Akali leader

Punjab BJP: ਅਕਾਲੀ ਆਗੂੁ ਸੰਦੀਪ ਸਿੰਘ ਸਨੀ ਬਰਾੜ ਭਾਜਪਾ ’ਚ ਸ਼ਾਮਲ ਹੋਏ

Punjab BJP: (ਅਜੈ ਮਨਚੰਦਾ/ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਾਂਗਰਸ ਸਰਕਾਰ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਰਹੇ ਸੰਦੀਪ ਸਿੰਘ ਸਨੀ ਬਰਾੜ ਜੋ ਕੈਪਟਨ ਅਮਰਿੰਦਰ ਸਿੰਘ ਦੇ ਬੀਜੇਪੀ ਜੋਇਨ ਕਰਨ ਤੋਂ ਬਾਅਦ ਕਾਂਗਰਸ ਦਾ ਪੱਲਾ ਛੱਡ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ। ਮੁੜ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੂੰ ਉਹ ਆਪਣਾ ਸਿਆਸੀ ਗੁਰੂ ਮੰਨਦੇ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਮੁੱਖ ਮੰਤਰੀ ਨੇ ਬਣਾਇਆ ‘ਅਕਾਲੀ ਆਗੂ’ ਨੂੰ ਵਕਫ ਬੋਰਡ ਦਾ ਮੈਂਬਰ, ਚੇਅਰਮੈਨ ਬਣਾਉਣ ਦੀ ਤਿਆਰੀ

ਪਹਿਲਾਂ ਵੀ ਕਈ ਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਉੱਡੀਆਂ ਸਨ ਅਫਵਾਹਾਂ (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਨਵਾਬੀ ਸ਼ਹਿਰ ਮਾਲੇਰਕੋਟਲਾ ਦੇ ਵਸਨੀਕ ਅਤੇ ਉਘੇ ਉਦਯੋਗਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਲੀਡਰ ਮੁਹੰਮਦ ਓਵੈਸ ਨੂੰ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਕਫ ਬੋਰਡ (Wakf Board ​) ਦਾ ਮੈਂਬਰ ਬਣਾਇਆ ਗਿਆ ਹੈ। ਇਹ ਓਹੀ ਮੁਹੰਮਦ ਓਵੈਸ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਅਕਾਲੀ ਆਗੂ ਦੇ ਘਰ ਇਨਕਮ ਟੈਕਸ ਵਿਭਾਗ ਦੀ ਰੇਡ

ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਦੀ ਤਲਾਸ਼ੀ ਲਈ  (Raid) (ਸੱਚ ਕਹੂੰ ਨਿਊਜ਼) ਲੁਧਿਆਣਾ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ’ਚ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਪੰਜਾਬ ’ਚ ਅਕਾਲੀ ਨੇਤਾ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ’ਚ ਅਕਾਲੀ ਨੇਤਾ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਪੰਜਾਬ ਦੇ ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ ’ਚ ਨੈਸ਼ਨਲ ਹਾਈਵੇ ’ਤੇ ਇਕ ਅਕਾਲੀ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਖਬਰਾਂ ਅਨੁਸਾਰ ਅਕਾਲੀ ਆਗੂ ਆਪਣੇ ਦੋਸਤ […]
Breaking News  ਪੰਜਾਬ 

sukhbir ਹੁਣ Dhindsa ‘ਤੇ ਕਾਰਵਾਈ ਦੇ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : akali leader

ਸੁਖਬੀਰ ਹੁਣ ਢੀਂਡਸਾ ‘ਤੇ ਕਾਰਵਾਈ ਦੇ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਅਕਾਲੀ ਆਗੂ ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਪਾਰਟੀ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ‘ਤੇ ਕਾਰਵਾਈ ਸਬੰਧੀ ਲਏ ਫੈਸਲੇ ਤੋਂ ਬਾਅਦ ਪਾਰਟੀ ਦੇ ਆਗੂਆਂ […]
ਦੇਸ਼  Breaking News  ਪੰਜਾਬ 

