ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ

Akali Dal,, Jagir Kaur, Candidate, Khadur Sahib

ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਪੂਰਥਲਾ ਤੋਂ ਸਾਬਕਾ ਵਿਧਾਇਕ ਅਤੇ ਐੱਸ. ਜੀ. ਪੀ. ਸੀ. ਮੈਂਬਰ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨਤਾਰਨ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ 2014 ਵਿਚ ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜ ਕੇ ਜੇਤੂ ਰਹੇ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here