ਸਾਡੇ ਨਾਲ ਸ਼ਾਮਲ

Follow us

26.2 C
Chandigarh
Tuesday, February 17, 2026
More
    Home Breaking News ਅਕਾਲੀ ਦਲ ਨੇ ਮ...

    ਅਕਾਲੀ ਦਲ ਨੇ ਮੁਲਤਵੀ ਕੀਤੇ ਅਗਲੇ 15 ਦਿਨਾਂ ਦੇ ਪ੍ਰੋਗਰਾਮ

    Akali dal

    ਅਕਾਲੀ ਦਲ ਨੇ ਮੁਲਤਵੀ ਕੀਤੇ ਅਗਲੇ 15 ਦਿਨਾਂ ਦੇ ਪ੍ਰੋਗਰਾਮ

    ਚੰਡੀਗੜ, (ਅਸ਼ਵਨੀ ਚਾਵਲਾ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਦਾ ਧਿਆਨ ਰੱਖਦੇ ਹੋਏ ਐਲਾਨ ਕੀਤਾ ਕਿ ਅਗਲੇ 15 ਦਿਨਾਂ ਲਈ ਪਾਰਟੀ ਦੇ ਸਾਰੇ ਰਾਜਨੀਤਕ ਪ੍ਰੋਗਰਾਮ ਮੁਲਤਵੀ ਰਹਿਣਗੇ।

    Sukhbir badal

    ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਜਨਤਾ ਅਤੇ ਵਰਕਰਾਂ ਦੀ ਸਿਹਤ ਨੂੰ ਧਿਆਨ ਵਿੱਚ ਲੈ ਕੇ ਅਤੇ ਮਾਹਰ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here