Alcohol

Alcohol : ਸ਼ਰਾਬ ਦੀ ਖਪਤ ਘਟਾਉਣ ਸਰਕਾਰਾਂ

ਸੂਬਾ ਸਰਕਾਰਾਂ ਇਨ੍ਹਾਂ ਦਿਨਾਂ ’ਚ ਆਬਕਾਰੀ ਨੀਤੀ ਬਣਾਉਣ ’ਚ ਰੁੱਝੀਆਂ ਹੋਈਆਂ ਹਨ ਸਿਰਫ਼ ਚਾਰ ਰਾਜਾਂ ਨੂੰ ਛੱਡ ਕੇ ਸ਼ਰਾਬ ਤੋਂ ਮਿਲਣ ਵਾਲਾ ਮਾਲੀਆ ਸੂਬਾ ਸਰਕਾਰਾਂ ਦੀ ਕਮਾਈ ਦਾ ਵੱਡਾ ਹਿੱਸਾ ਬਣਦਾ ਜਾ ਰਿਹਾ ਹੈ ਜੇਕਰ 2021-22 ਦੀ ਰਿਪੋਰਟ ਨੂੰ ਵੇਖਿਆ ਜਾਵੇ ਤਾਂ ਸ਼ਰਾਬ ਤੋਂ ਸਾਰੇ ਰਾਜਾਂ ਨੂੰ ਹੋਣ ਵਾਲੀ ਕਮਾਈ ਪੌਣੇ ਦੋ ਲੱਖ ਕਰੋੜ ਦੇ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਸ਼ਰਾਬ ਦਾ ਆਤੰਕਵਾਦ

ਪੰਜਾਬ ਦੇ ਮਰਹੂਮ ਵਿਦਵਾਨ ਲੇਖਕ ਜਸਵੰਤ ਸਿੰਘ ਕੰਵਲ ਨੇ ਪ੍ਰਾਂਤ ਦੀ ਦੁਖਦੀ ਰਗ ’ਤੇ ਹੱਥ ਧਰਦਿਆਂ ਲਿਖਿਆ ਸੀ, ‘ਪੰਜਾਬ ਨੂੰ ਗੋਡਿਆਂ ਭਾਰ ਨੇਜ਼ਿਆਂ ਜਾਂ ਤਲਵਾਰਾਂ ਨੇ ਨਹੀਂ ਕੀਤਾ, ਸਗੋਂ ਢਾਈ-ਤਿੰਨ ਇੰਚ ਦੀਆਂ ਸਰਿੰਜਾਂ ਤੇ ਸ਼ਰਾਬ ਦੀਆਂ ਬੋਤਲਾਂ ਨੇ ਕੀਤਾ ਹੈ।’ ਸੱਚਮੁੱਚ ਸ਼ਰਾਬ ਦੇ ਵਗਦੇ ਦਰਿਆ ਕਾਰਨ ਜਿੱਥੇ ਜਵਾਨੀ ਦਿਸ਼ਾਹੀਣ, ਮਨੋਰਥਹੀਣ ਤੇ ਮੰਤਵਹੀਣ ਹੋਈ ਹੈ, ਉੱਥੇ […]
ਦੇਸ਼  Breaking News  ਲੇਖ  ਖਾਸ ਖਬਰ  ਵਿਚਾਰ 

