agriculture

India-US Agriculture Deal: ਅਮਰੀਕਾ–ਭਾਰਤ ਦਰਮਿਆਨ ਕੀਤੀ ਜਾ ਰਹੀ ਡੀਲ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਿਤ ਹੋਵੇਗੀ : ਨਾਗਰਾ

ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਪਿਆ ਮੰਗ ਪੱਤਰ, ਸਮਝੌਤਾ ਤੁਰੰਤ ਰੱਦ ਕਰਨ ਦੀ ਮੰਗ India-US Agriculture Deal: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Farmers Punjab News: ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਲਈ ਟਰੈਕਟਰਾਂ ਦਾ ਕਾਫਲਾ ਰਵਾਨਾ

ਹੜ੍ਹ ਪੀੜਤ ਕਿਸਾਨਾਂ ਦੀ ਫਸਲ ਦੀ ਕਰਨਗੇ ਬਿਜਾਈ Farmers Punjab News: (ਗੁਰਪ੍ਰੀਤ ਪੱਕਾ) ਫਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫਰੀਦਕੋਟ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਫਸਲ ਦੀ ਬਿਜਾਈ ਵਾਸਤੇ ਟਰੈਕਟਰਾਂ ਦੇ ਕਾਫਲੇ ਨੂੰ ਪਿੰਡ ਟਹਿਣਾ ਤੋਂ ਰਵਾਨਾ ਕੀਤਾ ਗਿਆ। […]
ਦੇਸ਼  ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Punjab Government Relief: ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 2.83 ਕਰੋੜ ਰੁਪਏ ਦੇ ਮੁਆਵਜ਼ੇ ਦੇ ਦਸਤਾਵੇਜ਼ ਤਕਸੀਮ

ਸਰਕਾਰ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਦੇ ਭਲੇ ਲਈ ਵਿੱਤੀ ਸਹਾਇਤਾ ਪਹੁੰਚ ਰਹੀ ਹੈ : ਹਡਾਣਾ Punjab Government Relief: (ਰਾਮ ਸਰੂਪ ਪੰਜੋਲਾ) ਸਨੌਰ। ਹਲਕਾ ਸਨੌਰ ਦੇ ਹੜ੍ਹ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਵੱਲੋਂ 4 ਪਿੰਡਾਂ ਦੇ ਕੁੱਲ 467 ਲਾਭਪਾਤਰੀਆਂ ਨੂੰ 2,83,05,125 ਰੁਪਏ ਦੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab News: ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਾਉਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਸੌਪਿਆ ਮੰਗ-ਪੱਤਰ

Punjab News: (ਤਰੁਣ ਕੁਮਾਰ ਸ਼ਰਮਾ) ਨਾਭਾ। ਭਾਰਤੀ ਕਿਸਾਨ ਸੰਘ ਪੰਜਾਬ ਪ੍ਰਧਾਨ ਗਿੰਨੀ ਢਿੱਲੋਂ ਅਤੇ ਉਪ ਪ੍ਰਧਾਨ ਗੁਰਦਰਸ਼ਨ ਅਭੇਪੁਰ ਵੱਲੋਂ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਦੇਸ਼ ਦੇ ਅੰਨਦਾਤਾ ਦੇ ਹੋਏ ਨੁਕਸਾਨ ਦੀ ਭਰਪਾਈ ਲਈ 50 ਹਜ਼ਾਰ ਦੇ ਮੁਆਵਜੇ ਦੀ ਮੰਗ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Agricultural News: ਯੂਰੀਆ ਅਤੇ ਡੀਏਪੀ ਖਾਦ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ, ਲੱਗੀਆਂ ਲੰਮੀਆਂ ਲਾਈਨਾਂ