ਅਕਾਲੀ ਆਗੂ ਦੇ ਕਤਲ ਮਾਮਲੇ ‘ਚ ਪਵਿੱਤਰ ਗੈਂਗ ਨੂੰ ਪਨਾਹ ਦੇਣ ਵਾਲਾ ਗ੍ਰਿਫਤਾਰ

ਪੁਲਿਸ ਨੇ ਕਾਤਲਾਂ ਦੇ ਬੈਂਕ ਖਾਤੇ ਤੇ ਪ੍ਰਾਪਰਟੀ ਕੀਤੀ ਸੀਲ ਅੰਮ੍ਰਿਤਸਰ, (ਰਾਜਨ ਮਾਨ) ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਅਤੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਉਮਰਪੁਰਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਦੇ ਮੁੱਖ ਕਾਤਲ ਪਵਿੱਤਰ ਗੈਂਗ ਦੇ ਮੈਂਬਰਾਂ ਨੂੰ ਪਨਾਹ ਦੇਣ ਵਾਲੇ ਇੱਕ ਵਿਅਕਤੀ ਲਵਪ੍ਰੀਤ ਸਿੰਘ ਲਵਲੀ ਨੂੰ ਹਥਿਆਰਾਂ […]
ਦੇਸ਼  Breaking News  ਪੰਜਾਬ 

ਅਕਾਲੀ ਆਗੂ ਦੇ ਕਤਲਕਾਂਡ ਦਾ ਮੁਲਜ਼ਮ ਗ੍ਰਿਫਤਾਰ

ਮਹਾਰਾਸ਼ਟਰ ਦੇ ਪੂਰਨਾ ਰੇਲਵੇ ਸਟੇਸ਼ਨ ਤੋਂ ਕੀਤਾ ਗ੍ਰਿਫਤਾਰ ਬਟਾਲਾ। ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲਿਸ ਨੇ ਇੱਕ ਮੁਲਜ਼ਮ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਦਾਲਮ ਨੰਗਲ ਨੂੰ ਬੀਤੀ ਰਾਤ ਮਹਾਰਾਸ਼ਟਰ ਦੇ ਜ਼ਿਲ੍ਹਾ ਪਰਬਾਨੀ ਦੇ ਪੂਰਨਾ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਲਜ਼ਮ ਹਜ਼ੂਰ ਸਾਹਿਬ (ਨਾਂਦੇੜ) ਨੂੰ ਜਾ ਰਿਹਾ […]
ਦੇਸ਼  Breaking News  ਪੰਜਾਬ 

ਅਕਾਲੀ ਆਗੂ ਦੇ ਕਤਲ ਦੀ ਜਾਂਚ ਲਈ ਐੱਸ.ਆਈ.ਟੀ. ਟੀਮ ਗਠਿਤ

ਤੇਜ਼ਧਾਰ ਹਥਿਆਰਾਂ ਤੇ ਗੋਲੀਆਂ ਚਲਾ ਕੇ ਕੀਤਾ ਗਿਆ ਸੀ ਕਤਲ ਬਟਾਲਾ। ਬੀਤੀ 18 ਨਵੰਬਰ ਨੂੰ ਪਿੰਡ ਢਿੱਲਵਾਂ ਵਿਖੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ ਦੀ ਜਾਂਚ ਲਈ ਐੱਸ. ਐੱਸ. ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਵਲੋਂ 5 ਮੈਂਬਰੀ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਵਿਸ਼ੇਸ਼ ਜਾਂਚ ਟੀਮ […]
ਦੇਸ਼  Breaking News  ਪੰਜਾਬ 

