Air Pollution Effects

Air Pollution Effects: ਪ੍ਰਦੂਸ਼ਣ ਦਾ ਅਸਰ ਸਿਰਫ਼ ਫੇਫੜਿਆਂ ਤੱਕ ਹੀ ਸੀਮਤ ਨਹੀਂ ਰਹਿੰਦਾ

ਹਵਾ ਪ੍ਰਦੂਸ਼ਣ ਅੱਜ ਸਿਹਤ ਲਈ ਇੱਕ ਗੰਭੀਰ ਚੁਣੌਤੀ ਬਣਦਾ ਜਾ ਰਿਹਾ ਹੈ। ਹਵਾ ਵਿੱਚ ਮੌਜ਼ੂਦ ਧੂੜ, ਧੂੰਆਂ ਅਤੇ ਹਾਨੀਕਾਰਕ ਗੈਸਾਂ ਫੇਫੜਿਆਂ, ਦਿਲ, ਅੱਖਾਂ ਅਤੇ ਚਮੜੀ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਪਹਿਲਾਂ ਤੋਂ ਹੀ ਸਾਹ ਜਾਂ ਦਿਲ ਸਬੰਧੀ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਇਸ ਦਾ ਵਧੇਰੇ ਖ਼ਤਰਾ ਹੁੰਦਾ ਹੈ।
ਦੇਸ਼  ਖਾਸ ਖਬਰ  ਸਿਹਤ  ਘਰ-ਪਰਿਵਾਰ