ਰਾਹੁਲ ਨੂੰ ਝਟਕਾ, ਅਜੈ ਮਾਕਨ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ

Ajay Maken, Resigns, Congress, Rahul Jolts

ਨਵੀ ਦਿੱਲੀ, ਏਜੰਸੀ।

ਦਿੱਲੀ ਕਾਂਗਰਸ ਦੇ ਪ੍ਰਧਾਨ ਅਜੈ ਮਾਕਨ ਨੇ ਅੱਜ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਮਾਕਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਰਾਹੁਲ ਨੂੰ ਚਿੱਠੀ ‘ਚ ਲਿਖਿਆ ਕੇ ਉਹ ਆਪਣਾ ਇਲਾਜ ਵਿਦੇਸ਼ ‘ਚ ਕਰਾ ਰਹੇ ਹਾਂ ਅਤੇ ਅਜਿਹੇ ‘ਚ ਉਹ ਅਹੁਦੇ ‘ਤੇ ਨਹੀਂ ਰਹਿ ਸਕਦੇ। ਮਾਕਨ ਨੇ ਰਾਹੁਲ ਤੋਂ ਉਨ੍ਹਾ ਨੂੰ ਤੁਰੰਤ ਪ੍ਰਭਾਵ ਤੋਂ ਅਹੁਦਾਮੁਕਤ ਕਰਲ ਲਈ ਗੁਜਾਰਿਸ਼ ਕੀਤੀ ਹੈ। ਦੱਸ ਦੇਈਏ ਕਿ ਦਿੱਲੀ ਦੀ ਪੁਰਸ ਸੀਐਮ ਸ਼ੀਲਾ ਦੀ ਸਿਹਤ ਵੀ ਪਿਛਲੇ ਕਈ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਹੈ ਜਿਸ ਕਾਰਨ ਉਹ ਵੀ ਰਾਜਨੀਤਿਕ ਗਤੀਵਿਧੀਆਂ ਤੋਂ ਦੂਰ ਹਨ। ਜ਼ਿਕਰਯੋਗ ਹੈ ਕਿ ਇਸ ਸਾਲ ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਅਤੇ ਲੋਕਸਭਾ ਚੋਣਾਂ 2019 ਤੋਂ ਪਹਿਲਾਂ ਰਾਹੁਲ ਗਾਂਧੀ ਲਈ ਇਹ ਬਹੁਤ ਵੱਡਾ ਝਟਕਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here