Akashvani Bhavan Delhi

Rahul Gandhi FIR: ਦਿੱਲੀ ਦੇ ਆਕਾਸ਼ਵਾਣੀ ਭਵਨ 'ਚ ਜ਼ਬਰਦਸਤੀ ਦਾਖਲ ਹੋਣ ’ਤੇ ਰਾਹੁਲ, ਪ੍ਰਿਅੰਕਾ ਅਤੇ ਹੋਰਾਂ ਖਿਲਾਫ ਐੱਫ.ਆਈ.ਆਰ

ਦਿੱਲੀ ਪੁਲਿਸ ਨੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਵਿਰੋਧੀ ਧਿਰ ਦੇ ਮਾਰਚ ਦੌਰਾਨ ਬਿਨਾਂ ਇਜਾਜ਼ਤ ਆਕਾਸ਼ਵਾਣੀ ਭਵਨ ਪਰਿਸਰ ਵਿੱਚ ਦਾਖ਼ਲ ਹੋਣ ਲਈ ਕਾਂਗਰਸੀ ਆਗੂਆਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਹੋਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਦੇਸ਼  ਦਿੱਲੀ  ਸੂਬੇ  ਖਾਸ ਖਬਰ