Alisher Accident News

Alisher Accident News: ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਘਰ ਪੁੱਜੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਦੁੱਖ ਸਾਂਝਾ

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਅਤੇ ਜ਼ਖ਼ਮੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਘਰ ਘਰ ਜਾ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਪਰਿਵਾਰਾਂ
ਪੰਜਾਬ  ਸੂਬੇ  ਖਾਸ ਖਬਰ