Ahmedgarh Drug Smuggler News

Punjab Police Anti Drug Drive: ਅਹਿਮਦਗੜ੍ਹ ’ਚ ਨਸ਼ਾ ਤਸਕਰੀ ਦੇ ਮੁਲਜ਼ਮ ਦਾ ਘਰ ਢਾਹਿਆ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਨੇ ਅਹਿਮਦਗੜ੍ਹ ਦੇ ਵਾਰਡ ਨੰਬਰ 4 ’ਚ ਨਸ਼ਾ ਤਸਕਰੀ ਦੇ ਇੱਕ ਮੁਲਜ਼ਮ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਕੀਤੀ। ਪੁਲਿਸ ਅਨੁਸਾਰ ਇਹ ਕਾਰਵਾਈ ਜਾਇਦਾਦ ਦੀ ਮਾਲਕੀ ਅਤੇ ਸਬੰਧਤ ਰਿਕਾਰਡ ਦੀ ਪੜਤਾਲ ਕਰਨ ਅਤੇ ਸਮਰੱਥ ਅਧਿਕਾਰੀ
ਪੰਜਾਬ  ਸੂਬੇ  ਖਾਸ ਖਬਰ