Akalis

ਛਪਾਰ ਮੇਲੇ ਨੂੰ ਕਾਂਗਰਸੀਆਂ ਤੇ ਅਕਾਲੀਆਂ ਬਣਾਇਆ ਸਿਆਸੀ ਅਖਾੜਾ

ਜ਼ਿਮਨੀ ਚੋਣਾਂ ‘ਚ ਅਕਾਲੀ ਦਲ ਕੋਲ ਕੋਈ ਮੁੱਦਾ ਨਹੀਂ : ਸਿੱਧੂ ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸੂਬੇ ‘ਚ ਜਿਹੜੇ ਲੋਕ ਹਿੱਤਾਂ ਲਈ ਕੰਮ ਕੀਤੇ ਗਏ ਹਨ, ਉਨ੍ਹਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਕੋਲ ਅਗਾਮੀ ਜ਼ਿਮਨੀ ਚੋਣਾਂ ਵਿੱਚ ਲੋਕਾਂ ਵਿੱਚ ਜਾਣ ਲਈ ਕੋਈ […]
Uncategorized 

ਕੰਮ ਰੋਕੋ ਪ੍ਰਸਤਾਵ ਨੂੰ ਲੈ ਕੇ ਹੰਗਾਮਾ, ਅਕਾਲੀਆਂ ਨੇ ਮੰਗੀ ਕਰਮਚਾਰੀ ਦੀ ਬਰਖ਼ਾਸਤਗੀ

ਕਿਸਾਨੀ ਖ਼ੁਦਕੁਸੀਆ ‘ਤੇ ਅਕਾਲੀ ਚਾਹੁੰਦੇ ਸਨ ਕੰਮ ਰੋਕੋ ਪ੍ਰਸਤਾਵ ‘ਤੇ ਬਹਿਸ ਚੰਡੀਗੜ (ਅਸ਼ਵਨੀ ਚਾਵਲਾ) । ਵਿਧਾਨ ਸਭਾ ਦੇ ਸਦਨ ਅੰਦਰ ਵੀਰਵਾਰ ਨੂੰ ਕੰਮ ਰੋਕੋ ਪ੍ਰਸਤਾਵ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਰੱਜ ਕੇ ਹੰਗਾਮਾ ਕੀਤਾ ਪਰ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੰਮ ਰੋਕੋ ਪ੍ਰਸਤਾਵ ਨੂੰ ਰੱਦ ਕਰਦੇ ਹੋਏ ਬਹਿਸ ਕਰਵਾਉਣ ਤੋਂ ਸਾਫ਼ […]
Breaking News  ਪੰਜਾਬ 

ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਲੈ ਕੇ ਅਕਾਲੀਆਂ ਦਿੱਤਾ ਧਰਨਾ

ਅਮਰਿੰਦਰ ਸਿੰਘ ਨੂੰ ਦੱਸਿਆ ਵਿਸਵਾਸ਼ਘਾਤੀ, ਮੰਗਿਆ ਖ਼ੁਦਕੁਸ਼ੀਆਂ ਦਾ ਹਿਸਾਬ ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ‘ਚ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਲੈ ਕੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦੇ ਬਾਹਰ ਪੁੱਜ ਗਿਆ ਪੁਲਿਸ ਨੇ ਚੌਂਕ ‘ਚ ਇਕੱਠੇ ਹੋਏ ਆਗੂਆਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਤਾਂ ਵੱਡੀ ਗਿਣਤੀ ‘ਚ ਆਏ ਅਕਾਲੀਆਂ ਨੇ ਮੌਕੇ ‘ਤੇ […]
ਪੰਜਾਬ 

ਪੰਜਾਬ ‘ਚ ਅਕਾਲੀਆਂ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ : ਬਾਦਲ

ਜਲੰਧਰ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਹਲਕਾ ਨਕੋਦਰ ਦੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕਰਨ ਲਈ ਪੁੱਜੇ। ਇਥੇ ਪੁੱਜਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਦਿਹਾਤੀ ਪ੍ਰਧਾਨ ਅਤੇ ਹਲਕਾ ਵਿਧਾਇਕ ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਅਤੇ ਆਗੂਆਂ ਨੇ ਪਾਰਟੀ ਪ੍ਰਧਾਨ […]
Breaking News  ਪੰਜਾਬ 