ਮਟਰ ਦੀ ਬਿਜਾਈ ਮੁਸ਼ਕਲ ਵਿੱਚ ਹੈ Agricultural News: ਜਬਲਪੁਰ,(ਆਈਏਐਨਐਸ)। ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ ਕਿਸਾਨਾਂ ਲਈ ਇਨ੍ਹੀਂ ਦਿਨੀਂ ਸਭ ਤੋਂ ਵੱਡੀ ਸਮੱਸਿਆ ਯੂਰੀਆ ਅਤੇ ਡੀਏਪੀ ਖਾਦ ਦੀ ਘਾਟ ਹੈ। ਸ਼ਾਹਪੁਰਾ, ਚਾਰਗਵਾਂ, ਬੇਲਖੇੜਾ ਅਤੇ ਨੀਮਖੇੜਾ ਸਮੇਤ ਕਈ ਇਲਾਕਿਆਂ ਦੇ ਕਿਸਾਨ ਕਈ ਦਿਨਾਂ ਤੋਂ ਖਾਦਾਂ ਦੀ ਭਾਲ ਕਰ ਰਹੇ ਹਨ। ਮਟਰ ਬੀਜਣ ਦਾ ਸੀਜ਼ਨ ਹੋਣ ਦੇ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

Fertilizer Dealers News: ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਡੀਲਰਾਂ ਦੀ ਚੈਕਿੰਗ

Fertilizer Dealers News: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਵੱਲੋਂ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਚੌਕਸੀ ਟੀਮਾਂ ਦੁਆਰਾ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਜਾਰੀ ਹੈ ਅਤੇ ਡੀਲਰਾਂ ਨੂੰ ਡੀਏਪੀ ਖਾਦ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਇਹ ਵੀ ਪੜ੍ਹੋ: […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

DAP News: ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਨੇ ਖਾਦ ਦੇ ਸਟਾਕ ਦੀ ਕੀਤੀ ਚੈਕਿੰਗ

ਖਾਦ ਦੀ ਜਮ੍ਹਾਖ਼ੋਰੀ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਬਾਜ ਅੱਖ (ਖੁਸਵੀਰ ਸਿੰਘ ਤੂਰ) ਪਟਿਆਲਾ। ਡੀਏਪੀ ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਖਾਦ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀਆਂ ਦਿੱਤੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਜ਼ਿਲ੍ਹੇ ਵਿੱਚ ਚੈਕਿੰਗ ਮੁਹਿੰਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Agriculture Officials Suspended: ਡੀ.ਏ.ਪੀ. ਦੀ ਜਮਾਂਖੋਰੀ ਖ਼ਿਲਾਫ਼ ਵੱਡੀ ਕਾਰਵਾਈ, ਫਿਰੋਜ਼ਪੁਰ ਦਾ ਮੁੱਖ ਖੇਤੀਬਾੜੀ ਅਧਿਕਾਰੀ ਮੁਅੱਤਲ

ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਕਰਨਾ ਪਿਆ ਕਾਰਵਾਈ ਦਾ ਸਾਹਮਣਾ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ (ਸੀ.ਏ.ਓ.) ਜਗੀਰ ਸਿੰਘ ਨੂੰ ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨਵੀਂ ਖੇਤੀ ਕਰਾਂਤੀ ਦੀ ਲੋੜ

Agriculture: ਕੇਂਦਰ ਸਰਕਾਰ ਨੇ ਸਾਉਣੀ ਦੀਆਂ ਛੇ ਫਸਲਾਂ ਲਈ ਘੱਟੋ-ਘੱਟ ਭਾਅ ’ਚ ਵਾਧੇ ਦਾ ਐਲਾਨ ਕਰ ਦਿੱਤਾ ਹੈ ਸਰਕਾਰ ਅਨੁਸਾਰ ਭਾਅ ਸਹੀ ਵਧਾਇਆ ਗਿਆ ਹੈ ਜਦੋਂਕਿ ਕਿਸਾਨ ਇਸ ’ਤੇ ਸੰਤੁਸ਼ਟ ਨਹੀਂ ਹਨ ਸਭ ਤੋਂ ਵੱਧ ਚਰਚਾ ਕਣਕ ਦੀ ਹੈ ਕਿਉਂਕਿ ਉੱਤਰੀ ਸੂਬਿਆਂ ’ਚ ਸਭ ਤੋਂ ਵੱਧ ਬਿਜਾਈ ਕਣਕ ਦੀ ਹੀ ਹੁੰਦੀ ਹੈ ਕਣਕ ਦੇ ਭਾਅ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Kisan News: ਇਹ ਕਿਸਾਨਾਂ ਦੀ ਹੋਈ ਮੌਜ਼, ਹੋਇਆ ਕਰਜ਼ਾ ਮੁਆਫ਼, ਖੁੱਦ CM ਨੇ ਦਿੱਤੀ ਜਾਣਕਾਰੀ

