akali dal

Punjab Politics: ਅਕਾਲੀ ਦਲ ਦਾ ਪੱਲਾ ਛੱਡ ਕਈ ਪਰਿਵਾਰ ਕਾਂਗਰਸ ‘ਚ ਸ਼ਾਮਲ

Punjab Politics: (ਅਨਿਲ ਲੁਟਾਵਾ) ਅਮਲੋਹ। ਕਾਂਗਰਸ ਪਾਰਟੀ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀਆਂ ਯੋਗ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਅੱਜ ਕਰਮਜੀਤ ਸਿੰਘ ਰੰਧਾਵਾ ਪ੍ਰਧਾਨ ਗੁਰਦੁਆਰਾ ਸਾਹਿਬ ਅਮਲੋਹ, ਗੁਰਲਾਲ ਸਿੰਘ ਖਜਾਨਚੀ, ਸੂਬੇਦਾਰ ਕੇਵਲ ਸਿੰਘ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਚਰਨਜੀਤ ਸਿੰਘ, ਪਰਮਜੀਤ ਸਿੰਘ, ਕਰਨਪ੍ਰੀਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Politics News: ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਵਰਕਰਾਂ ਸਮੇਤ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

Punjab Politics News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਿੰਡ ਅਰਾਈਆਵਾਲਾ ਕਲਾਂ ਤੋਂ ਸੀਨੀਅਰ ਮੀਤ ਯੂਥ ਪ੍ਰਧਾਨ, ਮੌਜੂਦਾ ਸਰਕਲ ਪ੍ਰਧਾਨ ਅਤੇ ਮੌਜੂਦਾ ਸਰਪੰਚ ਸ੍ਰੀ ਕੁਲਵਿੰਦਰ ਕੁਮਾਰ ਕਿੰਦਾ ਆਪਣੇ ਪੰਚਾਇਤ ਮੈਂਬਰ ਪਰਮਜੀਤ ਸਿੰਘ ਅਤੇ ਪੰਚਾਇਤ ਮੈਂਬਰ ਸੱਤਪਾਲ ਸ਼ਰਮਾ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Akali Dal Latest News: ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

Akali Dal Latest News: (ਜਗਦੀਪ ਸਿੰਘ) ਫਿਰੋਜ਼ਪੁਰ। ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ ਅੱਜ ਤਰਨਤਾਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਇਕੱਠ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ, ਜਿੱਥੇ ਸੁਖਬੀਰ ਸਿੰਘ ਬਾਦਲ ਵੱਲੋਂ ਸਿਰਪਾਓ ਪਾ ਕੇ ਪਾਰਟੀ ਵਿੱਚ ਉਹਨਾਂ ਦਾ ਸਵਾਗਤ ਕੀਤਾ ਗਿਆ। ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sukhbir Badal: ਬਿਕਰਮ ਮਜੀਠੀਆ ਦੀ ਪੇਸ਼ੀ ਦੌਰਾਨ ਸੁਖਬੀਰ ਬਾਦਲ ਨਾਲ ਜੁੜੀ ਵੱਡੀ ਖਬਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Sukhbir Badal: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਫਸੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ’ਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਅਕਾਲੀ ਦਲ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਸੁਖਬੀਰ ਬਾਦਲ ਦੀ ਪੰਜਾਬ […]
ਪੰਜਾਬ  Breaking News  ਖਾਸ ਖਬਰ 

Punjab News: ਖ਼ਜਾਨਾ ਮੰਤਰੀ ਹਰਪਾਲ ਚੀਮਾ ਦੀ ਨਸ਼ੇ ਨੂੰ ਲੈ ਅਕਾਲੀ ਦਲ ‘ਤੇ ਸਖ਼ਤ ਟਿੱਪਣੀ, ਜਾਣੋ ਕੀ ਆਖਿਆ…

ਇਤਿਹਾਸਕਾਰ ਜਦੋਂ ਲਿੱਖਣਗੇ ਇਤਿਹਾਸ, ‘ਅਕਾਲੀਆਂ ਦਾ ਨਾਅ ਆਏਗਾ ਨਸ਼ਾ ਤਸਕਰ ਦੇ ਰੂਪ ’ਚ’ | Punjab News Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਇਤਿਹਾਸ ਨੂੰ ਜਦੋਂ ਵੀ ਹੁਣ ਕੋਈ ਵੱਡੇ ਇਤਿਹਾਸਕਾਰ ਲਿਖਣਗੇ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਅਤੇ ਖ਼ਾਸ ਕਰਕੇ ਬਿਕਰਮ ਮਜੀਠੀਆ ਦਾ ਨਾਂਅ ਨਸ਼ੇ ਦੇ ਵੱਡੇ ਤਸਕਰ ਦੇ ਰੂਪ ਵਿੱਚ ਲਿਖਿਆ ਜਾਏਗਾ। ਬਿਕਰਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Land Pooling Policy: ਲੈਂਡ ਪੁਲਿੰਗ ਨੀਤੀ ਕਿਸਾਨਾਂ ਲਈ ਫਾਇਦੇਮੰਦ, ਅਕਾਲੀ ਦਲ ਕਰ ਰਿਹੈ ਗੁੰਮਰਾਹ