ਮੋਤੀ ਮਹਿਲ ਵੱਲ ਰੋਸ਼ ਪ੍ਰਦਰਸ਼ਨ ਕਰਨ ਜਾਂਦੇ ਅਕਾਲੀਆਂ ਨੂੰ ਪੁਲਿਸ ਨੇ ਰੋਕਿਆ

ਅਕਾਲੀ ਦਲ ਨੇ ਕੈਪਟਨ, ਜਾਖੜ, ਖਹਿਰਾ, ਰਣਜੀਤ ਸਿੰਘ ਅਤੇ ਦਾਦੂਵਾਲ ਤੇ ਪੁਤਲੇ ਫੂਕੇ ਕਾਂਗਰਸ ਪੰਜਾਬ ਅੰਦਰ ਭਾਈਚਾਰਕ ਸਾਂਝ ਨੂੰ ਲਾਬੂ ਲਾਉਣ ‘ਤੇ ਤੁਲੀ: ਹਰਪਾਲ ਜੁਨੇਜਾ ਪਟਿਆਲਾ, ਖੁਸ਼ਵੀਰ ਸਿੰਘ ਤੂਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਭੜਕੇ ਅਕਾਲੀ ਦਲ ਨੇ ਅੱਜ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਪੂਰੇ ਪੰਜਾਬ ‘ਚ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ […]
ਪੰਜਾਬ 

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ‘ਤੇ ਅਕਾਲੀਆਂ ਵੱਲੋਂ ਵਿਰੋਧੀਆਂ ‘ਤੇ ਸਿਆਸੀ ਹਮਲੇ

ਲੌਂਗੋਵਾਲ, (ਗੁਰਪ੍ਰੀਤ ਸਿੰਘ/ਕ੍ਰਿਸ਼ਨ/ਹਰਪਾਲ/ਸੱਚ ਕਹੂੰ ਨਿਊਜ਼)। ਲੌਂਗੋਵਾਲ ਵਿਖੇ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਿਰੋਧੀਆਂ ‘ਤੇ ਤਾਬੜ ਤੋੜ ਹਮਲੇ ਕੀਤੇ ਗਏ ਤੇ ਆਉਂਦੀਆਂ ਲੋਕ ਸਭਾ ਚੋਣਾਂ ‘ਚ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵੱਲੋਂ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਸ਼ਹੀਦੀ ਸਮਾਗਮ ‘ਚ ਸਿਆਸਤ ਪੂਰੀ ਤਰ੍ਹਾਂ […]
ਪੰਜਾਬ 

ਅਕਾਲੀਆਂ ਦੀ ਕਬੱਡੀ ਕਰੇਗੀ ਵਾਪਸੀ, ਕਾਂਗਰਸ ਸਰਕਾਰ ਨੇ ਕੀਤਾ ਸੀ ਬੰਦ

ਇਸੇ ਸਾਲ ਹੋਵੇਗੀ ਸ਼ੁਰੂ, ਵਿਸ਼ਵ ਕੱਪ ਦੀ ਥਾਂ ਲੱਗੇਗੀ ਕਬੱਡੀ ਲੀਗ 14 ਅਕਤੂਬਰ ਤੋਂ 3 ਨਵੰਬਰ ਤੱਕ ਹੋਵੇਗੀ ਤਿੰਨ ਸ਼ਹਿਰਾਂ ਵਿੱਚ ਚੰਡੀਗੜ, ਅਸ਼ਵਨੀ ਚਾਵਲਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵਿੱਚ ਸ਼ੁਰੂ ਹੋਈ ਪਿੰਡਾਂ ਦੀ ਕਬੱਡੀ ਇੱਕ ਵਾਰ ਫਿਰ ਤੋਂ ਵਾਪਸੀ ਕਰ ਰਹੀ ਹੈ। ਕਾਂਗਰਸ ਸਰਕਾਰ ਨੇ ਇਸ ਕਬੱਡੀ ਨੂੰ ਮੁੜ ਤੋਂ ਸ਼ੁਰੂ ਕਰਨ ਦਾ […]
ਖੇਡ ਮੈਦਾਨ  ਪੰਜਾਬ 