ਸ਼ਰਾਬ ਦਾ ਭਿਆਨਕ ਕਹਿਰ

ਹਰਿਆਣਾ ’ਚ ਸ਼ਰਾਬ ਨਾਲ 15 ਤੋਂ ਜਿਆਦਾ ਮੌਤਾਂ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ ਪੁਲਿਸ ਵੱਡੀ ਗਿਣਤੀ ’ਚ ਸਮੱਗਲਰਾਂ ਦੀ ਗ੍ਰਿਫ਼ਤਾਰੀ ਕਰ ਰਹੀ ਹੈ ਪ੍ਰਸ਼ਾਸਨ ਦੀ ਤਕਨੀਕੀ ਭਾਸ਼ਾ ’ਚ ਇਸ ਨੂੰ ਨਕਲੀ ਜਾਂ ਗੈਰ-ਕਾਨੂੰਨੀ ਸ਼ਰਾਬ ਦੱਸਿਆ ਜਾਂਦਾ ਹੈ ਅਸਲ ’ਚ ਸ਼ਰਾਬ ਤਾਂ ਕੋਈ ਵੀ ਗੁਣਕਾਰੀ ਨਹੀਂ ਭਾਵੇਂ ਉਹ ਠੇਕੇ ਤੋਂ ਮਿਲੇ ਜਾਂ ਗੈਰ-ਕਾਨੂੰਨੀ ਤੌਰ ’ਤੇ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ‘ਚ ਮੰਗ ਪੱਤਰ ਸੌਂਪਿਆ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਹਲਕਾ ਸੁਨਾਮ ਦੇ ਪਿੰਡ ਨਮੋਲ ਵਿਖੇ ਤਿੰਨ ਵਿਅਕਤੀਆਂ ਦੀ ਨਕਲੀ ਸ਼ਰਾਬ (Alcohol) ਪੀਣ ਨਾਲ ਮੋਤ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਨੇ ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ ਨੂੰ ਮਿਲੇ ਅਤੇ ਪਿੰਡ ਨਮੋਲ ਦੀਆਂ ਦੋਨੋਂ ਪੰਚਾਇਤਾਂ ਅਤੇ ਤਿੰਨੋਂ ਮ੍ਰਿਤਕ ਮੈਬਰਾਂ ਦੇ ਪਰਿਵਾਰਾਂ ਵੱਲੋਂ […]
ਪੰਜਾਬ  Breaking News  ਖਾਸ ਖਬਰ  Featured 

ਹੁਣ ਯੂਪੀ ’ਚ ਸ਼ਰਾਬ ਦਾ ਕਹਿਰ

ਹੁਣ ਯੂਪੀ ’ਚ ਸ਼ਰਾਬ ਦਾ ਕਹਿਰ ਉੱਤਰ ਪ੍ਰਦੇਸ਼ ਦੇ ਸ਼ਹਿਰ ਅਲੀਗੜ੍ਹ ’ਚ ਸ਼ਰਾਬ ਪੀਣ ਨਾਲ 56 ਮੌਤਾਂ ਹੋ ਚੁੱਕੀਆਂ ਹਨ ਹੁਣ ਸ਼ਰਾਬ ਨੂੰ ਕਾਨੂੰਨੀ ਸ਼ਬਦਾਵਲੀ ਵਿਚ ਜ਼ਹਿਰੀਲੀ ਕਹੀਏ ਜਾਂ ਨਜਾਇਜ਼ ਸ਼ਰਾਬ ਕਹੀਏ, ਇਸ ਨਾਲ ਸ਼ਰਾਬ ਫਾਇਦੇਮੰਦ ਨਹੀਂ ਹੋਣ ਵਾਲੀ ਸ਼ਰਾਬ ਸਮਾਜਿਕ ਬੁਰਾਈ ਹੈ, ਜਿਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ । ਅਫ਼ਸੋਸ ਦੀ ਗੱਲ ਹੈ […]
ਸੰਪਾਦਕੀ 

ਮਾਫ਼ੀਆ ਹੀ ਨਹੀਂ, ਸ਼ਰਾਬ ਵੀ ਖ਼ਤਮ ਹੋਵੇ

ਮਾਫ਼ੀਆ ਹੀ ਨਹੀਂ, ਸ਼ਰਾਬ ਵੀ ਖ਼ਤਮ ਹੋਵੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਰਾਬ ਖਰੀਦਣ ਵਾਲੇ ਨੌਜਵਾਨਾਂ ਦੀ ਉਮਰ 25 ਸਾਲ ਤੋਂ ਘਟਾ ਕੇ 21 ਸਾਲ ਕਰ ਦਿੱਤੀ ਹੈ ਸਰਕਾਰ ਦਾ ਇਸ ਪਿੱਛੇ ਤਰਕ ਇਹ ਹੈ ਕਿ ਇਸ ਨਾਲ ਸ਼ਰਾਬ ਮਾਫ਼ੀਆ ਕਾਬੂ ਹੇਠ ਆਵੇਗਾ ਤੇ ਸਰਕਾਰ ਨੂੰ ਇੱਕ ਤੋਂ ਦੋ ਹਜ਼ਾਰ ਕਰੋੜ ਰੁਪਏ ਦੀ […]
ਸੰਪਾਦਕੀ 

ਦਿੱਲੀ ‘ਚ ਸ਼ਰਾਬ 70 ਫੀਸਦੀ ਮਹਿੰਗੀ

ਦਿੱਲੀ ‘ਚ ਸ਼ਰਾਬ 70 ਫੀਸਦੀ ਮਹਿੰਗੀ ਨਵੀਂ ਦਿੱਲੀ। ਰਾਜਧਾਨੀ ‘ਚ ਮੰਗਲਵਾਰ ਨੂੰ ਸ਼ਰਾਬ 70 ਫੀਸਦੀ ਮਹਿੰਗੀ ਹੋ ਗਈ। ਦਿੱਲੀ ਸਰਕਾਰ ਦੇ ਆਬਕਾਰੀ ਸੰਦੀਪ ਮਿਸ਼ਰਾ ਨੇ ਸੋਮਵਾਰ ਦੇਰ ਰਾਤ ਇਹ ਆਦੇਸ਼ ਜਾਰੀ ਕੀਤਾ। ਆਦੇਸ਼ ‘ਚ ਕਿਹਾ ਗਿਆ ਹੈ ਕਿ ਮੰਗਲਵਾਰ ਨੂੰ ਸ਼ਰਾਬ ਦੀ ਬਿਕਰੀ ‘ਤੇ 70 ਫੀਸਦੀ ‘ਵਿਸ਼ੇਸ਼ ਕੋਰੋਨਾ ਟੈਕਸ’ ਲੱਗੇਗਾ। ਇਹ ਟੈਕਸ ਸ਼ਰਾਬ ਦੀ ਬੋਤਲ […]
ਦਿੱਲੀ  ਖਾਸ ਖਬਰ 

ਸ਼ਰਾਬ ਨੇ ਕੀਤੀ ਨੌਜਵਾਨ ਦੀ ਜ਼ਿੰਦਗੀ ਖਰਾਬ, ਹੋਈ ਮੌਤ

ਬਠਿੰਡਾ (ਸੁਖਜੀਤ ਮਾਨ) ਪੰਜਾਬ ਸਰਕਾਰ ਵੱਲੋਂ ਭਾਵੇਂ ਹੀ ਰੋਜ਼ਾਨਾ ਛੋਟੇ-ਛੋਟੇ ਸਮਗਲਰਾਂ ਨੂੰ ਫੜ੍ਹ ਕੇ ਨਸ਼ਾ ਮੁਕਤ ਪੰਜਾਬ ਸਿਰਜਣ ਦੇ ਦਾਅਵੇ ਕੀਤੇ ਜਾ ਰਹੇ ਨੇ ਪਰ ਹਕੀਕਤ ‘ਚ ਨਸ਼ਿਆਂ ਦਾ ਕਹਿਰ ਜ਼ਾਰੀ ਹੈ ਸ਼ਰਾਬ ਨੂੰ ਭਾਵੇਂ ਹੀ ਸਰਕਾਰ ਨਸ਼ੇ ਦੀ ਥਾਂ ਆਪਣੇ ਵਿੱਤੀ ਮਾਲੀਏ ਦਾ ਮੁੱਖ ਸਰੋਤ ਮੰਨਦੀ ਹੈ ਪਰ ਅੱਜ ਬਠਿੰਡਾ ‘ਚ ਇਸ ਸ਼ਰਾਬ ਨੇ ਇੱਕ ਨੌਜਵਾਨ […]
ਪੰਜਾਬ  Breaking News 

ਸ਼ਰਾਬ ਠੇਕੇਦਾਰਾਂ ਦੀ ਗੱਡੀ ਨੇ ਸ਼ਰਾਬ ਤਸਕਰ ਦੀ ਗੱਡੀ ਦਾ ਪਿੱਛਾ ਕਰਦਿਆਂ ਖੱਚਰ ਰੇਹੜੇ ਨੂੰ ਮਾਰੀ ਟੱਕਰ

ਰੋਹ ‘ਚ ਦਰਜਨਾਂ ਲੋਕਾਂ ਠੇਕੇਦਾਰਾਂ ਦੀ ਗੱਡੀ ਘੇਰ ਕੇ ਮੁਲਜ਼ਮ ਨੂੰ ਕੀਤਾ ਗੱਡੀ ‘ਚ ਬੰਦ | Sangat Mandi News ਸੰਗਤ ਮੰਡੀ (ਮਨਜੀਤ ਨਰੂਆਣਾ)। ਸ਼ਰਾਬ ਠੇਕੇਦਾਰਾਂ ਵੱਲੋਂ ਗੱਡੀ ‘ਚ ਸਵਾਰ ਹੋ ਕੇ  ਡੱਬਵਾਲੀ ਤੋਂ ਸ਼ਰਾਬ ਲੈ ਕੇ ਆ ਰਹੇ ਇਕ ਸਵਾਰ ਵਿਅਕਤੀ ਦੀ ਕਾਰ ਦਾ ਪਿੱਛਾ ਕੀਤਾ ਜਾ ਰਹੀ ਸੀ। ਪਿੱਛਾ ਕਰਦੇ ਸਮੇਂ ਉਕਤ ਦੋਵੇਂ ਗੱਡੀਆਂ […]
ਪੰਜਾਬ  ਸੂਬੇ 

