ਕਣਕ ਦੀ ਵਾਢੀ ਦਾ ਕੰਮ ਮੁਕੰਮਲ, ਹੁਣ ਕਿਸਾਨਾਂ ਸਾਹਮਣੇ ਨਵੀਂ ਚੁਣੌਤੀ
ਕਿਸਾਨਾਂ ਨੇ ਝੋਨੇ ਦੀਆਂ ਵਿੱਢੀਆਂ ਤਿਆਰੀਆਂ | Pusa 44
ਪੂਸਾ 44 ਨੂੰ ਲੈ ਕੇ ਕਿਸਾਨ ਦੋਚਿੱਤੀ ’ਚ
ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਕਣਕ ਦੀ ਵਾਢੀ ਦਾ ਕੰਮ ਮੁਕੰਮਲ ਹੁੰਦਿਆਂ ਹੀ ਕਿਸਾਨਾਂ ਨੇ ਝੋਨੇ ਦੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ ਕਿਸਾਨ ਸਾਉਣੀ ਦੀ ਫਸਲ ਝੋਨੇ ਦੀ ਪਨੀਰੀ ਤਿਆਰ ਕਰਨ ’ਚ...
PM Kisan Yojana: ਇਸ ਦਿਨ ਆ ਸਕਦੀ ਹੈ PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ, ਲਾਭ ਲੈਣ ਲਈ ਅੱਜ ਹੀ ਕਰਵਾ ਲਓ ਈ-ਕੇਵਾਈਸੀ
ਭਗਤ ਸਿੰਘ। ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ 16ਵੀਂ ਕਿਸ਼ਤ ਦਾ ਲਾਭ ਮਿਲ ਚੁੱਕਾ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਫਰਵਰੀ ਨੂੰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 16ਵੀਂ ਕਿਸਤ ਦੇ ਪੈਸੇ ਭੇਜ ਦਿੱਤੇ ਸਨ, ਜਦਕਿ ਹੁਣ ਕਿਸਾਨ 17ਵੀਂ ਕਿਸ਼ਤ ਦਾ ਇੰਤਜਾਰ ਕਰ ਰਹੇ ਹਨ। ਪ੍ਰ...
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਅਗਾਂਹਵਧੂ ਕਿਸਾਨ ਸੁਖਜਿੰਦਰ ਸਿੰਘ ਹੋਰਨਾਂ ਲਈ ਬਣਿਆ ਰਾਹ-ਦਸੇਰਾ
ਪਿਛਲੇ ਸਾਲ 185 ਏਕੜ ਰਕਬੇ ’ਚ ਕੀਤੀ ਸਿੱਧੀ ਬਿਜਾਈ ਦੇ ਆਏ ਸਾਰਥਿਕ ਨਤੀਜੇ : ਸੁਖਜਿੰਦਰ ਸਿੰਘ
ਜ਼ਿਲ੍ਹੇ ’ਚ ਇਸ ਸਾਲ ਸਿੱਧੀ ਬਿਜਾਈ ਹੇਠ 65 ਹਜ਼ਾਰ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ: ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ ਜ਼ਿਲ੍ਹੇ ਦੇ ਬਲਾਕ ਨਾਭਾ ਦੇ ਪਿੰਡ ਬਾਬਰਪੁਰ ਦਾ ਪੜ੍ਹਿਆ-ਲਿਖਿਆ ਅਗਾਂਹਵਧੂ ਕਿਸਾਨ ਸੁ...
ਅਗਸਤ ਮਹੀਨੇ ’ਚ ਕਿਸਾਨਾਂ ਦੇ ਖਾਤੇ ’ਚ ਆਵੇਗੀ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ 9ਵੀਂ ਕਿਸ਼ਤ
ਛੇਤੀ ਹੀ ਕਿਸਾਨ ਆਪਣਾ ਨਾਂਅ ਸੂਚੀ ਕਰ ਲੈਣ ਚੈੱਕ
ਨਵੀਂ ਦਿੱਲੀ। ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤੇ ’ਚ 9ਵੀਂ ਕਿਸ਼ਤ ਆਉਣ ਵਾਲੀ ਹੈ ਇਸ ਯੋਜਨਾ ਤਹਿਤ ਕਿਸਾਨਾਂ ਦੇ ਖਾਤੇ ’ਚ 2000 ਰੁਪਏ ਦੀਆਂ ਅੱਠ ਕਿਸ਼ਤਾਂ ਆ ਚੁੱਕੀਆਂ ਹਨ ਤੇ ਹੁਣ ਨੌਵੀਂ ਕਿਸ਼ਤ ਵੀ ਛੇਤੀ ਆਉਣ ਵਾਲੀ ਹੈ ਕੇਂਦਰ ਸਰਕਾਰ ...
