AI Development In Punjab

Punjab AI Hub: ਪੰਜਾਬ ਨੂੰ ਏ.ਆਈ. ਦੀ ਹੱਬ ਬਣਾਇਆ ਜਾਵੇਗਾ : ਚੇਅਰਮੈਨ ਗੁਰਪਾਲ ਸਿੰਘ

ਵਿਕਸਤ ਭਾਰਤ ਪ੍ਰੋਜੈਕਟ ਏ.ਆਈ., ਭਾਰਤ ਸਰਕਾਰ ਦੇ ਚੇਅਰਮੈਨ ਗੁਰਪਾਲ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ
ਪੰਜਾਬ  ਸੂਬੇ  ਖਾਸ ਖਬਰ