Alcoholism Law

ਇਸ ਅਦਾਲਤ ਨੇ ਦਿੱਤੀ ਸ਼ਰਾਬ ਕਾਰੋਬਾਰੀ ਨੂੰ ਸਿਰਫ਼ 15 ਦਿਨਾਂ ‘ਚ ਸਜ਼ਾ

ਨਵਾਦਾ (ਏਜੰਸੀ)। ਬਿਹਾਰ ‘ਚ ਨਵਾਦਾ ਜ਼ਿਲ੍ਹੇ ਦੀ ਅਦਾਲਤ ਨੇ ਅੱਜ ਇੱਕ ਸ਼ਰਾਬ ਕਾਰੋਬਾਰੀ ਨੂੰ ਸਿਰਫ਼ 15 ਦਿਨਾਂ ਅੰਦਰ ਦਸ ਸਾਲ ਜੇਲ੍ਹ ਦੀ ਸਜ਼ਾ ਦੇ ਨਾਲ ਹੀ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਦੂਜਾ) ਕੈਸ਼ਲੈਸ਼ ਕੁਮਾਰ ਸਿੰਘ ਦੀ ਅਦਾਲਤ ਨੇ ਨਵੇਂ ਸ਼ਰਾਬਬੰਦੀ ਕਾਨੂੰਨ ਤਹਿਤ 15 ਦਿਨਾਂ ਅੰਦਰ ਦੇਸ਼ੀ ਸ਼ਰਾਬ ਵੇਚਣ ਦੇ […]
ਦੇਸ਼  Breaking News