Amandeep Kaur Arora

Amandeep Kaur Arora: ਆਪ ਵਿਧਾਇਕ ਨੂੰ ਈਡੀ ਨੇ ਆਪਣੇ ਦਫ਼ਤਰ ਪੇਸ਼ ਹੋਣ ਲਈ ਭੇਜੇ ਸੰਮਨ

ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ’ਚ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਈਡੀ ਦਫ਼ਤਰ ’ਚ ਸੰਬੰਧਿਤ ਜਾਇਦਾਦਾਂ ਦੇ ਦਸਤਾਵੇਜ਼ਾਂ ਨਾਲ ਪੇਸ਼ ਹੋਣ ਲਈ ਕਿਹਾ ਗਿਆ ਹੈ।
ਪੰਜਾਬ  ਸੂਬੇ  ਖਾਸ ਖਬਰ