Ajnala Firing Incident

Congress Leader Shot Ajnala: ਅਜਨਾਲਾ ਨੇੜੇ ਦੋ ਧਿਰਾਂ ਵਿਚਾਲੇ ਵਿਵਾਦ ਦੌਰਾਨ ਕਾਂਗਰਸੀ ਆਗੂ ਨੂੰ ਗੋਲੀ ਮਾਰੀ

ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਸ਼ੁੱਕਰਵਾਰ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਏ ਵਿਵਾਦ ਦੌਰਾਨ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਹਾਲਤ ਗੰਭੀਰ
ਦੇਸ਼  ਪੰਜਾਬ  ਸੂਬੇ  ਖਾਸ ਖਬਰ