ਸ਼ਰਾਬ ਦੀ ਵਧਦੀ ਖ਼ਪਤ

ਲਗਦਾ ਹੈ ਸਰਕਾਰਾਂ ਸ਼ਰਾਬ ਦੇ ਕਹਿਰ ਤੋਂ ਸਬਕ ਨਹੀਂ ਲੈਣਾ ਚਾਹੁੰਦੀਆਂ ਹਨ ਪਿਛਲੇ ਮਹੀਨੇ ਕਈ ਰਾਜਾਂ ‘ਚ ਸ਼ਰਾਬ ਨਾਲ ਵੱਡੀ ਗਿਣਤੀ ‘ਚ ਮੌਤਾਂ ਹੋਣ ਤੋਂ ਬਾਅਦ ਵੀ ਸ਼ਰਾਬ ਦੀ ਖਪਤ ਵਧਾਉਣ ਵਾਲੀਆਂ ਸਰਕਾਰੀ ਨੀਤੀਆਂ ਜਿਉਂ ਦੀਆਂ ਤਿਉਂ ਜਾਰੀ ਹਨ ਤਾਜਾ ਮਾਮਲਾ ਪੰਜਾਬ ਸਰਕਾਰ ਦਾ ਹੈ ਜਿਸ ਨੇ ਆਪਣੀ ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਦੇ ਕੋਟੇ […]
ਸੰਪਾਦਕੀ  ਵਿਚਾਰ 

ਸ਼ਰਾਬ ਦਾ ‘ਸਰਕਾਰੀ ਅਰਥ ਸ਼ਾਸਤਰ’

ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਤੋਂ ਖਬਰਾਂ ਆ ਰਹੀਆਂ ਹਨ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ 82 ਮੌਤਾਂ ਹੋ ਗਈਆਂ ਹਨ ਸ਼ਰਾਬ ਨਾਲ ‘ਜ਼ਹਿਰੀਲੀ’ ਸ਼ਬਦ ਜੋੜ ਕੇ ਪੁਲਿਸ ਤੇ ਸਰਕਾਰ ਬਿਨਾ ਸਰਕਾਰੀ ਮਨਜ਼ੂਰੀ ਵਾਲੇ ਠੇਕਿਆਂ ‘ਤੇ ਮਿਲਣ ਵਾਲੀ ਸ਼ਰਾਬ ਨੂੰ ਜ਼ਹਿਰੀਲੀ ਸ਼ਰਾਬ ਦਾ ਨਾਂਅ ਦੇ ਰਹੀਆਂ ਹਨ ਸਵਾਲ ਇਹ ਬਣਦਾ ਹੈ ਕਿ ਕੀ ਠੇਕਿਆਂ ‘ਤੇ ਵਿਕਣ ਵਾਲੀ […]
ਸੰਪਾਦਕੀ  ਵਿਚਾਰ 

ਸ਼ਰਾਬ ਪੀਤੀ, ਲੋਕਾਂ ਦਾ ਖੂਨ ਨਹੀਂ ਪੀਤਾ : ਮਾਨ

ਸੰਗਰੂਰ। ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਸ਼ਰਾਬ ਛੱਡਣ ਦੇ ਐਲਾਨ ਤੋਂ ਬਾਅਦ ਸਿਆਸਤ ਵਿਚ ਹੱਲਚਲ ਸ਼ੁਰੂ ਹੋ ਗਈ ਹੈ। ਕੋਈ ਮਾਨ ਦੇ ਇਸ ਐਲਾਨ ਨੂੰ ਚੰਗਾ ਕਹਿ ਰਿਹਾ ਹੈ ਅਤੇ ਕੋਈ ਇਸ ਦਾ ਮਜ਼ਾਕ ਬਣਾ ਰਿਹਾ ਹੈ। ਮਾਨ ਦਾ ਕਹਿਣਾ ਹੈ ਕਿ ਉਹ ਇੰਨੀ ਪੀਂਦਾ ਨਹੀਂ ਸੀ ਕਿ ਜਿੰਨਾਂ […]
ਪੰਜਾਬ  Breaking News