਾਸ਼ਤ ਲਈ ਸੁਧਰੀਆਂ ਤਕਨੀਕਾਂ
ਸਕੂਲ ਆਫ ਔਰਗੈਨਿਕ ਫਾਰਮਿੰਗ
ਪੰਜਾਬ ਦੀ ਖੇਤੀ-ਜਲਵਾਯੂ ਹਾਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਫ਼ਸਲੀ ਵਿਭਿੰਨਤਾ ਵਿੱਚ ਯੋਗਦਾਨ ਪਾਉਣ ਲਈ ਮੈਂਥਾ ਨੂੰ ਸਫ਼ਲਤਾਪੂਰਵਕ ਉਗਾਇਆ ਜਾ ਸਕਦਾ ਹੈ। ਬਹਾਰ ਰੁੱਤ ਸ਼ੁਰੂ ਹੋਣ 'ਤੇ ਮੈਂਥਾ (ਜਪਾਨੀ ਪੁਦੀਨਾ) ਪੰਜਾਬ ਵਿੱਚ ਸਫਲਤਾ ਨਾਲ ਉਗਾਇਆ ਜਾ ਸਕਦਾ ਹੈ। ਜ਼ਮੀਨ ਦੀ ਪ੍ਰਤੀ ਇ...
ਕਣਕ ਦੀ ਚੁਕਾਈ ’ਚ ਦੇਰੀ
ਕਣਕ ਦੀ ਖਰੀਦ ਅਖੀਰਲੇ ਪੜਾਅ ’ਚ ਹੈ ਖਰੀਦ ’ਚ ਵੀ ਦੇਰੀ ਨਹੀਂ ਹੋਈ, ਕਿਸਾਨਾਂ ਨੂੰ ਅਦਾਇਗੀ ਵੀ ਸਮੇਂ ਸਿਰ ਹੋ ਰਹੀ ਹੈ, ਪਰ ਮੰਡੀਆਂ ’ਚ ਅਨਾਜ ਦੇ ਅੰਬਾਰ ਅਜੇ ਵੀ ਲੱਗੇ ਹੋਏ ਹਨ ਬੇਮੌਸਮੀ ਬਰਸਾਤ ਵੀ ਹੋ ਰਹੀ ਹੈ ਜਿਸ ਕਾਰਨ ਹਜ਼ਾਰਾਂ ਟਨ ਕਣਕ ਖਰਾਬ ਵੀ ਹੋਈ ਹੈ ਇਸ ਦੇ ਨਾਲ ਹੀ ਹਜ਼ਾਰਾਂ ਕਿਸਾਨਾਂ ਨੂੰ ਮੰਡੀ ’ਚ ਕ...
ਖੁੰਬਾਂ ਦੀ ਕਾਸ਼ਤ ਲਈ ਅਗੇਤੇ ਪ੍ਰਬੰਧ ਅਤੇ ਕਾਸ਼ਤ
ਖੁੰਬਾਂ ਦੀ ਕਾਸ਼ਤ ਲਈ ਅਗੇਤੇ ਪ੍ਰਬੰਧ ਅਤੇ ਕਾਸ਼ਤ
ਪੰਜਾਬ ਅੰਦਰ ਖੁੰਬਾਂ ਦੀ ਕਾਸ਼ਤ ਕਰਨ ਦਾ ਰੁਝਾਨ ਹਰ ਸਾਲ ਵਧਦਾ ਜਾ ਰਿਹਾ ਹੈ। ਇਹ ਕਾਰੋਬਾਰ ਸਹਾਇਕ ਧੰਦੇ ਤੋਂ ਹੁੰਦਾ ਹੋਇਆ ਵੱਡੇ ਉਦਯੋਗਾਂ ਦਾ ਰੂਪ ਧਾਰਨ ਕਰ ਚੁੱਕਾ ਹੈ। ਉਦਯੋਗਾਂ ਦੇ ਰੂਪ ’ਚ ਕੀਤੀ ਜਾ ਰਹੀ ਖੁੰਬਾਂ ਦੀ ਕਾਸ਼ਤ 12 ਮਹੀਨੇ ਹੋ ਰਹੀ ਹੈ। ਜਦੋਂਕਿ...
ਕਣਕ ਦੀ ਵਾਢੀ ਦਾ ਕੰਮ ਮੁਕੰਮਲ, ਹੁਣ ਕਿਸਾਨਾਂ ਸਾਹਮਣੇ ਨਵੀਂ ਚੁਣੌਤੀ
ਕਿਸਾਨਾਂ ਨੇ ਝੋਨੇ ਦੀਆਂ ਵਿੱਢੀਆਂ ਤਿਆਰੀਆਂ | Pusa 44
ਪੂਸਾ 44 ਨੂੰ ਲੈ ਕੇ ਕਿਸਾਨ ਦੋਚਿੱਤੀ ’ਚ
ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਕਣਕ ਦੀ ਵਾਢੀ ਦਾ ਕੰਮ ਮੁਕੰਮਲ ਹੁੰਦਿਆਂ ਹੀ ਕਿਸਾਨਾਂ ਨੇ ਝੋਨੇ ਦੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ ਕਿਸਾਨ ਸਾਉਣੀ ਦੀ ਫਸਲ ਝੋਨੇ ਦੀ ਪਨੀਰੀ ਤਿਆਰ ਕਰਨ ’ਚ...