ਖ਼ਰਾਬ ਹੁੰਦੀਆਂ ਸਬਜ਼ੀਆਂ ਦੇ ਬਚਾਅ ਲਈ ਆਧੁਨਿਕ ਢੰਗਾਂ ਦੀ ਲੋੜ |
ਜੇਕਰ ਦੇਸ਼ ਵਿੱਚ ਬਰੱੈਡ, ਚਟਨੀ, ਮੱਖਣ, ਪਨੀਰ, ਅਚਾਰ ਆਦਿ ਬਣਾਉਣ ਦੀਆਂ ਫੈਕਟਰੀਆਂ ਦੀ ਗਿਣਤੀ ਵਧ ਜਾਵੇ ਤਾਂ ਫਲ ਅਤੇ ਸਬਜੀਆਂ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਖੇਤੀ ਮੰਤਰਾਲੇ ਦੀ ਇੱਕ ਟੀਮ ਨੇ ਸਰਕਾਰ ਵੱਲੋਂ ਫਲਾਂ ਅਤੇ ਸਬਜੀਆਂ ਦੇ ਉਦਯੋਗਾਂ ਵੱਲ ਧਿਆਨ ਨਾ ਦੇਣ ਦਾ ਮਾਮਲਾ ਸਾਹਮਣੇ ਲਿਆਂਦਾ ਹੈ।
ਸਹਾਇਕ ਧੰਦੇ ਵਜੋਂ ਵੀ ਕੀਤੀ ਜਾ ਸਕਦੀ ਹੈ ਖੁੰਬਾਂ ਦੀ ਕਾਸ਼ਤ | Mushroom cultivation
ਪੰਜਾਬ/ਹਰਿਆਣਾ ਵਿੱਚ ਸਮੇਂ ਤੇ ਮੌਸਮ ਦੇ ਹਿਸਾਬ ਨਾਲ ਤਿੰਨ ਕਿਸਮਾਂ ਹੀ ਬੀਜੀਆਂ ਜਾ ਸਕਦੀਆਂ ਹਨ। ਪਰ ਇੱਥੇ ਸਿਰਫ ਬਟਨ ਖੁੰਬ ਦੀ ਕਾਸ਼ਤ ਦੀ ਬਿਜਾਈ ਸਬੰਧੀ ਹੀ ਗੱਲ ਕੀਤੀ ਜਾਵੇਗੀ।