Alwar Road Accident
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Road Accident: ਦਿੱਲੀ-ਮੁੰਬਈ ਐਕਸਪ੍ਰੈਸਵੇਅ ’ਤੇ ਭਿਆਨਕ ਹਾਦਸਾ, ਪਿਕਅੱਪ ਤੇ ਟਰੱਕ ਦੀ ਟੱਕਰ, 3 ਨੌਜਵਾਨਾਂ ਦੀ ਮੌਤ
Published On
By Khushdeep Singh
ਸ਼ਨਿੱਚਰਵਾਰ ਸਵੇਰੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ’ਤੇ ਇੱਕ ਭਿਆਨਕ ਸੜਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ ਗੋਵਿੰਦਗੜ੍ਹ ਥਾਣਾ ਖੇਤਰ ਵਿੱਚ ਸਿਰਮੌਰ ਪੁਲੀ ਨੇੜੇ ਵਾਪਰਿਆ। ਇਸ ਹਾਦਸੇ ਕਾਰਨ ਘਟਨਾ ਸਥਾਨ ’ਤੇ ਹਫੜਾ-ਦਫੜੀ ਮਚ ਗਈ