ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਅਕਾਲੀ ਦਲ ਵੱਲੋ...

    ਅਕਾਲੀ ਦਲ ਵੱਲੋਂ ਆਪਣੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ

    ਅਕਾਲੀ ਦਲ ਵੱਲੋਂ ਆਪਣੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ

    ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਫੂਲ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਬਠਿੰਡਾ ਦਿਹਾਤੀ ਐੱਸ ਸੀ ਹਲਕੇ ਤੋਂ ਪ੍ਰਕਾਸ਼ ਸਿੰਘ ਭੱਟੀ ਅਤੇ ਭੁੱਚੋ ਐੱਸ ਸੀ ਹਲਕੇ ਤੋਂ ਦਰਸ਼ਨ ਸਿੰਘ ਕੋਟਫੱਤਾ ਪਾਰਟੀ ਦੇ ਉਮੀਦਵਾਰ ਹੋਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