Kisan News: ਹੈਦਰਾਬਾਦ (ਏਜੰਸੀ)। ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ’ਚ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੀ ਆਪਣੀ ਵਚਨਬੱਧਤਾ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਐਤਵਾਰ ਰਾਤ ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ’ਚ ਕਿਹਾ ਕਿ ਤੇਲੰਗਾਨਾ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

Winter Vegetables: ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਇਨ੍ਹਾਂ ਮਿੰਨੀ ਕਿੱਟਾਂ ਨਾਲ ਤੁਸੀਂ ਪੈਦਾ ਕਰ ਸਕਦੇ ਹੋ 400 ਕਿੱਲੋ ਤਾਜ਼ੀ ਸਬਜ਼ੀ :  ਡੀਸੀ 

ਘਰੇਲੂ ਬਗੀਚੀ ’ਚ ਲੋੜ ਅਨੁਸਾਰ ਸਬਜ਼ੀਆਂ ਜ਼ਰੂਰ ਬੀਜੋ (ਸੱਚ ਕਹੂੰ ਨਿਊਜ਼) ਪਟਿਆਲਾ। Winter Vegetables: ਹਰ ਇੱਕ ਵਿਅਕਤੀ ਨੂੰ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਉਗਾ ਕੇ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਨਾਲ ਜਿੱਥੇ ਘਰੇਲੂ ਵਰਤੋਂ ਲਈ ਜ਼ਹਿਰ ਮੁਕਤ ਜੈਵਿਕ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ, ਉਥੇ ਹੀ ਬੱਚਤ ਵੀ ਹੁੰਦੀ ਹੈ। ਇਨ੍ਹਾਂ ਵਿਚਾਰਾਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Agriculture : ਇਹ ਸਰਕਾਰ ਲੜਕੀਆਂ ਦੀ ਕਰ ਰਹੀ ਐ ਹੌਸਲਾ ਅਫ਼ਜਾਈ, ਖੇਤੀਬਾੜੀ ਦੀ ਪੜ੍ਹਾਈ ’ਚ ਮਾਰੇ ਮਾਅਰਕੇ

ਜੈਪੁਰ (ਸੱਚ ਕਹੂੰ ਨਿਊਜ਼)। Agriculture : ਔਰਤਾਂ ਖੇਤੀਬਾੜੀ ਖੇਤਰ ਵਿੱਚ ਬਿਜਾਈ ਤੋਂ ਲੈ ਕੇ ਸਿੰਚਾਈ ਅਤੇ ਵਾਢੀ ਤੱਕ ਮੋਹਰੀ ਭੂਮਿਕਾ ਨਿਭਾਉਂਦੀਆਂ ਹਨ। ਇਸ ਖੇਤਰ ਵਿੱਚ ਉਨ੍ਹਾਂ ਦੇ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਬੇਮਿਸਾਲ ਫੈਸਲੇ ਲਏ ਗਏ ਹਨ। ਖੇਤੀਬਾੜੀ ਦੇ ਖੇਤਰ ਵਿੱਚ ਲੜਕੀਆਂ ਦੀ ਪ੍ਰਭਾਵਸ਼ਾਲੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਸ਼ੇ ਦੀ ਪੜ੍ਹਾਈ ਕਰਨ ਵਾਲੀਆਂ […]
Breaking News  ਖੇਤੀਬਾੜੀ  ਰਾਜਸਥਾਨ  ਖਾਸ ਖਬਰ 
Ad Ad Ad