ਵੱਡੀ ਖ਼ਬਰ, ਅਕਾਲੀ ਦਲ ਦੇ ਉਮੀਦਵਾਰ Surjit Kaur ਆਪ ’ਚ ਸ਼ਾਮਲ

Surjit Kaur

ਜਲੰਧਰ। Surjit Kaur :  ਪੰਜਾਬ ਤੋਂ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਜਿਮਨੀ ਚੋਣਾਂ ਦੌਰਾਨ ਰੋਜ਼ਾਨ ਹੀ ਦਲਬਦਲੀਆਂ ਦਾ ਦਾ ਸਿਲਸਿਲਾ ਚੱਲ ਰਿਹਾ ਹੈ। ਇਸ ਦੌਰਾਨ ਅੱਜ ਇੱਕ ਸਭ ਤੋਂ ਵੱਡੀ ਦਲ ਬਦਲੀ ਹੋਈ।

Surjit Kaur

ਜਾਣਕਾਰੀ ਅਨੁਸਾਰ ਜਲੰਧਰ ਵੈਸਟ ਵਿਧਾਨ ਸਭਾ ਹਲਕੇ ’ਚ ਹੋਣ ਵਾਲੀ ਜਿਮਨੀ ਚੋਣ ਤੋਂ ਪਹਿਲਾਂ ਪੰਜਾਬ ’ਚ ਦੀ ਸਿਆਸਤ ’ਚ ਵੱਡਾ ਧਮਾਕਾ ਹੋਇਆ ਹੈ। ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ (Surjit Kaur) ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕੀਤਾ। ਉਨ੍ਹਾਂ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ’ਤੇ ਪੂਰੀ ਪਾਰਟੀ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Also Read : ਆਯੂਸ਼ਮਾਨ ਤਹਿਤ ਇਲਾਜ ਦਾ ਆਇਆ ਵੱਡਾ ਅਪਡੇਟ, ਹੋ ਸਕਦੀ ਐ ਪ੍ਰੇਸ਼ਾਨੀ

LEAVE A REPLY

Please enter your comment!
Please enter your name here