Election Result Live: ਜ਼ਿਲ੍ਹਾ ਪਟਿਆਲਾ ’ਚ ਅਕਾਲੀ ਦਲ ਦੀ ਪਹਿਲੀ ਜਿੱਤ

Election Result Live: ਰੋਹਟੀ ਛੰਨਾ ਜੋਨ ਤੋਂ ਅਕਾਲੀ ਉਮੀਦਵਾਰ 300 ਤੋਂ ਵੱਧ ਵੋਟਾਂ ਨਾਲ ਜਿੱਤਿਆ

  • ਆਮ ਆਦਮੀ ਪਾਰਟੀ ਰਹੀ ਇੱਥੇ ਤੀਜੇ ਨੰਬਰ ’ਤੇ

Election Result Live: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਅਕਾਲੀ ਦਲ ਵੱਲੋਂ ਪਟਿਆਲਾ ਵਿੱਚ ਪਹਿਲੀ ਜਿੱਤ ਦਰਜ ਕੀਤੀ ਗਈ ਹੈ ਅਤੇ ਅਕਾਲੀ ਦਲ ਦੇ ਰੋਹਟੀ ਛੰਨਾ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਹਰਵਿੰਦਰ ਸਿੰਘ ਜੇਤੂ ਹੋਏ ਹਨ। ਉਨ੍ਹਾਂ ਵੱਲੋਂ 300 ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਇੱਥੇ ਆਮ ਆਦਮੀ ਪਾਰਟੀ ਤੀਜੇ ਨੰਬਰ ਤੇ ਰਹੀ ਹੈ। ਇਹ ਹਲਕਾ ਪਟਿਆਲਾ ਦਿਹਾਤੀ ਦਾ ਬਲਾਕ ਸੰਮਤੀ ਜੋਨ ਹੈ ਜਿੱਥੇ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜਿੱਤੇ ਹੋਏ ਹਨ। ਇਸ ਤੋਂ ਇਲਾਵਾ ਕਈ ਹੋਰ ਜੋਨਾਂ ਤੋਂ ਵੀ ਅਕਾਲੀ ਦਲ ਅੱਗੇ ਚੱਲ ਰਿਹਾ।

Read Also : ਖੁੱਲ੍ਹ ਗਏ ਉਮੀਦਵਾਰਾਂ ਦੀ ਕਿਸਮਤ ਦੇ ਡੱਬੇ, ਸ਼ੁਰੂ ਹੋਈ ਵੋਟਾਂ ਦੀ ਗਿਣਤੀ