ਸੁਖਬੀਰ ਬਾਰੇ ਚੁੱਪ, ਮਜੀਠੀਆ ਦੀ ਚੌਧਰ ਨਾ ਚੱਲਣ ਦੇਣ ਦਾ ਇਸ਼ਾਰਾ ਕਰ’ਗੇ ਮਾਝੇ ਦੇ ਅਕਾਲੀ ਆਗੂ

ਮਾਝੇ ‘ਚ ਅਕਾਲੀ ਦਲ ‘ਚ ਫੁੱਟ ਉੱਭਰਨ ਦੇ ਸੰਕੇਤ ਪ੍ਰੈਸ ਕਾਨਫਰੰਸ ਤੋਂ ਪਹਿਲਾਂ ਇੱਕ ਘੰਟਾ ਕਰਦੇ ਰਹੇ ਮੀਟਿੰਗ ਬ੍ਰਹਮਪੁਰਾ ਨੇ ਪਰਕਾਸ਼ ਸਿੰਘ ਬਾਦਲ ਤੋਂ ਬਾਅਦ ਆਪਣੇ-ਆਪ ਨੂੰ ਦੱਸਿਆ ਪਾਰਟੀ ਦਾ ਵੱਡਾ ਲੀਡਰ ਅੰਮ੍ਰਿਤਸਰ/ਚੰਡੀਗੜ੍ਹ, ਰਾਜਨ ਮਾਨ/ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ ਤੋਂ ਬਾਅਦ ਸੁਖ਼ਬੀਰ ਬਾਦਲ ਨੂੰ ਅੱਖਾਂ ਦਿਖਾਉਣ ਦੀ ਤਿਆਰੀ ਵਿੱਚ ਮਾਝੇ ਦੇ […]
ਪੰਜਾਬ 

ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਨਮੋਲ ਦੇ ਕਾਗਜ਼ ਰੱਦ

ਸੰਗਰੂਰ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਖਿਲਾਫ਼ ਅਕਾਲੀ ਦਲ ਦੇ ਵਰਕਰਾਂ ਨੇ ਸਾਬਕਾ ਖ਼ਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ‘ਚ ਡੀਸੀ ਦਫ਼ਤਰ ਸਾਹਮਣੇ ਰੋਹ ਭਰਪੂਰ ਮੁਜ਼ਾਹਰਾ ਕੀਤਾ। ਨਾਮਜਦਗੀ ਪੱਤਰਾਂ ਦੀ ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ […]
ਪੰਜਾਬ 

ਅਕਾਲੀ ਆਗੂ ਦਾ ਕਤਲ, ਬਾਪ ਫੱਟੜ

ਦਾਨੇਵਾਲਾ ਦੇ ਸੋਲਰ ਪਲਾਂਟ ‘ਚ ਕੀਤਾ ਹਮਲਾ ਸਰਦੂਲਗੜ੍ਹ (ਗੁਰਜੀਤ ਸ਼ੀਂਹ) । ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਕਸਬਾ ਝੁਨੀਰ ‘ਚ ਬੀਤੀ ਰਾਤ ਹਥਿਆਰਬੰਦ ਵਿਅਕਤੀਆਂ ਨੇ ਇੱਕ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰਨ ਅਤੇ ਉਸਦੇ ਪਿਤਾ ਨੂੰ ਫੱਟੜ ਕਰ ਦਿੱਤਾ ਪੁਲਿਸ ਨੇ ਇਸ ਮਾਮਲੇ ‘ਚ ਕਾਂਗਰਸ ਪਾਰਟੀ ਨਾਲ ਸਬੰਧਿਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ […]
ਦੇਸ਼  Breaking News 

ਅਕਾਲੀ ਆਗੂ ‘ਤੇ ਜਾਨਲੇਵਾ ਹਮਲਾ, ਦੋਵੇਂ ਲੱਤਾਂ ਤੋੜੀਆਂ

(ਸੱਚ ਕਹੂੰ ਨਿਊਜ਼) ਕੋਟ ਈਸੇ ਖਾਂ। ਨੇੜਲੇ ਪਿੰਡ ਰੰਡਿਆਲਾ ਦੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਅਕਾਲੀ ਆਗੂ ਲਖਵੀਰ ਸਿੰਘ ਡੇਅਰੀਵਾਲਾ ‘ਤੇ ਦਿਨ-ਦਿਹਾੜੇ ਜਾਨਲੇਵਾ ਹਮਲਾ ਕਰਕੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਲਖਵੀਰ ਸਿੰਘ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਮੋਗਾ ਵਿਖੇ ਲਿਆਂਦਾ ਗਿਆ ਜਿੱਥੇ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵੱਲੋਂ ਮੁੱਢਲੀ […]
Breaking News  ਕੁੱਲ ਜਹਾਨ