ਹਰਪਾਲ ਚੀਮਾ ਨੇ ਘੇਰਿਆ ਸੁਖਬੀਰ ਬਾਦਲ, ਕਿਹਾ, ਸੁਖ਼ਵਿਲਾ ਵੀ ਇਸੇ ਲੈਂਡ ਪੁਲਿੰਗ ਦੀ ਦੇਣ | Punjab Land Pooling Policy Punjab Land Pooling Policy: (ਅਸ਼ਵਨੀ ਚਾਵਲਾ) ਚੰਡੀਗੜ੍ਹ। ਲੁਧਿਆਣਾ ਵਿਖੇ ਲੈਂਡ ਪੁਲਿੰਗ ਰਾਹੀਂ ਕਿਸਾਨਾਂ ਤੋਂ ਲਈ ਜਾ ਰਹੀ ਜ਼ਮੀਨ ਨੂੰ ਲੈ ਕੇ ਵਿਵਾਦ ਬਣਾ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਖ਼ਾਸ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਕੈਬਨਿਟ ਮੰਤਰੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Congress: ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ’ਚ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਸ਼ਾਮਲ

Punjab Congress: (ਅਨਿਲ ਲੁਟਾਵਾ) ਅਮਲੋਹ। ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਹਲਕਾ ਅਮਲੋਹ ਦੇ ਪਿੰਡ ਰਾਜਗੜ੍ਹ ਛੰਨਾ ’ਚ ਕਈ ਟਕਸਾਲੀ ਅਕਾਲੀ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਸ਼ਾਮਿਲ ਹੋਣ ਵਾਲਿਆਂ ’ਚ ਟਕਸਾਲੀ ਅਕਾਲੀ ਆਗੂ ਬਖਸ਼ੀਸ਼ ਸਿੰਘ, ਤਜਿੰਦਰਪਾਲ ਸਿੰਘ, ਰੇਸ਼ਮਪਾਲ ਸਿੰਘ, ਪਰਮਜੀਤ ਸਿੰਘ, ਰਾਜੂ ਸਿੰਘ, ਕਸ਼ਮੀਰ ਸਿੰਘ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab BJP: ਭਾਜਪਾ ਆਗੂ ਅਰਵਿੰਦ ਖੰਨਾ ਦਾ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ

‘ਅਸੀਂ ਚਾਹੁੰਦੇ ਹਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਅਕਾਲੀ-ਭਾਜਪਾ ਇਕੱਠੇ ਹੋ ਕੇ ਲੜਨ’ Punjab BJP: (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਨੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੂਰੀ ਤਰ੍ਹਾਂ ਨਾਲ ਅਕਾਲੀ-ਭਾਜਪਾ ਦੇ ਗਠਜੋੜ ਕਰਨ ਦੇ ਹੱਕ ਵਿੱਚ ਆ ਗਏ ਹਨ। ਉਨ੍ਹਾਂ ‘ਸੱਚ ਕਹੂੰ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Anil Joshi : ਅਕਾਲੀ ਦਲ ਦੇ ਮੀਤ ਪ੍ਰਧਾਨ ਅਨਿਲ ਜੋਸ਼ੀ ਨੇ ਦਿੱਤਾ ਅਸਤੀਫਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਅਨਿਲ ਜੋਸ਼ੀ ਨੇ ਆਪਣਾ ਅਸਤੀਫਾ ਕਾਰਜਕਾਰੀ ਪ੍ਰਧਾਨ ਭੂੰਦੜ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅਕਾਲੀ ਦਲ ਨੂੰ ਝਟਕਾ, ਸੋਹਨ ਸਿੰਘ ਠੰਢਲ ਭਾਜਪਾ ’ਚ ਸ਼ਾਮਲ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ’ਤੇ ਹੋ ਰਹੀਆਂ ਜ਼ਿਮਨੀ ਚੋਣਾਂ ਦਰਮਿਆਨ ਅਕਾਲੀ ਦਲ ਨੂੰ ਝਟਕਾ ਲੱਗਿਆ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੋਹਨ ਸਿੰਘ ਠੰਢਲ ਭਾਜਪਾ ’ਚ ਸ਼ਾਮਲ ਹੋ ਗਏ ਹਨ। ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਠੰਢਲ ਨੂੰ ਚੱਬੇਵਾਲ ਤੋਂ ਟਿਕਟ ਵੀ ਦੇ ਦਿੱਤੀ ਹੈ। ਇਹ ਵੀ ਪੜ੍ਹੋ: […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Aam Aadmi Party Punjab: ਅਕਾਲੀ ਦਲ ਛੱਡ ਕੇ ਸ਼ਹਿਰੀ ਪ੍ਰਧਾਨ ਟਿੱਕਣ ਪਰੂਥੀ ਆਪਣੇ ਸਾਥੀਆ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ

ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਕੀਤਾ ਨਿੱਘਾ ਸਵਾਗਤ | Aam Aadmi Party Punjab Aam Aadmi Party Punjab: (ਰਜਨੀਸ਼ ਰਵੀ) ਜਲਾਲਾਬਾਦ। ਸੂਬੇ ’ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਚੁੱਕਿਆ ਹੈ। ਬੀਤੀ ਰਾਤ ਰਾਮ ਸ਼ਰਨਮ ਕਾਲੌਨੀ ਵਿਖੇ ਕਰਵਾਏ ਗਏ ਸਮਾਗਮ ’ਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ’ਚੋਂ ਕੱਢਿਆ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ। Akali Dal ਇਹ ਵੀ ਪੜ੍ਹੋ: ਛੇਵੇਂ ਗੇੜ ’ਚ 58.91 ਫੀਸਦੀ ਵੋਟਿੰਗ, ਜਾਣੋ ਸਭ ਤੋਂ ਵੱਧ ਵੋਟਿੰਗ ਕਿੱਥੇ ਹੋਈ… ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad