AIIMS Hospital Delhi

Jagdeep Dhankhar Health Update: ਉਪ ਰਾਸ਼ਟਰਪਤੀ ਜਗਦੀਪ ਧਨਖੜ ਏਮਜ਼ ’ਚ ਦਾਖਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਬੁੱਧਵਾਰ ਸਵੇਰੇ ਮੌਰਨਿੰਗ ਵਾਕ ਦੌਰਾਨ ਅਚਾਨਕ ਵਿਗੜ ਗਈ। ਉਹ ਤੁਰਦੇ-ਫਿਰਦੇ ਬੇਹੋਸ਼ ਹੋ ਗਏ ਅਤੇ ਕੁਝ ਮਿੰਟਾਂ ਲਈ ਬੇਸੁਧ ਰਹੇ। ਪਹਿਲਾਂ ਉਨ੍ਹਾਂ ਨੂੰ ਡਾਕਟਰਾਂ ਦੁਆਰਾ ਘਰ ਲਿਜਾਇਆ ਗਿਆ ਅਤੇ ਜਾਂਚ ਕੀਤੀ ਗਈ, ਪਰ ਉਨ੍ਹਾਂ ਦੀ ਹਾਲਤ ਦੇਖਦੇ ਹੋਏ ਉਨ੍ਹਾਂ ਨੂੰ ਏਮਜ਼, ਦਿੱਲੀ ਵਿੱਚ ਦਾਖਲ ਕਰਵਾਉਣਾ ਪਿਆ।
ਦੇਸ਼  ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