ਸਾਡੇ ਨਾਲ ਸ਼ਾਮਲ

Follow us

13.6 C
Chandigarh
Sunday, February 1, 2026
More
    Home Breaking News ਚੰਡੀਗੜ੍ਹ। ਅਕਾ...

    ਚੰਡੀਗੜ੍ਹ। ਅਕਾਲੀਆਂ ਨੇ ਲਾਇਆ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ

    Akali dal

    ਚੰਡੀਗੜ੍ਹ। ਅਕਾਲੀਆਂ ਨੇ ਲਾਇਆ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ

    ਚੰਡੀਗੜ੍ਹ। ਵਿੱਤ ਮੰਤਰੀ ਮਨਪ੍ਰੀਤ ਬਾਦਲ (Akali dal Dharna) ਅੱਜ ਪੰਜਾਬ ਵਿਧਾਨ ਸਭਾ ਵਿਚ ਚੌਥਾ ਬਜਟ ਪੇਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਵਿਧਾਨ ਸਭਾ ਤੱਕ ਪਹੁੰਚਣ ਤੋਂ ਰੋਕਣ ਲਈ ਅਕਾਲੀ ਦਲ ਨੇ ਅੱਡੀ-ਚੋਟੀ ਦਾ ਜ਼ੋਰ ਲਗਾਇਆ, ਜਿਸ ਕਾਰਨ ਮਨਪ੍ਰੀਤ ਦੇਰੀ ਨਾਲ ਵਿਧਾਨ ਸਭਾ ਪਹੁੰਚੇ। ਬਿਕਰਮ ਮਜੀਠੀਆ ਤੇ ਅਕਾਲੀ ਦਲ ਦੇ ਹੋਰ ਵਿਧਾਇਕਾਂ ਨੇ ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਕਿਸਾਨਾਂ ਦੇ ਨਾਲ ਮਿਲ ਕੇ ਧਰਨਾ ਦਿੱਤਾ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਮਜੀਠੀਆ ਸਮੇਤ ਅਕਾਲੀ ਵਿਧਾਇਕਾਂ ਨੂੰ ਹਿਰਾਸਤ ਵਿਚ ਲੈ ਲਿਆ ਤੇ ਫਿਰ ਜਾ ਕੇ ਮਨਪ੍ਰੀਤ ਬਾਦਲ ਆਪਣੀ ਕੋਠੀ ਤੋਂ ਬਾਹਰ ਨਿਕਲ ਸਕੇ ਅਤੇ ਵਿਧਾਨ ਸਭਾ ਪਹੁੰਚੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    Akali dal Dharna

    LEAVE A REPLY

    Please enter your comment!
    Please enter your name here