ਸਾਡੇ ਨਾਲ ਸ਼ਾਮਲ

Follow us

13.8 C
Chandigarh
Sunday, February 1, 2026
More
    Home Breaking News ਆਮ ਆਦਮੀ ਪਾਰਟੀ...

    ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ,  8 ਉਮੀਦਵਾਰ ਐਲਾਨੇ

    app

     ਆਪ ਵੱਲੋਂ ਹੁਣ ਤੱਕ ਕੁੱਲ 96 ਉਮੀਦਵਾਰਾਂ ਦਾ ਕੀਤਾ ਗਿਆ ਹੈ ਐਲਾਨ 

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਆਪ ਨੇ 8 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਹੁਣ ਤੱਕ ਆਪਣੇ 96 ਉਮੀਦਵਾਰਾਂ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਤੇਜ਼ੀ ਨਾਲ ਉਮੀਦਵਾਰ ਐਲਾਨੇ ਜਾ ਰਹੇ ਹਨ।

    ਇਸ ਤੋਂ ਪਹਿਲਾਂ ਪਾਰਟੀ ਨੇ ਪਹਿਲੀ ਸੂਚੀ ’ਚ 10, ਦੂਜੀ ਸੂਚੀ ’ਚ 40, ਤੀਜੀ ਸੂਚੀ ’ਚ 18, ਚੌਥੀ ਸੂਚੀ ’ਚ 15 ਤੇ ਹੁਣ ਪੰਜਵੀਂ ਸੂਚੀ ’ਚ 15 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੁਣ ਤੱਕ ਪਾਰਟੀ ਵੱਲੋਂ ਕੁੱਲ 96 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

    LEAVE A REPLY

    Please enter your comment!
    Please enter your name here