ਸਰਕਾਰ ਭਾਵੇਂ ਕਾਂਗਰਸ ਦੀ ਐ ਪਰ ਪੁੱਛ ਪਰਤੀਤ ਅਕਾਲੀਆਂ ਦੀ ਹੀ ਆ- ਰਾਹੀ

ਅਕਾਲੀ ਨੇਤਾ ਐਡਵੋਕੇਟ ਸਤਨਾਮ ਰਾਹੀ ਨੇ ਕੀਤੀਆਂ ਨੁੱਕੜ ਮੀਟਿੰਗਾਂ ਹਰਬੰਸ ਸਿੰਘ ਦੀਪਗੜ੍ਹ ਨੂੰ ਅਕਾਲੀ ਦਲ ਦਾ ਜਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ। ਭਦੌੜ, ਜੀਵਨ ਰਾਮਗੜ੍ਹ/ਕਾਲਾ ਸ਼ਰਮਾ/ਸੱਚ ਕਹੂੰ ਨਿਊਜ਼ ਸ਼ਿਰੋਮਣੀ ਅਕਾਲੀ ਦੇ ਹਲਕਾ ਭਦੌੜ ਦੇ ਇੰਚਾਰਜ ਅਤੇ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਅੱਜ ਭਦੌੜ ਦੇ ਵੱਖ ਵੱਖ ਪਿੰਡਾਂ ‘ਚ ਨੁੱਕੜ ਮੀਟਿੰਗਾਂ ਕਰਕੇ ਜਿਥੇ ਵਰਕਰਾਂ ਤੇ ਇਕਾਈ […]
ਪੰਜਾਬ 

ਆਪ ‘ਚ ਕਲੇਸ਼, ਅਕਾਲੀਆਂ ‘ਚ ਰੌਣਕ, ਮਿਲ ਸਕਦੈ ਵਿਰੋਧੀ ਧਿਰ ਦਾ ਦਰਜਾ

ਆਮ ਆਦਮੀ ਪਾਰਟੀ ਦੇ ਦੋ ਫਾੜ ਹੋਣ ਕਾਰਨ ਘੱਟ ਸਕਦੀ ਐ ਵਿਧਾਇਕਾਂ ਦੀ ਗਿਣਤੀ ਅਕਾਲੀ-ਭਾਜਪਾ ਕੋਲ ਹਨ 17 ਵਿਧਾਇਕ, ਆਪ ਨੂੰ ਚਾਹੀਦੇ ਹਨ 18 ਵਿਧਾਇਕ ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼ ਪਿਛਲੇ ਡੇਢ ਸਾਲ ਤੋਂ ਨੁੱਕਰ ‘ਚ ਲੱਗੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਤੋਂ ਵਿਧਾਨ ਸਭਾ ਵਿੱਚ ਸਰਦਾਰੀ ਕਾਇਮ ਹੋ ਸਕਦੀ ਹੈ, ਕਿਉਂਕਿ ਆਮ ਆਦਮੀ […]
ਪੰਜਾਬ 

ਰਾਹੁਲ ਕਰਕੇ ਭਾਜਪਾ ਨੇ ਅਕਾਲੀਆਂ ਦੀ ਕਦਰ ਪਾਈ : ਸੁਨੀਲ ਜਾਖੜ

ਅਮਿਤ ਸ਼ਾਹ ਤੇ ਸੁਖਬੀਰ ਬਾਦਲ ਦੀ ਮੁਲਾਕਾਤ ਦਾ ਸਿਹਰਾ ਕਾਂਗਰਸ ਲੈ ਰਹੀ ਐ ਆਪਣੇ ਸਿਰ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਕਾਂਗਰਸ ਕਿਸੇ ਵੀ ਮੁੱਦੇ ‘ਤੇ ਸਿਹਰਾ ਆਪਣੇ ਸਿਰ ਲੈਣਾ ਨਹੀਂ ਭੁੱਲਦੀ । ਅਮਿਤ ਸ਼ਾਹ ਅੱਜ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਪਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਆ ਰਹੇ ਹਨ ਅਤੇ […]
Breaking News  ਪੰਜਾਬ