Air India Flight Accident

Air India Flight Accident: ਦਿੱਲੀ ਤੋਂ ਬੰਗਲੁਰੂ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਟੇਲ ਸਟ੍ਰਾਈਕ' ਦਾ ਸ਼ਿਕਾਰ, ਵਾਲ-ਵਾਲ ਬਚੇ 179 ਯਾਤਰੀ

ਦਿੱਲੀ ਤੋਂ ਬੰਗਲੁਰੂ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਬੈਂਗਲੁਰੂ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟੇਲ ਸਟ੍ਰਾਈਕ ਦਾ ਸਾਹਮਣਾ ਕਰਨਾ ਪਿਆ। ਏਅਰ ਇੰਡੀਆ ਨੇ ਕਿਹਾ ਕਿ ਇਹ ਘਟਨਾ ਲੈਂਡਿੰਗ ਦੌਰਾਨ ਵਾਪਰੀ। ਹਾਲਾਂਕਿ, ਜਹਾਜ਼ ਵਿੱਚ ਸਵਾਰ ਸਾਰੇ ਯਾਤਰੀ ਅਤੇ ਚਾਲਕ ਦਲ ਵਾਲ-ਵਾਲ ਬਚ ਗਏ।
ਦਿੱਲੀ  ਸੂਬੇ  ਖਾਸ ਖਬਰ 
Ad Ad Ad