Ajnala Missing Sarpanch

Sarpanch Death Case: ਅਜਨਾਲਾ ’ਚ ਲਾਪਤਾ ਸਰਪੰਚ ਦੀ ਸੜਕ ਕਿਨਾਰੇ ਲਾਸ਼ ਮਿਲੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਮਹਿਮਦ ਮੰਦਰਾਵਾਲਾ (ਰਮਦਾਸ) ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਮੌਜ਼ੂਦਾ ਸਰਪੰਚ ਅਤੇ ਸਾਬਕਾ ਫੌਜੀ ਕੁਲਜੀਤ ਸਿੰਘ ਸੰਧੂ ਦੀ ਲਾਸ਼ ਬੁੱਧਵਾਰ ਨੂੰ ਸੜਕ ਕਿਨਾਰੇ ਤੋਂ ਮਿਲੀ। ਉਹ ਪਿਛਲੇ ਦੋ ਦਿਨਾਂ ਤੋਂ ਲਾਪਤਾ ਸਨ। ਲਾਸ਼ ਮਿਲਣ ਦੀ ਖ਼ਬਰ ਤੋਂ
ਪੰਜਾਬ  ਸੂਬੇ  ਖਾਸ ਖਬਰ