ਸਰਕਾਰ ਨੇ ਕਰਤੀ ਸੌਖ, ਹੁਣ ਸੇਵਾ ਕੇਂਦਰ ‘ਤੇ ਹੀ ਮਿਲੇਗੀ ਇਹ ਸਹੂਲਤ
ਫਾਜਿ਼ਲਕਾ (ਰਜਨੀਸ਼ ਰਵੀ) ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਇਕ ਵੱਡੀ ਸੌਖ ਕਰਦਿਆਂ ਹੁਣ ਜਮੀਨ ਦੀ ਫਰਦ ਲੈਣ ਦੀ ਸੁਵਿਧਾ ਸੇਵਾ ਕੇਂਦਰਾਂ ਤੋਂ ਵੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਪਹਿਲਾਂ ਫਰਦ ਲੈਣ...
ਧਨੀਏ ਦੀ ਸਫਲ ਕਾਸ਼ਤ ਨਾਲ ਧਨੀ ਬਣ ਸਕਦੇ ਨੇ ਕਿਸਾਨ
ਸਬਜ਼ੀਆਂ ਦੇ ਹਾਈਬਰੀਡ ਬੀਜਾਂ ਦੀ ਵਰਤੋ ਤੇਜ਼ੀ ਨਾਲ ਵਧੀ
ਅਮਰੀਕਾ ਜਾਂ ਯੂਰਪ ਵਾਲੇ ਭਾਰਤੀਆਂ ਵੱਲੋਂ ਉੱਥੋਂ ਦੀਆਂ ਸੁਪਰ ਮਾਰਕੀਟਾਂ ਵਿੱਚ ਪਈਆਂ ਸਬਜ਼ੀਆਂ ਵੇਖ ਕੇ ਹੈਰਾਨ ਹੋਣਾ ਸੁਭਾਵਿਕ ਹੀ ਹੈ, ਪਰ ਵਤਨ ਪਰਤਨ ’ਤੇ ਉਹ ਮੰਨਦੇ ਹਨ ਕਿ ਭਾਰਤੀ ਸਬਜੀਆਂ ਕਮਜ਼ੋਰ ਤੇ ਬਦਰੰਗ ਜਿਹੀਆਂ ਲੱਗਣ ਦੇ ਬਾਵਜੂਦ ਵੀ ਸੁਆਦਲੀਆਂ ਹ...
ਸੀਐਮ ਮਾਨ ਨੇ ਕੀਤਾ ਕਿਸਾਨਾਂ ਲਈ ਵੱਡਾ ਐਲਾਨ, ਹੁਣ ਐਨੀ ਮਿਲੇਗੀ ਰਾਸ਼ੀ
ਹੁਣ ਮੁਆਵਜ਼ਾ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲੇਗਾ
(ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਮਾਨ (CM Mann) ਨੇ ਅੱਜ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਫਸਲਾਂ ਦੇ ਖਰਾਬੇ ਲਈ ਪਹਿਲਾਂ ਨਾਲੋਂ 25 ਫੀਸਦੀ ਵੱਧ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ। ਇਸ ਤੋਂ ...
ਤਕਨੀਕ ਹੀ ਪਰਾਲੀ ਦਾ ਹੱਲ
ਤਕਨੀਕ ਹੀ ਪਰਾਲੀ ਦਾ ਹੱਲ
ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪਰਾਲੀ ਦੀ ਸਮੱਸਿਆ ਦਾ ਹੱਲ ਕੱਢਣ ਲਈ ਪੰਜਾਬ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਸਰਕਾਰ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ ਹੈ ਸੂਬਾ ਸਰਕਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਦਮ ਚੁੱਕਣ ਲਈ ਕਿਹਾ ਹੈ ਪਰ ਪਰਾਲੀ ਨੂੰ ਅੱਗ ਹਾਲੇ...
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ‘ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
ਲੁਧਿਆਣਾ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦੇ ਭਾਰਤ ਬੰਦ ਦੇ ਸੱਦੇ ਤਹਿਤ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਬਜ਼ਾਰ, ਦੁਕਾਨਾਂ ਪੂਰੀ ਤਰਾਂ ਬੰਦ ਹਨ। ਸ਼ਹਿਰ 'ਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੱਢ ...
ਸੂਆ ਟੁੱਟਿਆ, ਸੈਂਕੜੇ ਏਕੜ ਫਸਲ ਭਰੀ, ਕਿਸਾਨਾਂ ’ਚ ਰੋਸ
ਸੜਕ ਜਾਮ ਕਰਕੇ ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ
(ਸੁਖਜੀਤ ਮਾਨ) ਮਾਨਸਾ। ਮਾਨਸਾ ਦੇ ਨੇੜਲੇ ਪਿੰਡ ਤਾਮਕੋਟ ਤੇ ਰੱਲਾ ਦੇ ਵਿਚਕਾਰ ਨਹਿਰ ਟੁੱਟਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਫਸਲ ਵਿੱਚ ਪਾਣੀ ਭਰ ਗਿਆ। ਰੋਹ ’ਚ ਆਏ ਕਿਸਾਨਾਂ ਵੱਲੋਂ ਬਰਨਾਲਾ- ਸਰਸਾ ਰੋਡ ਜਾਮ ਕਰਕੇ ਰੋਸ ਪ੍ਰਦਰਸਨ ਕੀਤਾ ਗਿਆ ਅਤ...