Amargarh Police Action

War Against Drugs Punjab: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਦੀ ਵੱਡੀ ਕਾਰਵਾਈ

ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ’ਚ 105 ਨਸ਼ੀਲੀਆਂ ਗੋਲੀਆਂ ਅਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ
ਪੰਜਾਬ  ਸੂਬੇ  ਖਾਸ ਖਬਰ