AGTF

AGTF: ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼, ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ

AGTF: ਗ੍ਰਿਫ਼ਤਾਰ ਕੀਤਾ ਮੁਲਜ਼ਮ ਮੰਗ ਰਿਹਾ ਸੀ 1 ਕਰੋੜ ਰੁਪਏ ਦੀ ਫਿਰੌਤੀ AGTF: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ ਤੋਂ ਜ਼ਬਰਨ ਪੈਸੇ ਵਸੂਲਣ ਦੀ ਕੋਸ਼ਿਸ਼ ਵਜੋਂ ਗ੍ਰਿਫ਼ਤਾਰ ਕੀਤਾ ਹੈ। ਇਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ (ਐਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ ਸ਼ੇਰਾ ਸਮੇਤ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗੈਂਗਸਟਰ ਹਰਪ੍ਰੀਤ ਸਿੰਘ ਭਾਊ ਗ੍ਰਿਫਤਾਰ

(ਸੱਚ ਕਹੂੰ ਨਿਊਜ਼) ਫਰੀਦਕੋਟ। ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਗ੍ਰਿਫਤਾਰ ਕਰ ਲਿਆ ਹੈ। ਭਾਊ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ । ਪੰਜਾਬ ’ਚ ਕਈ ਕਤਲਾਂ ’ਚ ਭਾਊ ਦਾ ਵੱਡਾ ਹੱਥ ਹੈ। ਏਜੀਟੀਐਫ ਵੱਲੋਂ ਹਰਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਮੁਲਜ਼ਮ ਫਰੀਦਕੋਟ ਦੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਗੈਂਗਸ਼ਟਰ ਜਰਨੈਲ ਸਿੰਘ ਦੇ ਕਤਲ ’ਚ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀ ਭੂਮਿਕਾ

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਗੈਂਗਸਟਰ ਜਰਨੈਲ ਸਿੰਘ ਦੇ ਕਤਲ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਬੰਬੀਹਾ ਗੈਂਗ (Bambiha Gang) ਦੇ 10 ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨਾਂ 10 ਸ਼ੂਟਰਾਂ ਦੀ ਤਸਵੀਰ ਵਾਇਰਲ ਕੀਤੀ ਹੈ। ਇਹ ਵੀ ਪੜ੍ਹੋ : […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਏਜੀਟੀਐਫ਼ ਨੇ 7 ਕਤਲ ਕੇਸਾਂ ’ਚ ਭਗੌੜਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰ

ਬੰਬੀਹਾ ਗੈਂਗ ਵੱਲੋਂ ਨੀਰਜ ਚਸਕਾ ਨੂੰ ਗਿ੍ਰਫਤਾਰ ਕਰਨ ’ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਚੰਡੀਗੜ੍ਹ। ਦੇਸ਼ ਦੇ ਕਈ ਸੂਬਿਆਂ ’ਚ ਵਾਂਟੇਡ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਏਜੀਟੀਐਫ ਨੇ ਗਿ੍ਰਫਤਾਰ ਕੀਤਾ ਹੈ। ਨੀਰਜ ਚਸਕਾ ਕਤਲ ਦੀਆਂ ਕਰੀਬ 7 ਵਾਰਦਾਤਾਂ ਵਿੱਚ ਲੋੜੀਂਦਾ ਸੀ। ਏਜੀਟੀਐਫ਼ ਟੀਮ ਹੁਣ ਸ਼ੂਟਰ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ […]
ਦੇਸ਼  ਪੰਜਾਬ  Breaking News 
Govt Ad Sach Kahoon Helpline Sachchi Shiksha Official